ਪੜਚੋਲ ਕਰੋ
Advertisement
ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਬੈਠਕ ਸ਼ੁਰੂ, ਲੌਕਡਾਉਨ ਤੇ ਹੋ ਰਹੀ ਵਿਚਾਰ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕੌਨਫਰੈਸ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ 21 ਦਿਨਾਂ ਦਾ ਲੌਕਡਾਉਨ14 ਅਪ੍ਰੈਲ ਨੂੰ ਖਤਮ ਹੋਵੇਗਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕੌਨਫਰੈਸ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ 21 ਦਿਨਾਂ ਦਾ ਲੌਕਡਾਉਨ14 ਅਪ੍ਰੈਲ ਨੂੰ ਖਤਮ ਹੋਵੇਗਾ। ਅਜਿਹੀ ਸਥਿਤੀ ਵਿੱਚ, ਪ੍ਰਧਾਨ ਮੰਤਰੀ ਮੋਦੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇਸ ਨੂੰ ਹੋਰ ਵਧਾਉਣ ਜਾਂ ਖਤਮ ਕਰਨ ਲਈ ਵਿਚਾਰ ਵਟਾਂਦਰੇ ਕਰ ਰਹੇ ਹਨ।
ਦੇਸ਼ ਭਰ 'ਚ ਲੌਕਡਾਉਨ ਨੂੰ ਲਾਗੂ ਰੱਖਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਉਧਰ ਪੰਜਾਬ ਅਤੇ ਓੜੀਸ਼ਾ ਪਹਿਲਾਂ ਹੀ ਆਪਣੇ ਆਪਣੇ ਸੂਬਿਆਂ 'ਚ ਕਰਫਿਊ ਦਾ ਮਿਆਦ ਵਧਾ ਚੁੱਕੇ ਹਨ। ਪੰਜਾਬ ਨੇ 1 ਮਈ ਤੱਕ ਕਰਫਿਊ ਨੂੰ ਵੱਧਾ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement