ਪੜਚੋਲ ਕਰੋ

ਚਾਲਬਾਜੀ ਦੀ ਹੱਦ! ਧੋਖੇਬਾਜ਼ ਲਾੜੇ ਨੇ 17 ਕੁੜੀਆਂ ਤੋਂ ਠੱਗੇ ਕਰੋੜਾਂ ਰੁਪਏ

ਦੱਸ ਦਈਏ ਕਿ ਮੁਢਲੀ ਗੱਲਬਾਤ ਵਿੱਚ ਮੁੰਦਵਥ ਵਿਆਹ ਵਿੱਚ ਦਾਜ ਆਦਿ ਨਾ ਲੈਣ ਦੀ ਗੱਲ ਕਰਦਾ ਸੀ, ਪਰ ਜਦੋਂ ਰਿਸ਼ਤੇ ਗੂੜ੍ਹੇ ਹੋਣੇ ਸ਼ੁਰੂ ਹੋ ਗਏ ਤਾਂ ਉਹ ਜ਼ਰੂਰੀ ਕੰਮ ਦਾ ਬਹਾਨਾ ਬਣਾ ਕੇ ਲੜਕੀ ਜਾਂ ਉਸ ਦੇ ਪਰਿਵਾਰ ਤੋਂ ਪੈਸੇ ਲੈਣਾ ਸ਼ੁਰੂ ਕਰਦਾ।

ਹੈਦਰਾਬਾਦ: ਤੇਲੰਗਾਨਾ ਵਿੱਚ ਪੁਲਿਸ (Telangana Police) ਨੇ ਧੋਖਾਧੜੀ ਕਰਨ ਵਾਲੇ ਲਾੜੇ ਨੂੰ ਫੜਿਆ ਹੈ ਜੋ ਵਿਆਹ ਦੇ ਬਹਾਨੇ (Fraud in Wedding) ਲੜਕੀਆਂ ਨੂੰ ਭਰਮਾਉਂਦਾ ਤੇ ਇੱਕ ਮਿਲਟਰੀ ਮੇਜਰ ਬਣ ਕੇ ਉਨ੍ਹਾਂ ਤੋਂ ਪੈਸਿਆਂ ਦੀ ਠੱਗੀ ਕਰਦਾ ਸੀ। ਮੁਦਵਥ ਸ੍ਰੀਨੁ ਨਾਇਕ ਨਾਮ ਦੇ ਧੋਖੇਬਾਜ਼ ਲਾੜੇ (fraud groom) ਨੇ 17 ਕੁੜੀਆਂ ਤੇ ਉਨ੍ਹਾਂ ਦੇ ਪਰਿਵਾਰ ਕੋਲੋਂ 6.61 ਕਰੋੜ ਰੁਪਏ ਵਸੂਲ ਕੀਤੇ। ਵਿਆਹ ਕਰਾਉਣ ਦਾ ਲਾਰਾ ਲਾਉਣ ਵਾਲੇ ਇਸ ਆਦਮੀ ਦੀ ਹਰ ਚੀਜ ਜਾਅਲੀ ਸੀ। ਉਸ ਨੇ ਸਿਰਫ ਨੌਵੀਂ ਤੱਕ ਪੜ੍ਹਾਈ ਕੀਤੀ ਸੀ ਪਰ ਉਸ ਨੇ ਆਪਣੇ ਆਪ ਨੂੰ ਕਲਾਈਮੈਟ ਇੰਜਨੀਅਰਿੰਗ ਵਿੱਚ ਐਮਟੈਕ ਦੱਸਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਠੱਗੀ ਕਰਨ ਵਾਲਾ ਇਹ ਲਾੜਾ ਪਹਿਲਾਂ ਹੀ ਵਿਆਹਿਆ ਹੋਇਆ ਸੀ ਤੇ ਇਸ ਦਾ ਇੱਕ ਬੇਟਾ ਵੀ ਹੈ। ਇਸ ਮਗਰੋਂ ਵੀ ਇਹ ਕੁਆਰੀ ਕੁੜੀਆਂ ਨਾਲ ਵਿਆਹ ਦੀ ਗੱਲ ਕਰਦਾ ਸੀ। ਲੜਕੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫਸਾਉਣ ਲਈ, ਮੁਦਵਥ ਨੇ ਵੈਬਸਾਈਟ 'ਤੇ ਕਈ ਨਕਲੀ ਪ੍ਰੋਫਾਈਲ ਵੀ ਬਣਾਈ ਹੋਈ ਸੀ। ਇੱਕ ਕੇਸ ਵਿੱਚ ਇਸ ਜਾਅਲੀ ਮੇਜਰ ਨੇ ਤੇਲੰਗਾਨਾ ਦੇ ਰਾਜ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਅਧਿਕਾਰੀ ਤੋਂ 56 ਲੱਖ ਰੁਪਏ ਲਏ। ਇਹ ਅਧਿਕਾਰੀ ਮੈਡੀਕਲ ਵਿੱਚ ਪੜ੍ਹਾਈ ਕਰ ਰਹੀ ਆਪਣੀ ਧੀ ਲਈ ਯੋਗ ਲਾੜੇ ਦੀ ਭਾਲ ਕਰਦੇ ਹੋਏ ਇਸ ਧੋਖੇਬਾਜ਼ ਦੇ ਜਾਲ ਵਿਚ ਫਸ ਗਏ। ਇਸੇ ਤਰ੍ਹਾਂ ਮੁਦਵਥ ਨੇ ਵਾਰੰਗਲ ਜ਼ਿਲੇ ਦੇ ਇੱਕ ਪਰਿਵਾਰ ਤੋਂ ਦੋ ਕਰੋੜ ਰੁਪਏ ਦੀ ਠੱਗੀ ਮਾਰੀ ਸੀ। ਬੀਜੇਪੀ ਦੀ ਪੰਜਾਬ 'ਤੇ ਅੱਖ, ਨਵੀਂ ਰਣਨੀਤੀ ਤਹਿਤ ਖੇਡੀ ਜਾ ਰਹੀ ਸਿਆਸਤ, ਹਰਿਆਣਾ ਵਾਲਾ ਫਾਰਮੂਲਾ ਵਰਤਣ ਦੀ ਤਿਆਰੀ ਹੁਣ ਸ਼ਨੀਵਾਰ ਨੂੰ ਪੁਲਿਸ ਨੇ ਇਸ ਜਾਲੀ ਲਾੜੇ ਨੂੰ ਕਾਬੂ ਕਰ ਲਿਆ ਜਦੋਂ ਉਹ ਕਿਸੇ ਹੋਰ ਪਰਿਵਾਰ ਕੋਲੋਂ ਧੋਖਾ ਦੇ ਕੇ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਖਿਲਾਫ ਜਵਾਹਰ ਨਗਰ ਥਾਣੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੈਦਰਾਬਾਦ ਵਿਚ ਪੁਲਿਸ ਨੂੰ ਇਸ ਕੋਲੋਂ ਦੋ ਮੰਜ਼ਲਾ ਮਕਾਨ ਤੇ ਮੁਦਵਥ ਦੀਆਂ ਤਿੰਨ ਕਾਰਾਂ ਮਿਲੀਆਂ ਹਨ। ਬਰਾਮਦ ਹੋਈਆਂ ਕਾਰਾਂ ਵਿਚ ਇੱਕ ਮਰਸਡੀਜ਼ ਬੈਂਜ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸ ਕੋਲੋਂ ਤਿੰਨ ਵਰਦੀਆਂ, ਬੈਜ, ਜਾਅਲੀ ਸ਼ਨਾਖਤੀ ਕਾਰਡ, ਕੁਝ ਜਾਅਲੀ ਸਰਟੀਫਿਕੇਟ, ਇੱਕ ਨਕਲੀ ਪਿਸਤੌਲ ਤੇ ਤਿੰਨ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮੁਦਵਥ ਖਿਲਾਫ ਵਾਰੰਗਲ ਵਿਚ ਵੀ ਕੇਸ ਦਰਜ ਹੈ। stubble burning in Punjab: ਪੰਜਾਬ ਵਿੱਚ ਲਗਾਤਾਰ ਸੜ ਰਹੀ ਹੈ ਪਰਾਲੀ, ਕਿਸਾਨਾਂ ਦਾ ਕਹਿਣਾ- ਅਸੀਂ ਬੇਵੱਸ ਹਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇਡੇਰਾ ਬਾਬਾ ਨਾਨਕ 'ਚ ਸੁਖਜਿੰਦਰ ਰੰਧਾਵਾ ਦੇ ਕਾਰਨਾਮਿਆਂ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget