ਪੜਚੋਲ ਕਰੋ

13,500 ਕਰੋੜ ਉਡਾਉਣ ਮਗਰੋਂ ਚੌਕਸੀ ਦਾ ਭਾਰਤ ਨੂੰ ਝਟਕਾ, ਦੇਸ਼ ਦੇ ਨਾਗਰਿਕਤਾ ਛੱਡੀ, ਪਾਸਪੋਰਟ ਮੋੜਿਆ

ਨਵੀਂ ਦਿੱਲੀ: ਸਾਢੇ ਤੇਰਾਂ ਹਜ਼ਾਰ ਕਰੋੜ ਰੁਪਏ ਦੇ ਪੀਐਨਬੀ ਬੈਂਕ ਘਪਲੇ ਬਾਰੇ ਭਾਰਤ ਸਰਕਾਰ ਦੀ ਮੁਸ਼ਕਲ ਹੋਰ ਵਧ ਗਈ ਹੈ। ਘਪਲੇ ਦੇ ਮੁੱਖ ਮੁਲਜ਼ਮ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡ ਦਿੱਤੀ ਹੈ। ਚੌਕਸੀ ਨੇ ਆਪਣੇ ਭਾਰਤੀ ਪਾਸਪੋਰਟ ਨੂੰ ਐਂਟੀਗੁਆ ਹਾਈ ਕਮਿਸ਼ਨ ਵਿੱਚ ਜਮ੍ਹਾ ਕਰ ਦਿੱਤਾ ਹੈ। ਯਾਨੀ ਹੁਣ ਚੌਕਸੀ ਨੂੰ ਭਾਰਤ ਲਿਆਉਣਾ ਮੁਸ਼ਕਲ ਹੋ ਗਿਆ ਹੈ। ਪਾਸਪੋਰਟ ਨੰਬਰ Z3396732 ਨੂੰ ਰੱਦ ਕੀਤੀਆਂ ਬੁੱਕਸ ਨਾਲ ਜਮ੍ਹਾ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਭਾਰਤੀ ਨਾਗਰਿਕਤਾ ਛੱਡਣ ਲਈ ਚੌਕਸੀ ਨੂੰ 177 ਅਮਰੀਕੀ ਡਾਲਰ ( 12,610 ਰੁਪਏ) ਦਾ ਡ੍ਰਾਫਟ ਜਮ੍ਹਾ ਕਰਨਾ ਪਿਆ ਹੈ। ਇਸ ਸਬੰਧ ਵਿੱਚ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਜੁਆਇੰਟ ਸਕੱਤਰ ਅਮਿਤ ਨਾਰੰਗ ਨੇ ਗ੍ਰਹਿ ਮੰਤਰਾਲੇ ਨੂੰ ਸਾਰੀ ਜਾਣਕਾਰੀ ਦੇ ਦਿੱਤੀ ਹੈ। ਨਾਗਰਿਕਤਾ ਛੱਡਣ ਵਾਲੇ ਫਾਰਮ ਵਿੱਚ ਚੌਕਸੀ ਨੇ ਆਪਣਾ ਪਤਾ ਵੀ ਬਦਲ ਲਿਆ ਹੈ। ਚੌਕਸੀ ਨੇ ਹਾਈ ਕਮਿਸ਼ਨ ਨੂੰ ਕਿਹਾ ਕਿ ਉਸ ਨੇ ਨਿਯਮਾਂ ਦੀ ਪਾਲਣਾ ਕਰਦਿਆਂ ਐਂਟੀਗੁਆ ਦੀ ਨਾਗਰਿਕਤਾ ਲਈ ਤੇ ਭਾਰਤ ਦੀ ਨਾਗਰਿਕਤਾ ਛੱਡ ਦਿੱਤੀ ਹੈ। ਦਰਅਸਲ ਚੌਕਸੀ ਭਾਰਤੀ ਨਾਗਰਿਕਤਾ ਛੱਡ ਕੇ ਹਵਾਲਗੀ ਦੀ ਕਾਰਵਾਈ ਤੋਂ ਬਚਣਾ ਚਾਹੁੰਦਾ ਹੈ। ਇਸ ਬਾਬਤ ਚੌਕਸੀ ਦੀ ਐਂਟੀਗੁਆ ਅਦਾਲਤ ਵਿੱਚ 22 ਫਰਵਰੀ ਨੂੰ ਸੁਣਵਾਈ ਹੋਏਗੀ। ਹੁਣ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਵਿਦੇਸ਼ ਮੰਤਰਾਲੇ ਅਤੇ ਜਾਂਚ ਏਜੰਸੀਆਂ ਨਾਲ ਮਾਮਲੇ ਦੀ ਪ੍ਰਗਤੀ ਰਿਪੋਰਟ ਮੰਗੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget