ਪੜਚੋਲ ਕਰੋ

ਜਨਤਾ ‘ਤੇ ਮਹਿੰਗਾਈ ਦੀ ਮਾਰ, ਪਿਆਜ਼ ਦੀਆਂ ਕੀਮਤਾਂ 100 ਤੋਂ ਪਾਰ

ਪਿਛਲੇ ਕਈ ਮਹੀਨਿਆਂ ਤੋਂ ਜਨਤਾ ‘ਤੇ ਮੰਦੀ ‘ਚ ਮਹਿੰਗਾਈ ਦੀ ਮਾਰ ਪੈ ਰਹੀ ਹੈ। ਪਹਿਲਾਂ ਟਮਾਟਰ ਅਤੇ ਹੁਣ ਪਿਆਜ਼ ਦੀਆਂ ਵਧ ਰਹੀਆਂ ਕੀਮਤਾਂ ਨੇ ਦੇਸ਼ ‘ਚ ਤਹਿਲਕਾ ਮਚਾ ਦਿੱਤਾ ਹੈ। ਕਈ ਥਾਵਾਂ ‘ਤੇ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿਲੋ ਤੋਂ ਪਾਰ ਪਹੁੰਚ ਚੁੱਕੀਆਂ ਹਨ।

ਨਵੀਂ ਦਿੱਲੀ: ਪਿਛਲੇ ਕਈ ਮਹੀਨਿਆਂ ਤੋਂ ਜਨਤਾ ‘ਤੇ ਮੰਦੀ ‘ਚ ਮਹਿੰਗਾਈ ਦੀ ਮਾਰ ਪੈ ਰਹੀ ਹੈ। ਪਹਿਲਾਂ ਟਮਾਟਰ ਅਤੇ ਹੁਣ ਪਿਆਜ਼ ਦੀਆਂ ਵਧ ਰਹੀਆਂ ਕੀਮਤਾਂ ਨੇ ਦੇਸ਼ ‘ਚ ਤਹਿਲਕਾ ਮਚਾ ਦਿੱਤਾ ਹੈ। ਕਈ ਥਾਵਾਂ ‘ਤੇ ਪਿਆਜ਼ ਦੀਆਂ ਕੀਮਤਾਂ 100 ਰੁਪਏ ਪ੍ਰਤੀ ਕਿਲੋ ਤੋਂ ਪਾਰ ਪਹੁੰਚ ਚੁੱਕੀਆਂ ਹਨ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪਿਆਜ਼ ਅਜੇ ਵੀ 80 ਰੁਪਏ ਤੋਂ ਪਾਰ ਮਿਲ ਰਿਹਾ ਹੈ। ਆਓ ਦੱਸਦੇ ਹਾਂ ਕੀ ਕਿੱਥੇ ਪਿਆਜ਼ ਕਿੰਨੇ ਰੁਪਏ ਕਿਲੋ ਮਿਲ ਰਿਹਾ ਹੈ:-
  • ਝਾਰਖੰਡ ਦੀ ਰਾਜਧਾਨੀ ਰਾਂਚੀ '80 ਰੁਪਏ ਕਿਲੋ
  • ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨ '70 ਰੁਪਏ ਕਿਲੋ
  • ਕਰਨਾਟਕ ਦੀ ਰਾਜਧਾਨੀ ਬੰਗਲੌਰ '85 ਰੁਪਏ ਕਿਲੋ
  • ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ '100 ਰੁਪਏ ਕਿਲੋ
  • ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ '70 ਤੋਂ 80 ਰੁਪਏ ਕਿਲੋ
  • ਰਾਜਸਥਾਨ ਦੀ ਰਾਜਧਾਨੀ ਜੈਪੁਰ '70 ਕਿਲੋ
  • ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ' 80 ਤੋਂ 85 ਕਿਲੋ
  • ਗੁਜਰਾਤ ਦੇ ਅਹਿਮਦਾਬਾਦ '100 ਰੁਪਏ ਕਿਲੋ
  • ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ '75 ਕਿਲੋ
  • ਬਿਹਾਰ ਦੀ ਰਾਜਧਾਨੀ ਪਟਨਾ '70 ਰੁਪਏ ਕਿਲੋ
  • ਤਾਮਿਲਨਾਡੂ ਦੀ ਰਾਜਧਾਨੀ ਚੇਨਈ '80 ਰੁਪਏ ਕਿਲੋ
  ਪ੍ਰੈਸ ਕਾਨਫਰੰਸ ‘ਚ ਰਾਮਵਿਲਾਸ ਪਾਸਵਾਨ ਤੋਂ ਪੁੱਛਿਆ ਗਿਆ ਕਿ ਪਿਆਜ਼ ਦੀਆਂ ਕੀਮਤਾਂ ਆਖਰ ਕਦੋਂ ਘੱਟ ਹੋਣਗੀਆਂ ਤਾਂ ਉਨ੍ਹਾਂ ਨੇ ਸਿਧਾ ਜਵਾਬ ਦਿੱਤਾ ਕਿ ਉਨ੍ਹਾਂ ਦੇ ਹੱਥ ‘ਚ ਸਭ ਕੁਝ ਨਹੀਂ ਹੈ। ਪਾਸਵਾਨ ਦਾ ਦਾਅਵਾ ਹੈ ਕਿ ਸਰਕਾਰ ਨੇ ਕੀਮਤਾਂ ਹੇਠ ਲਿਆਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਪਰ ਉਹ ਇਸ ਦਾ ਜਵਾਬ ਨਹੀਂ ਦੇ ਸਕੇ ਕੀ ਆਖਰ ਕੀਮਤਾਂ ਕਦੋਂ ਘੱਟ ਹੋਣਗੀਆਂ। ਪਾਸਵਾਨ ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਕਿ ਬਫਰ ਸਟੌਕ ‘ਚ ਪਿਆ ਕਰੀਬ ਅੱਧਾ ਪਿਆਜ਼ ਸੜ੍ਹ ਗਿਆ, ਸਿਜ ਨਾਲ ਪਿਆਜ਼ ਦੀ ਪੂਰਤੀ ‘ਚ ਰੁਕਾਵਟ ਹੋਈ।ਇਸ ਦੇ ਨਾਲ ਹੀ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਮਿਸਤਰ ਤੋਂ 6090 ਟਨ ਪਿਆਜ਼ ਦਰਾਮਦ ਕਰਨ ਦਾ ਫੈਸਲਾ ਕੀਤਾ ਸੀ। ਜਿਸ ਮੁਤਾਬਕ ਪਿਆਜ਼ ਦੇ ਭਾਰਤ ਪਹੁੰਚਣ ‘ਚ 15 ਦਿਨ ਦਾ ਸਮਾਂ ਹੋਰ ਲੱਗੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Embed widget