ਪੜਚੋਲ ਕਰੋ

ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਸ਼ੁਰੂ ਹੋਣ ਜਾ ਰਹੀ ਹੈ ਪੌਡ ਹੋਟਲ ਸਰਵਿਸ, ਜਾਣੋ ਪੂਰੀ ਜਾਣਕਾਰੀ

ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਪੌਡ ਹੋਟਲ ਜਾਂ ਕੈਪਸੂਲ ਹੋਟਲ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਲਈ ਸਭ ਤੋਂ ਪਹਿਲਾਂ ਮੁੰਬਈ ਸੈਂਟ੍ਰਲ ਰੇਲਵੇ ਸਟੇਸ਼ਨ ‘ਤੇ ਟ੍ਰਾਈਲ ਬੇਸ਼ਿਸ ‘ਤੇ ਪੋਡ ਹੋਟਲ ਖੋਲ੍ਹਣ ਦੀ ਤਿਆਰੀ ਚੱਲ ਰਹੀ ਹੈ।

ਨਵੀਂ ਦਿੱਲੀ: ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਪੌਡ ਹੋਟਲ ਜਾਂ ਕੈਪਸੂਲ ਹੋਟਲ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਲਈ ਸਭ ਤੋਂ ਪਹਿਲਾਂ ਮੁੰਬਈ ਸੈਂਟ੍ਰਲ ਰੇਲਵੇ ਸਟੇਸ਼ਨ ‘ਤੇ ਟ੍ਰਾਈਲ ਬੇਸ਼ਿਸ ‘ਤੇ ਪੋਡ ਹੋਟਲ ਖੋਲ੍ਹਣ ਦੀ ਤਿਆਰੀ ਚੱਲ ਰਹੀ ਹੈ। ਮੁੰਬਈ ਸੈਂਟ੍ਰਲ ਸਟੇਸ਼ਨ ‘ਤੇ ਤਿੰਨ ਵੇਟਿੰਗ ਰੂਮ ਹਨ, ਜਿਨ੍ਹਾਂ ‘ਚ ਪੌਡ ਹੋਟਲਾਂ ਲਈ ਦੋ ਵੇਟਿੰਗ ਰੂਮ ਵੰਡੇ ਗਏ ਹਨ। ਆਈਆਰਸੀਟੀਸੀ ਦੇ ਪੱਛਮੀ ਖੇਤਰ ਡਾਇਰੈਕਟਰ ਰਾਹੁਲ ਹਿਮਾਲੀਅਨ ਨੇ ਦੱਸਿਆ ਕਿ ਮੁੰਬਈ ਸੈਂਟ੍ਰਲ ਸਟੇਸ਼ਨ ਦੀ ਪਹਿਲੀ ਮੰਜ਼ਲ ‘ਤੇ ਕਰੀਬ 3000 ਵਰਗ ਫੁੱਟ ਦਾ ਖੇਤਰ ਬਣਾਇਆ ਗਿਆ ਹੈ, ਜਿੱਥੇ ਪੌਡ ਹੋਟਲ ਦਾ ਨਿਰਮਾਣ ਕੀਤਾ ਜਾਵੇਗਾ। ਮੁੰਬਈ ’ਚ ਪਹਿਲਾਂ ਤੋਂ ਹੀ ਦੇਸ਼ ਦਾ ਪੌਡ ਕੈਪਸੂਲ ਹੋਟਲ ਹੈ, ਜਿਸ ਦਾ ਨਾਂ ਅਰਬਨਪੋਡ ਹੈ ਜਿਸ ਨੂੰ ਅੰਧੇਰੀ ‘ਚ 2017 ‘ਚ ਖੋਲ੍ਹਿਆ ਗਿਆ ਸੀ। ਇਸ ‘ਚ ਤਿੰਨ ਤਰ੍ਹਾਂ ਦਾ ਰੂਮ ਸ਼ਾਮਲ ਹਨ। ਹੁਣ ਤੁਹਾਨੂੰ ਦੱਸਦੇ ਹਾਂ ਕਿ ਪੌਡ ਹੋਟਲ ਕੀ ਹੁੰਦਾ ਹੈ? ਇਹ ਹੋਟਲ ਦੀ ਤਰ੍ਹਾਂ ਹੀ ਰੁੱਕਣ ਲਈ ਥਾਂ ਹੁੰਦੀ ਹੈ। ਇਸ ‘ਚ ਛੋਟੀ ਜਿਹੀ ਥਾਂ ‘ਚ ਕਈ ਸਾਰੇ ਬੈੱਡ ਲੱਗੇ ਹੁੰਦੇ ਹਨ। ਇਨ੍ਹਾਂ ਨੂੰ ਕੈਪਸੂਲ ਵੀ ਕਿਹਾ ਜਾਂਦਾ ਹੈ। ਇਹ ਥਾਂ ਰਾਤ ਨੂੰ ਸੌਣ ਲਈ ਬਣਾਈ ਜਾਂਦੀ ਹੈ। ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਸ਼ੁਰੂ ਹੋਣ ਜਾ ਰਹੀ ਹੈ ਪੌਡ ਹੋਟਲ ਸਰਵਿਸ, ਜਾਣੋ ਪੂਰੀ ਜਾਣਕਾਰੀ ਕਿਵੇਂ ਦੇ ਹੋਣਗੇ ਪੌਡ ਹੋਟਲ: ਪੌਡ ਹੋਟਲ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੁੰਦੇ ਹਨ। ਇਨ੍ਹਾਂ ‘ਚ ਛੋਟੀ ਜਿਹੀ ਥਾਂ ‘ਚ ਕਈ ਬੈੱਡ ਲੱਗੇ ਹੁੰਦੇ ਹਨ। ਪੌਡ ਹੋਟਲ ‘ਚ ਉਨ੍ਹਾਂ ਯਾਤਰੀਆਂ ਨੂੰ ਸੁਵਿਧਾ ਹੋਵੇਗੀ ਜਿਨ੍ਹਾਂ ਨੇ ਇੱਕ ਰਾਤ ਜਾਂ ਕੁਝ ਘੰਟੇ ਬਾਅਦ ਦੂਜੀ ਟ੍ਰੇਨ ਫੜਨ ਲਈ ਸਟੇਸ਼ਨ ‘ਤੇ ਰੁਕਣਾ ਪੈਂਦਾ ਹੈ। ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਸ਼ੁਰੂ ਹੋਣ ਜਾ ਰਹੀ ਹੈ ਪੌਡ ਹੋਟਲ ਸਰਵਿਸ, ਜਾਣੋ ਪੂਰੀ ਜਾਣਕਾਰੀ ਕੀ-ਕੀ ਹੋਵੇਗੀ ਸੁਵਿਧਾਵਾਂ: ਰੇਲਵੇ ਜਿਸ ਪੌਡ ਹੋਟਲ ਦੀ ਤਿਆਰੀ ਕਰ ਰਿਹਾ ਹੈ, ਉਸ ‘ਚ ਫਰੀ ਵਾਈ-ਫਾਈ, ਕਲਾਸ ਰੂਮ, ਟਾਈਲਟ-ਬਾਥਰੂਮ, ਕਾਮਨ ਏਰੀਆ, ਲਾਕਰ, ਟੀਵੀਮ, ਸ਼ੀਸ਼ਾ, ਏਅਰ ਫਿਲਟਰਮ ਰੀਡਿੰਗ ਲਾਈਟਸ, ਮੋਬਾਈਲ ਚਾਰਜ਼ਿੰਗ ਜਿਹੀਆਂ ਸੁਵਿਧਾਵਾਂ ਹੋਣਗੀਆਂ। ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਸ਼ੁਰੂ ਹੋਣ ਜਾ ਰਹੀ ਹੈ ਪੌਡ ਹੋਟਲ ਸਰਵਿਸ, ਜਾਣੋ ਪੂਰੀ ਜਾਣਕਾਰੀ ਹੁਣ ਗੱਲ ਕਰਦੇ ਹਾਂ ਇਸ ਦੇ ਕਿਰਾਏ ਬਾਰੇ: ਇਸ ‘ਚ 50 ਕਰੋੜ ਮਾਲੀਆ ਵਾਲੇ ਸਟੇਸਨ ਨੂੰ ਪਹਿਲਾਂ ਸ਼ਾਮਲ ਕੀਤਾ ਜਾਵੇਗਾ। ਪਹਿਲੇ ਪੜਾਅ ‘ਚ 50 ਕਰੋੜ ਰੁਪਏ ਸਾਲਾਨਾ ਮਾਲੀਆ ਵਾਲੇ ਸਟੇਸ਼ਨਾਂ ਨੂੰ ਬਣਾਉਣ ਦੀ ਯੋਜਨਾ ਹੈ। ਇਸ ਲਈ ਕਿਰਾਏ ਨੂੰ ਲੈ ਕੇ ਕੋਈ ਆਫੀਸ਼ੀਅਲ ਅਨਾਉਂਸਮੈਂਟ ਨਹੀਂ ਹੋਈ ਪਰ ਖ਼ਬਰਾਂ ਹਨ ਕਿ 24 ਘੰਟੇ ਰੁਕਣ ਵਾਲਿਆਂ ਨੂੰ 700 ਰੁਪਏ ਤਕ ਦਾ ਭੁਗਤਾਨ ਕਰਨਾ ਪਵੇਗਾ। ਕੁਝ ਘੰਟੇ ਲਈ ਵੀ ਕਿਰਾਇਆ 700 ਰੁਪਏ ਹੀ ਹੋਵੇਗਾ। ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਸ਼ੁਰੂ ਹੋਣ ਜਾ ਰਹੀ ਹੈ ਪੌਡ ਹੋਟਲ ਸਰਵਿਸ, ਜਾਣੋ ਪੂਰੀ ਜਾਣਕਾਰੀ ਕਿੱਥੋਂ ਆਇਆ ਪੌਡ ਹੋਟਲ ਦਾ ਕਾਨਸੈਪਟ: ਪੌਡ ਹੋਟਲ ਦਾ ਸਭ ਤੋਂ ਪਹਿਲਾਂ ਜਾਪਾਨ ਦੇ ਓਸਾਕਾ ‘ਚ 1979 ‘ਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ਨੂੰ ਚੀਨ, ਬੈਲਜ਼ੀਅਮ, ਆਈਸਲੈਂਡ, ਹੌਂਗਕੌਂਗ, ਇੰਡੋਨੇਸ਼ੀਆ ਤੇ ਭਾਰਤ ‘ਚ ਲਿਆਂਦਾ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

ਵੀਡੀਓਜ਼

ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ
“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Embed widget