ਪੜਚੋਲ ਕਰੋ

ਪੀਐਨਬੀ ਦਾ ਏਟੀਐਮ ਹੈਕ ਕਰਕੇ ਉਡਾਏ ਲੱਖਾਂ ਰੁਪਏ

ਨਵੀਂ ਦਿੱਲੀ: ਚਿਰਾਗ ਦਿੱਲੀ ਦੇ ਸ਼ੇਖ ਸਰਾਏ ਇਲਾਕੇ ‘ਚ ਮੌਜੂਦ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਨੂੰ ਕੁਝ ਬਦਮਾਸ਼ਾਂ ਨੇ ਹੈਕ ਕਰ ਗਾਹਕਾਂ ਦੇ ਲੱਖਾਂ ਰੁਪਏ ਕੱਢ ਲਏ ਹਨ। ਪਿਛਲੇ ਕੁਝ ਦਿਨਾਂ ‘ਚ ਇਸ ਏਟੀਐਮ 'ਚੋਂ ਜਿਸ ਨੇ ਵੀ ਪੈਸੇ ਕਢਵਾਏ ਉਸ ਦੇ ਅਕਾਉਂਟ ‘ਚ ਜਮ੍ਹਾਂ ਰੁਪਏ ਸਾਫ ਹੋ ਗਏ। ਲੋਕਾਂ ਮੁਤਾਬਕ ਏਟੀਐਮ ਚੋਂ ਰੁਪਏ ਕਢਵਾਉਣ ਲਈ ਆਪਣਾ ਏਟੀਐਮ ਕਾਰਡ ਮਸ਼ੀਨ ‘ਚ ਇੰਸਰਟ ਕੀਤਾ ਤਾਂ ਪੂਰੀ ਪ੍ਰੋਸੈਸਿੰਗ ਤੋਂ ਬਾਅਦ ਵੀ ਪੈਸੇ ਨਹੀਂ ਨਿਕਲੇ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਦੇ ਫੋਨ ‘ਚ ਪੈਸੇ ਟ੍ਰਾਂਸਫਰ ਦਾ ਮੈਸੇਜ ਆਇਆ। ਇਸ ਤਰ੍ਹਾਂ ਕਿਸੇ ਦੇ ਖਾਤੇ ਚੋਂ 10,000 ਅਤੇ ਕਿਸੇ ਦੇ 20,000 ਰੁਪਏ ਤਾਂ ਕਿਸੇ ਦੇ ਲੱਖਾਂ ਰੁਪਏ ਸਾਫ ਹੋ ਗਏ ਹਨ। ਏਟੀਐਮ ਚੋਂ ਪੈਸੇ ਕਢਾਉਣ ਆਏ ਹੁਣ ਤਕ 40-50 ਲੋਕ ਇਸ ਚਲਾਕ ਗੈਂਗ ਦਾ ਸ਼ਿਕਾਰ ਬਣ ਚੁੱਕੇ ਹਨ। ਲੋਕਾਂ ਨੇ ਇਸ ਦੀ ਸ਼ਿਕਾਈਤ ਪੁਲਿਸ ਅਤੇ ਬੈਂਕ ਅਧਿਕਾਰੀਆਂ ਨੂੰ ਕੀਤੀ ਪਰ ਇਸ ਤੋਂ ਬਾਅਦ ਵੀ ਲੋਕ ਇਸ ਗੈਂਗ ਦਾ ਸ਼ਿਕਾਰ ਬਣ ਰਹੇ ਹਨ। ਲੋਕਾਂ ਦੀਆਂ ਲਗਾਤਾਰ ਵਧਦੀਆਂ ਸ਼ਿਕਾਇਤਾਂ ਤੋਂ ਬਾਅਦ ਬੈਂਕ ਅਧਿਕਾਰੀਆਂ ਨੇ ਸਾਇਬਰ ਸੈੱਲ ‘ਚ ਇਸ ਦੀ ਸ਼ਿਕਾਇਤ ਕੀਤੀ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget