ਪੜਚੋਲ ਕਰੋ

ਪੀਐਮਸੀ ਬੈਂਕ ਘੁਟਾਲਾ: ਹੁਣ ਤਕ ਤਿੰਨ ਖਾਤਾਧਾਰਕਾਂ ਦੀ ਮੌਤ

ਪੰਜਾਬ ਐਂਡ ਮਹਾਰਾਸ਼ਟਰ ਬੈਂਕ ਚੋਂ ਪੈਸੇ ਕਢਵਾਏ ਜਾਣ ਦੀ ਸੀਮਾ ਤੈਅ ਕੀਤੇ ਜਾਣ ਤੋਂ ਬਾਅਦ ਬੈਂਕ ਦੇ ਹਜ਼ਾਰਾਂ ਖਾਤਾਧਾਰਕ ਸਦਮੇ ‘ਚ ਹਨ। ਹੁਣ ਤਕ ਤਿੰਨ ਖਾਤਾਧਾਰਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਇਸੇ ਸਦਮੇ ‘ਚ ਇੱਕ 39 ਸਾਲਾ ਡਾਕਟਰ ਨੇ ਆਪਣੇ ਘਰ ‘ਚ ਖੁਦਕੁਸ਼ੀ ਕਰ ਲਈ।

ਮੁੰਬਈ: ਪੰਜਾਬ ਐਂਡ ਮਹਾਰਾਸ਼ਟਰ ਬੈਂਕ ਚੋਂ ਪੈਸੇ ਕਢਵਾਏ ਜਾਣ ਦੀ ਸੀਮਾ ਤੈਅ ਕੀਤੇ ਜਾਣ ਤੋਂ ਬਾਅਦ ਬੈਂਕ ਦੇ ਹਜ਼ਾਰਾਂ ਖਾਤਾਧਾਰਕ ਸਦਮੇ ‘ਚ ਹਨ। ਹੁਣ ਤਕ ਤਿੰਨ ਖਾਤਾਧਾਰਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਇਸੇ ਸਦਮੇ ‘ਚ ਇੱਕ 39 ਸਾਲਾ ਡਾਕਟਰ ਨੇ ਆਪਣੇ ਘਰ ‘ਚ ਖੁਦਕੁਸ਼ੀ ਕਰ ਲਈ। ਇੱਕ ਹੋਰ ਬਿਜਨਸਮੈਨ ਸੰਜੇ ਗੁਲਾਟੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇੱਕ ਹੋਰ ਘਟਨਾ ਮੁਲੁੰਡ ‘ਚ ਹੋਈ ਜਿੱਥੇ ਫੱਟੋਮਲ ਪੰਜਾਬੀ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਵਰਸੋਵਾ ਦੇ ਮਾਡਲ ਟਾਉਨ ਇਲਾਲੇ ‘ਚ ਆਪਣੇ ਪਿਤਾ ਨਾਲ ਰਹ ਰਹੀ ਡਾਕਟਰ ਨਿਵੇਦਿਤਾ ਬਿਜਲਾਨੀ ਨੇ ਸੋਮਵਾਰ ਨੂੰ ਨੀਂਦ ਦੀਆਂ ਗੋਲੀਆਂ ਖਾ ਲਈਆਂ। ਉਨ੍ਹਾਂ ਕਿਹਾ, “ਮੌਤ ਦੇ ਕਾਰਨਾਂ ਦਾ ਪਤਾ ਲਗਾਉਣਾ ਅਜੇ ਬਾਕੀ ਹੈ। ਉਸ ਦਾ ਬੈਂਕ ‘ਚ ਅਕਾਉਂਟ ਤਾਂ ਸੀ ਪਰ ਕਿ ਇਸਦੀ ਮੌਤ ਦਾ ਸਬੰਧ ਬੈਂਕ ਨਾਲ ਸੀ”। ਮੁੰਬਈ ਦੇ ਮੁਲੁੰਡ ਕਲੌਨੀ ‘ਚ ਫੱਟੋਮਲ ਪੰਜਾਬੀ ਦੀ ਮੌਤ ਹੋਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੌਤ ਹਾਰਟ ਅਟੈਕ ਨਾਲ ਹੋਈ ਹੈ। ਉਸ ਦੇ ਪੀਐਮਸੀ ਬੈਂਕ ‘ਚ 8-9 ਲੱਖ ਰੁਪਏ ਸੀ। ਬੈਂਕ ਦੇ ਬਾਹਰ ਕੀਤੀ ਗਈ ਹੜਤਾਲ ‘ਚ ਫੱਟੋਮਲ ਵੀ ਸ਼ਾਮਲ ਹੋਇਆ ਸੀ। ਇਸ ਤੋਂ ਠੀਕ ਪਹਿਲਾਂ ਕੱਲ੍ਹ ਮੁੰਬਈ ਦੇ ਓਸ਼ੀਵਾਰਾ ‘ਚ ਸੰਜੇ ਗੁਲਾਟੀ ਦੀ ਮੌਤ ਹੋਈ ਸੀ। ਮ੍ਰਿਤਕ ਦੇ ਬੈਂਕ ‘ਚ ਕਰੀਬ 90 ਲੱਖ ਰੁਪਏ ਜਮਾਂ ਸੀ। ਇਸ ਤੋਂ ਪਹਿਲਾ ਸੰਜੇ ਜੈੱਟ ਏਅਰਵੇਜ਼ ਦੇ ਬੰਦ ਹੋਣ ਕਾਰਨ ਨੌਕਰੀ ਤੋਂ ਵਾਂਝੇ ਸੀ। ਹੁਣ ਇਹ ਸਦਮਾ ਉਹ ਬਰਦਾਸ਼ਤ ਨਹੀ ਕਰ ਸਕੇ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਬੈਂਕ ਦੇ ਬਾਹਰ ਵਿਰੋਧ ਪ੍ਰਦਰਸ਼ ਨੂੰ ਵੇਖਦੇ ਹੋਏ ਰਿਜ਼ਰਵ ਬੈਂਕ ਨੇ ਸੋਮਵਾਰ ਨੂੰ ਪੀਐਮਸੀ ਬੈਂਕ ਦੇ ਗਾਹਕਾਂ ਲਈ ਨਿਕਾਸੀ ਸੀਮਤ 25 ਹਜ਼ਾਰ ਤੋਂ 40,000 ਰੁਪਏ ਕਰ ਦਿੱਤੀ ਹੈ।

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget