ਪੜਚੋਲ ਕਰੋ

ਪੁਲਿਸ ਦੇ 46 ਖੋਜੀ ਕੁੱਤਿਆਂ ਦਾ ਤਬਾਦਲਾ, ਕਈ ਕੁੱਤਿਆਂ ਦੀ CM ਹਾਊਸ 'ਚ ਪੋਸਟਿੰਗ

ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ਪਹਿਲਾਂ ਹੀ ਤਾਬੜਤੋੜ ਤਬਾਦਲਿਆਂ ਕਰਕੇ ਵਿਵਾਦਾਂ ਵਿੱਚ ਫਸੀ ਹੋਈ ਹੈ। ਹੁਣ ਸਰਕਾਰ ਨੇ ਪੁਲਿਸ ਦੇ 46 ਖੋਜੀ ਕੁੱਤਿਆਂ ਦਾ ਵੀ ਤਬਾਦਲਾ ਕਰ ਦਿੱਤਾ ਹੈ। ਇਸ ਨੂੰ ਲੈ ਕੇ ਵਿਰੋਧੀ ਦਲ ਬੀਜੇਪੀ ਨੇ ਕਮਲਨਾਥ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।

ਭੋਪਾਲ: ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ ਪਹਿਲਾਂ ਹੀ ਤਾਬੜਤੋੜ ਤਬਾਦਲਿਆਂ ਕਰਕੇ ਵਿਵਾਦਾਂ ਵਿੱਚ ਫਸੀ ਹੋਈ ਹੈ। ਹੁਣ ਸਰਕਾਰ ਨੇ ਪੁਲਿਸ ਦੇ 46 ਖੋਜੀ ਕੁੱਤਿਆਂ ਦਾ ਵੀ ਤਬਾਦਲਾ ਕਰ ਦਿੱਤਾ ਹੈ। ਇਸ ਨੂੰ ਲੈ ਕੇ ਵਿਰੋਧੀ ਦਲ ਬੀਜੇਪੀ ਨੇ ਕਮਲਨਾਥ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਬੀਜੇਪੀ ਨੇ ਕਿਹਾ ਹੈ ਕਿ ਕਮਲਨਾਥ ਸਰਕਾਰ ਦਾ ਬਦਲੀਆਂ ਦੇ ਇਲਾਵਾ ਸੂਬੇ ਦੇ ਹਿੱਤ 'ਚ ਕਿਸੇ ਵੀ ਹੋਰ ਵਿਸ਼ੇ 'ਤੇ ਧਿਆਨ ਨਹੀਂ ਹੈ। ਐਮਪੀ ਪੁਲਿਸ ਦੀ 23 ਬਟਾਲੀਅਨ ਦੇ ਕਮਾਂਡੈਂਟ ਵੱਲੋਂ ਜਾਰੀ ਹੁਕਮ ਵਿੱਚ ਪੁਲਿਸ ਦੇ 46 ਕੁੱਤੇ ਤੇ ਉਨ੍ਹਾਂ ਦੇ ਹੈਂਡਲਰਸ ਦਾ ਤਬਾਦਲਾ ਕੀਤਾ ਗਿਆ ਹੈ। ਇਸ ਹੁਕਮ ਵਿੱਚ ਛਿੰਦਵਾੜਾ ਤੋਂ ਮੁੱਖ ਮੰਤਰੀ ਕਮਲਨਾਥ ਦੇ ਘਰ 'ਤੇ ਤਾਇਨਾਤ 'ਡਫੀ' ਨਾਂ ਦੇ ਖੋਜੀ ਕੁੱਤੇ ਦਾ ਵੀ ਤਬਾਦਲਾ ਕੀਤਾ ਗਿਆ ਹੈ। ਇਸ ਦੇ ਇਲਾਵਾ ਰੇਣੂ ਤੇ ਸਿਕੰਦਰ ਨਾਂ ਦੇ ਹੋਰ ਕੁੱਤਿਆਂ ਦੀ ਵੀ ਸਤਨਾ ਤੇ ਹੋਸ਼ੰਗਾਬਾਦ ਤੋਂ ਭੋਪਾਲ ਸਥਿਤ ਮੁੱਖ ਮੰਤਰੀ ਨਿਵਾਸ ਵਿੱਚ ਪੋਸਟਿੰਗ ਕੀਤੀ ਗਈ ਹੈ।

ਟਾਪ ਹੈਡਲਾਈਨ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?

ਵੀਡੀਓਜ਼

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget