ਪੜਚੋਲ ਕਰੋ

ਪੁਲਿਸ ਨੇ ਗ੍ਰਿਫ਼ਤਾਰ ਕੀਤਾ ਬੇਕਸੂਰ ਵਿਅਕਤੀ, ਕਈ ਦਿਨ ਰੱਖਿਆ ਥਾਣੇ, ਗ਼ਲਤੀ ਦਾ ਅਹਿਸਾਸ ਹੋਣ ‘ਤੇ ਮੰਗੀ ਮੁਆਫੀ

ਕਟਕ: ਉੜੀਸਾ ਪੁਲਿਸ ਨੇ ਗ਼ਲਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਉਸ ਖ਼ਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਉਸਨੂੰ ਹਿਰਾਸਤ ‘ਚ ਭੇਜ, ਅਦਾਤਲ ‘ਚ ਪੇਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਸ਼ਨੀਵਾਰ ਨੂੰ ਅਦਾਲਤ ਵਿੱਚ ਪੁਲਿਸ ਨੇ ਵਿਅਕਤੀ ਤੋਂ ਮੁਆਫੀ ਮੰਗੀ ਲਈ ਹੈ। ਪਰ ਇਸ ਦੌਰਾਨ ਵਿਅਕਤੀ ਨੂੰ ਖਾਸੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲਾਲਬਾਗ ਪੁਲਿਸ ਨੇ 11 ਮਾਰਚ ਦੀ ਰਾਤ ਨੂੰ ਚਾਂਦਨੀ ਚੌਕ ਦੇ ਚੰਦਨ ਮਹਾਰਾਨਾ ਨੂੰ ਨੇਸ਼ਨਲ ਬੈਂਕ ਦਾ ਛੇ ਸਾਲ ਦੇ ਬਕਾਏ ਦਾ ਭੁਗਤਾਨ ਨਾ ਕਰਨ ਕਰਕੇ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ ਉਸ ਨੂੰ ਸਥਾਨਿਕ ਅਦਤਲ ਭੇਜਿਆ ਗਿਆ ਜਿਸ ਤੋਂ ਬਾਅਦ ਉਸ ਨੂੰ ਅਗਲੇ ਦਿਨ ਜੇਲ੍ਹ ਭੇਜ ਦਿੱਤਾ। ਮਹਾਰਾਨਾ 12 ਦਿਨਾਂ ਤੋਂ ਸਲਾਖਾਂ ਪਿੱਛੇ ਹੈ ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਨਾਲ ਹੀ ਮੁਤਾਵਜ਼ੇ ਦੀ ਮੰਗ ਕੀਤੀ ਹੈ। ਇਹ ਸਾਰਾ ਮਾਮਲਾ ਗਲਤ ਪਛਾਣ ਦਾ ਹੈ। ਭੁਵਨੇਸ਼ਵਰ-ਕਟਕ ਦੇ ਪੁਲਿਸ ਕਮਿਸ਼ਨਰ ਸਤਿਆਜੀਤ ਮੋਹੰਤੀ ਨੇ ਮਹਾਰਾਨਾ ਦੇ ਪਰਿਵਾਰ ਨੂੰ ਇਸ ਸਦਮੇ ਅਤੇ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ ਹੈ। ਪੁੱਛਗਿੱਛ ਤੋਂ ਬਾਅਦ ਇਹ ਖੁਲਾਸਾ ਹੋਇਆ ਸੀ ਕਿ ਗ੍ਰਿਫ਼ਤਾਰ ਵਿਅਕਤੀ ਨੂੰ ਮਾਰਚ 2013 ਦੇ ਕਿਸੇ ਅਪਰਾਧਕ ਕੇਸ ਵਿਚ ਸ਼ਾਮਲ ਹੋਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਰੀ ਵਾਰੰਟ ‘ਚ ਜ਼ਿਕਰ ਕੀਤੇ ਨਾਮ ਅਤੇ ਪਤੇ ਦੇ ਨਾਲ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

ਟਾਪ ਹੈਡਲਾਈਨ

CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget