ਪੜਚੋਲ ਕਰੋ

ਕਿਸਾਨ ਨੇ ਸਾਰੀ ਫਸਲ ਵੇਚ ਕੇ ਮਿਲੇ ਸਿਰਫ 1064 ਰੁਪਏ ਪ੍ਰਧਾਨ ਮੰਤਰੀ ਨੂੰ ਭੇਜੇ, ਸਰਕਾਰ ਨੇ ਵਾਪਸ ਮੋੜੇ

ਮੁੰਬਈ: ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਇੱਕ ਕਿਸਾਨ ਵੱਲੋਂ ਭੇਜੇ ਗਏ ਮਨੀ ਆਰਡਰ ਨੂੰ ਪ੍ਰਧਾਨ ਮੰਤਰੀ ਦਫਤਰ ਵੱਲੋਂ ਵੀ ਵਾਪਸ ਭੇਜ ਦਿੱਤਾ ਗਿਆ ਹੈ। ਇਸ ਕਿਸਾਨ ਨੂੰ 750 ਕਿਲੋਗ੍ਰਾਮ ਪਿਆਜ਼ ਦੀ ਕੀਮਤ ਸਿਰਫ 1064 ਰੁਪਏ ਮਿਲੀ ਸੀ। ਇਸ ਤੋਂ ਬਾਅਦ ਕਿਸਾਨ ਨੇ ਸਾਰੇ ਪੈਸੇ ਪ੍ਰਧਾਨ ਮੰਤਰੀ ਨੂੰ ਮਨੀਆਡਰ ਕੀਤੇ ਸੀ। ਕਿਸਾਨ ਨੇ ਸਾਰੀ ਫਸਲ ਵੇਚ ਕੇ ਮਿਲੇ ਸਿਰਫ 1064 ਰੁਪਏ ਪ੍ਰਧਾਨ ਮੰਤਰੀ ਨੂੰ ਭੇਜੇ, ਸਰਕਾਰ ਨੇ ਵਾਪਸ ਮੋੜੇ ਹੁਣ ਕੁਝ ਦਿਨ ਪਹਿਲਾਂ ਹੀ ਸਥਾਨਕ ਡਾਕਘਰ ਨੇ ਉਸ ਕਿਸਾਨ ਨੂੰ ਦੱਸਿਆ ਕੀ ਉਸ ਦੇ ਮਨੀਆਡਰ ਨੂੰ ਨਾਮੰਜ਼ੂਰ ਕਰ ਦਿੱਤਾ ਗਿਆ ਹੈ। ਕਿਸਾਨ ਸਾਠੇ ਨੇ ਬੁੱਧਵਾਰ ਨੂੰ ਕਿਹਾ, "ਮੈਂ ਸੋਮਵਾਰ ਨੂੰ ਡਾਕਘਰ ਗਿਆ ਤੇ 1064 ਰੁਪਏ ਹਾਸਲ ਕੀਤੇ।" ਉਸ ਨੇ ਅੱਗੇ ਕਿਹਾ, "ਮੇਰਾ ਮਕਸਦ ਸਰਕਾਰ ਨੂੰ ਵਿੱਤੀ ਤਣਾਅ ਘੱਟ ਕਰਨ ਲਈ ਕੁਝ ਕਦਮ ਚੁੱਕਣ ਲਈ ਪ੍ਰੇਰਿਤ ਕਰਨਾ ਸੀ ਜੋ ਕਿਸਾਨਾਂ ਨੂੰ ਕੀਮਤਾਂ ‘ਚ ਗਿਰਾਵਟ ਕਰਕੇ ਝੱਲਣਾ ਪੈਂਦਾ ਹੈ।"

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget