ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਵੱਲੋਂ ਅਮਰੀਕੀ ਗੇੜੀ ਦੀ ਤਿਆਰੀ

ਧਾਨ ਮੰਤਰੀ ਨਰੇਂਦਰ ਮੋਦੀ ਸਤੰਬਰ ‘ਚ ਸੰਯੁਕਤ ਰਾਸ਼ਟਰ ਮਹਾਸਭਾ ਦੇ ਇਜਲਾਸ ‘ਚ ਹਿੱਸਾ ਲੈਣ ਅਮਰੀਕਾ ਜਾਣਗੇ। ਇੱਥੇ ਉਹ 22 ਸਤੰਬਰ ਨੂੰ ਹਿਊਸਟਨ ‘ਚ ‘ਹਾਉਡੀ ਮੋਦੀ’ ਸਮਾਗਮ ‘ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਤੰਬਰ ‘ਚ ਸੰਯੁਕਤ ਰਾਸ਼ਟਰ ਮਹਾਸਭਾ ਦੇ ਇਜਲਾਸ ‘ਚ ਹਿੱਸਾ ਲੈਣ ਅਮਰੀਕਾ ਜਾਣਗੇ। ਇੱਥੇ ਉਹ 22 ਸਤੰਬਰ ਨੂੰ ਹਿਊਸਟਨ ‘ਚ ‘ਹਾਉਡੀ ਮੋਦੀ’ ਸਮਾਗਮ ‘ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ। ਸਮਿੱਟ ਦੀ ਮੇਜ਼ਬਾਨੀ ਹਿਊਸਟਨ ਸਥਿਤ ਟੈਕਸਾਸ ਇੰਡੀਆ ਫੋਰਮ ਕਰੇਗਾ। ਰਿਪੋਰਟਸ ਮੁਤਾਬਕ, 23 ਸਤੰਬਰ ਨੂੰ ਉਹ ਯੂਐਨ ‘ਚ ਜਲਵਾਯੂ ‘ਚ ਆ ਰਹੇ ਬਦਲਾਅ ‘ਤੇ ਹੋਣ ਵਾਲੀ ਖਾਸ ਬੈਠਕ ‘ਚ ਵੀ ਭਾਸ਼ਣ ਦੇਣਗੇ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ 25-26 ਜੁਲਾਈ ਨੂੰ ਬ੍ਰਾਜੀਲ ਦੇ ਰੀਓ ਡੀ ਜੇਨੇਰਿਓ ‘ਚ ਬ੍ਰਿਕਸ ਦੇਸਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਹਿੱਸਾ ਲੈਣਗੇ। ਬ੍ਰਿਕਸ ਦੇਸ਼ਾਂ ਦੇ ਕਿਸੇ ਸਮਾਗਮ ‘ਚ ਇਹ ਜੈਸ਼ੰਕਰ ਦਾ ਪਹਿਲਾ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਸੁਸ਼ਮਾ ਨੇ ਪਿਛਲੇ ਸਤੰਬਰ ‘ਚ ਵਿਦੇਸ਼ ਮੰਤਰੀ ਰਹਿੰਦੇ ਹੋਏ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਹਿੱਸਾ ਲਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cylinder Price Hike: ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...
ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 

Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  

Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ

Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ

Embed widget