ਪੜਚੋਲ ਕਰੋ

ਹੁਣ ਸੋਨੀਪਤ 'ਚ ਜ਼ਹਿਰੀਲੀ ਸ਼ਰਾਬ ਕਹਿਰ, ਕਈ ਲੋਕਾਂ ਦੀ ਮੌਤ

ਹਰਿਆਣਾ ਦੇ ਸੋਨੀਪਤ ਵਿੱਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਕਾਰਨ ਕਈ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਚਾਰ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੋਨੀਪਤ: ਹਰਿਆਣਾ ਦੇ ਸੋਨੀਪਤ ਵਿੱਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਕਾਰਨ ਕਈ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਨੇ ਚਾਰ ਲੋਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੋਨੀਪਤ ਸ਼ਹਿਰ ਦੀ ਅੱਧੀ ਦਰਜਨ ਕਾਲੋਨੀਆਂ ਵਿੱਚ ਪਿਛਲੇ 4 ਦਿਨਾਂ ਵਿੱਚ ਸ਼ੱਕੀ ਹਾਲਾਤ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਵੱਲੋਂ ਸ਼ਰਾਬ ਦਾ ਸੇਵਨ ਕੀਤਾ ਸੀ। ਇਸ ਕਰਕੇ ਇਸ ਮੁੱਦੇ ਨੂੰ ਜਾਂਚ ਦਾ ਐਂਗਲ ਬਣਾਇਆ ਗਿਆ ਹੈ। ਦੱਸ ਦਈਏ ਕਿ ਅਚਾਨਕ ਕਈ ਲੋਕਾਂ ਦੀ ਮੌਤ ਦਾ ਸ਼ੱਕ ਜ਼ਹਿਰੀਲੀ ਸ਼ਰਾਬ ਨੂੰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ 'ਚ ਜ਼ਿਆਦਾਤਰ ਲੋਕਾਂ 'ਚ ਉਲਟੀਆਂ ਤੇ ਛਾਤੀ ਵਿੱਚ ਦਰਦ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ। ਹਾਲਾਂਕਿ ਪੁਲਿਸ ਵੱਲੋਂ ਸਾਰੀਆਂ ਲਾਸ਼ਾਂ ਦਾ ਪੋਸਟ ਮਾਰਟਮ ਨਹੀਂ ਕੀਤਾ ਗਿਆ ਹੈ ਪਰ ਅੱਜ ਚਾਰ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਬਾਰੇ ਡੀਐਸਪੀ ਵਰਿੰਦਰ ਸਿੰਘ ਦਾ ਕਹਿਣਾ ਹੈ ਕਿ ਲਗਪਗ 27 ਵਿਅਕਤੀਆਂ ਦੀ ਮੌਤ ਹੋਈ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਪਰ ਪਰਿਵਾਰਾਂ ਵੱਲੋਂ ਕਈਆਂ ਦਾ ਸਸਕਾਰ ਕੀਤਾ ਜਾ ਚਿੱਕਿਆ ਸੀ ਪਰ ਚਾਰ ਮ੍ਰਿਤਕਾਂ ਦੇ ਅੰਤਮ ਸੰਸਕਾਰ ਨੂੰ ਪੁਲਿਸ ਨੇ ਰੋਕ ਦਿੱਤਾ ਤੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਾਉਣ ਲਈ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। American President: ਅਮਰੀਕਾ ਦੇ 21 ਰਾਸ਼ਟਰਪਤੀਆਂ ਨੇ ਹੁਣ ਤੱਕ ਕੀਤਾ ਦੋ ਵਾਰ ਰਾਜ, ਕਲਿੰਟਨ ਮਗਰੋਂ ਕਾਇਮ ਰਹੀ ਰਵਾਇਤ ਜਦਕਿ ਇਸ ਮਾਮਲੇ 'ਚ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਦਾ ਮੰਨਣਾ ਹੈ ਕਿ ਮ੍ਰਿਤਕ ਸ਼ਰਾਬ ਪੀਂਦੇ ਤੇ ਫਿਰ ਉਲਟੀਆਂ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget