ਪੜਚੋਲ ਕਰੋ

ਇੱਥੇ ਬਰਾਮਦ ਹੋਈ 500 ਤੇ 1000 ਰੁਪਏ ਦੇ ਨੋਟਾਂ ਦੀ ਖੇਪ

ਤੇਲੰਗਾਨਾ ਦੇ ਖਾਮਾਮ ਜ਼ਿਲ੍ਹੇ 'ਚ ਪੁਲਿਸ ਨੂੰ ਬੈਨ ਕੀਤੇ ਗਏ 1000 ਤੇ 500 ਰੁਪਏ ਦੇ ਨੋਟਾਂ ਦੀ ਖੇਪ ਮਿਲੀ। ਇਹ ਮਾਮਲਾ ਖਾਮਾਮ ਜ਼ਿਲ੍ਹੇ ਦੇ ਵੇਨਸੂਰੂ ਮੰਡਲ ਦੇ ਮਰਲਾਪਦੂ ਪਿੰਡ ਦਾ ਹੈ। ਜਿੱਥੇ ਤੇਲੰਗਾਨਾ ਪੁਲਿਸ ਨੇ ਵੱਡੀ ਮਾਤਰਾ 'ਚ ਪੁਰਾਣੇ ਨੋਟਾਂ ਦੇ ਡੰਪ ਨੂੰ ਕਾਬੂ ਕੀਤਾ।

ਨਵੀਂ ਦਿੱਲੀ: ਤੇਲੰਗਾਨਾ ਦੇ ਖਾਮਾਮ ਜ਼ਿਲ੍ਹੇ 'ਚ ਪੁਲਿਸ ਨੂੰ ਬੈਨ ਕੀਤੇ ਗਏ 1000 ਤੇ 500 ਰੁਪਏ ਦੇ ਨੋਟਾਂ ਦੀ ਖੇਪ ਮਿਲੀ। ਇਹ ਮਾਮਲਾ ਖਾਮਾਮ ਜ਼ਿਲ੍ਹੇ ਦੇ ਵੇਨਸੂਰੂ ਮੰਡਲ ਦੇ ਮਰਲਾਪਦੂ ਪਿੰਡ ਦਾ ਹੈ। ਜਿੱਥੇ ਤੇਲੰਗਾਨਾ ਪੁਲਿਸ ਨੇ ਵੱਡੀ ਮਾਤਰਾ 'ਚ ਪੁਰਾਣੇ ਨੋਟਾਂ ਦੇ ਡੰਪ ਨੂੰ ਕਾਬੂ ਕੀਤਾ। ਇਹ ਸਾਰੇ ਨੋਟ 500 ਤੇ 1000 ਰੁਪਏ ਦੇ ਸੀ ਜੋ ਤਿੰਨ ਸਾਲ ਪਹਿਲਾਂ ਬੰਦ ਹੋ ਚੁੱਕੇ ਹਨ। ਇੱਥੇ ਪੁਲਿਸ ਨੇ 12 ਲੱਖ ਰੁਪਏ ਦੇ 500 ਤੇ 1000 ਰੁਪਏ ਦੇ ਨੋਟ ਬਰਾਮਦ ਕੀਤੇ ਹਨ। ਖਨਮਮ ਜ਼ਿਲ੍ਹੇ ਦੀ ਕਲਾਰੂ ਪੁਲਿਸ ਦੇ ਏਸੀਪੀ ਵੈਂਕਟੇਸ਼ ਦਾ ਕਹਿਣਾ ਹੈ ਕਿ ਪੁਰਾਣੇ ਨੋਟ ਸੱਤੂਪੱਲੀ ਮੰਡਲ ਦੇ ਗੌਰੀ ਗੁਦੇਮ ਪਿੰਡ ਦੇ ਸ਼ੇਖ ਮਦਰ ਗਰੋਹ ਦੇ ਹਨ। ਕੁਝ ਦਿਨ ਪਹਿਲਾਂ ਇਸ ਗਰੋਹ ਤੋਂ 7 ਕਰੋੜ ਰੁਪਏ ਦੇ 2000 ਰੁਪਏ ਦੇ ਨਕਲੀ ਨੋਟ ਬਰਾਮਦ ਹੋਏ ਸੀ। ਇਹ ਗਰੋਹ ਪੁਰਾਣੇ ਨੋਟਾਂ ਦੇ ਇਸ ਡੰਪ ਨੂੰ ਦਿਖਾ ਕੇ ਲੋਕਾਂ ਨੂੰ ਧੋਖਾ ਦਿੰਦੇ ਸਨ। ਇਹ ਪਿਛਲੇ 15 ਸਾਲਾਂ ਤੋਂ ਆਪਣਾ ਕਾਰੋਬਾਰ ਚਲਾ ਰਹੇ ਹਨ। ਏਸੀਪੀ ਦਾ ਕਹਿਣਾ ਹੈ ਕਿ ਭਾਵੇਂ ਬਾਹਰੋਂ ਇਸ ਡੰਪ '500 ਰੁਪਏ ਤੇ 1000 ਰੁਪਏ ਦੇ ਨੋਟ ਹਨ, ਪਰ ਅੰਦਰ ਸਿਰਫ ਕਾਗਜ਼ ਭਰਿਆ ਹੋਇਆ ਹੈ। ਨੋਟਾਂ ਦਾ ਇੰਨਾ ਵੱਡਾ ਡੰਪ ਦਿਖਾ ਉਹ ਲੋਕਾਂ ਨੂੰ ਦੱਸਦੇ ਸਨ ਕਿ ਇਸ '110 ਕਰੋੜ ਰੁਪਏ ਦੇ ਪੁਰਾਣੇ ਨੋਟਾਂ ਦੇ ਗੱਡੇ ਹਨ। ਇਸ ਦੇ ਬਦਲੇ ਉਹ ਅਸਲ ਪੈਸੇ ਲੈਂਦੇ ਸੀ। ਇਸ ਗਰੋਹ ਵਰਗੇ ਲੋਕਾਂ ਨੂੰ ਧੋਖਾ ਦੇਣ ਦਾ ਕਾਰੋਬਾਰ 10-15 ਸਾਲਾਂ ਤੋਂ ਚੱਲ ਰਿਹਾ ਸੀ। ਇਨ੍ਹਾਂ ਨੇ ਬਹੁਤ ਲੋਕਾਂ ਨਾਲ ਠੱਗੀ ਵੀ ਕੀਤੀ ਹੈ।

ਟਾਪ ਹੈਡਲਾਈਨ

SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Big News: ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...
ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਝਟਕਾ! ਹਰ ਮਹੀਨੇ 1500 ਰੁਪਏ ਵਾਲੀ ਸਕੀਮ 'ਚੋਂ 92 ਲੱਖ ਦਾ ਕੱਟਿਆ ਗਿਆ ਨਾਮ; ਜਾਣੋ ਸਰਕਾਰ ਨੇ ਕਿਉਂ ਲਿਆ ਅਜਿਹਾ ਫੈਸਲਾ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget