ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਬੈਠਕ ਸ਼ੁਰੂ, ਲੌਕਡਾਉਨ ਤੇ ਹੋ ਰਹੀ ਵਿਚਾਰ ਚਰਚਾ
ਏਬੀਪੀ ਸਾਂਝਾ | 11 Apr 2020 12:04 PM (IST)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕੌਨਫਰੈਸ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ 21 ਦਿਨਾਂ ਦਾ ਲੌਕਡਾਉਨ14 ਅਪ੍ਰੈਲ ਨੂੰ ਖਤਮ ਹੋਵੇਗਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕੌਨਫਰੈਸ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ 21 ਦਿਨਾਂ ਦਾ ਲੌਕਡਾਉਨ14 ਅਪ੍ਰੈਲ ਨੂੰ ਖਤਮ ਹੋਵੇਗਾ। ਅਜਿਹੀ ਸਥਿਤੀ ਵਿੱਚ, ਪ੍ਰਧਾਨ ਮੰਤਰੀ ਮੋਦੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇਸ ਨੂੰ ਹੋਰ ਵਧਾਉਣ ਜਾਂ ਖਤਮ ਕਰਨ ਲਈ ਵਿਚਾਰ ਵਟਾਂਦਰੇ ਕਰ ਰਹੇ ਹਨ। ਦੇਸ਼ ਭਰ 'ਚ ਲੌਕਡਾਉਨ ਨੂੰ ਲਾਗੂ ਰੱਖਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਉਧਰ ਪੰਜਾਬ ਅਤੇ ਓੜੀਸ਼ਾ ਪਹਿਲਾਂ ਹੀ ਆਪਣੇ ਆਪਣੇ ਸੂਬਿਆਂ 'ਚ ਕਰਫਿਊ ਦਾ ਮਿਆਦ ਵਧਾ ਚੁੱਕੇ ਹਨ। ਪੰਜਾਬ ਨੇ 1 ਮਈ ਤੱਕ ਕਰਫਿਊ ਨੂੰ ਵੱਧਾ ਦਿੱਤਾ ਹੈ।