ਪੜਚੋਲ ਕਰੋ

ਥਾਣੇਦਾਰ ਨੇ ਹੋਣ ਵਾਲੀ ਪਤਨੀ ਤੋਂ ਲਈ 'ਰਿਸ਼ਵਤ', ਨੋਟਿਸ ਜਾਰੀ

ਰਾਜਸਥਾਨ ਦੇ ਉਦੈਪੁਰ ‘ਚ ਇੱਕ ਥਾਣੇਦਾਰ ਦਾ ਪ੍ਰੀ-ਵੈਡਿੰਗ ਫੋਟੋਸ਼ੂਟ ਇਸ ਸਮੇਂ ਖੂਬ ਸੁਰਖੀਆਂ ‘ਚ ਹੈ। ਇਸ ‘ਤੇ ਵਿਵਾਦ ਵੀ ਖੜ੍ਹਾ ਹੋ ਗਿਆ ਹੈ, ਕਿਉਂਕਿ ਵੀਡੀਓ ‘ਚ ਕਈ ਥਾਂਵਾਂ ‘ਤੇ ਕਾਨੂੰਨ ਟੁੱਟਦਾ ਨਜ਼ਰ ਆ ਰਿਹਾ ਹੈ।

ਉਦੈਪੁਰ: ਰਾਜਸਥਾਨ ਦੇ ਉਦੈਪੁਰ ‘ਚ ਇੱਕ ਥਾਣੇਦਾਰ ਦਾ ਪ੍ਰੀ-ਵੈਡਿੰਗ ਫੋਟੋਸ਼ੂਟ ਇਸ ਸਮੇਂ ਖੂਬ ਸੁਰਖੀਆਂ ‘ਚ ਹੈ। ਇਸ ‘ਤੇ ਵਿਵਾਦ ਵੀ ਖੜ੍ਹਾ ਹੋ ਗਿਆ ਹੈ, ਕਿਉਂਕਿ ਵੀਡੀਓ ‘ਚ ਕਈ ਥਾਂਵਾਂ ‘ਤੇ ਕਾਨੂੰਨ ਟੁੱਟਦਾ ਨਜ਼ਰ ਆ ਰਿਹਾ ਹੈ। ਅਸਲ ‘ਚ ਉਦੈਪੁਰ ਦੇ ਕੋਟੜਾ ਥਾਣੇ ਦੇ ਐਸਐਚਓ ਧਨਪਤ ਸਿੰਘ ਨੇ ਕਰੀਬ ਦੋ ਮਹੀਨੇ ਪਹਿਲਾਂ ਆਪਣੀ ਹੋਣ ਵਾਲੀ ਪਤਨੀ ਨਾਲ ਪ੍ਰੀ ਵੈਡਿੰਗ ਸ਼ੂਟ ਕਰਵਾਇਆ ਸੀ। ਇਸ ਸ਼ੂਟਿੰਗ ‘ਚ ਕੁੜੀ ਬਗੈਰ ਹੈਲਮੇਟ ਪਾਏ ਸਕੂਟੀ ਚਲਾਉਂਦੀ ਨਜ਼ਰ ਆ ਰਹੀ ਹੈ ਜਿਸ ਨੂੰ ਅੱਗੇ ਇੱਕ ਕਾਂਸਟੇਬਲ ਰੋਕਦਾ ਹੈ ਤੇ ਚਲਾਨ ਭਰਨ ਲਈ ਕੋਲ ਖੜ੍ਹੇ ਥਾਣੇਦਾਰ ਨਾਲ ਗੱਲ ਕਰਨ ਨੂੰ ਕਹਿੰਦਾ ਹੈ। ਕੁੜੀ ਥਾਣੇਦਾਰ ਦੀ ਜੇਬ ‘ਚ ਰਿਸ਼ਵਤ ਵਜੋਂ ਪੈਸੇ ਪਾਉਂਦੀ ਨਜ਼ਰ ਆ ਰਹੀ ਹੈ। ਇਸ ਤੋਂ ਅੱਗੇ ਕੁੜੀ ਥਾਣੇਦਾਰ ਦਾ ਪਰਸ ਚੋਰੀ ਕਰਦੀ ਹੈ। ਬੇਸ਼ੱਕ ਵੀਡੀਓ ਹੱਟਾ ਦਿੱਤੀ ਗਈ ਹੈ। ਥਾਣੇਦਾਰ ਨੇ ਹੋਣ ਵਾਲੀ ਪਤਨੀ ਤੋਂ ਲਈ 'ਰਿਸ਼ਵਤ', ਨੋਟਿਸ ਜਾਰੀ ਅਫਸਰ ਦੀ ਇਸ ਵੀਡੀਓ ‘ਤੇ ਹੁਣ ਉਸ ਦੇ ਅਧਿਕਾਰੀਆਂ ਨੂੰ ਕਾਫੀ ਇਤਰਾਜ਼ ਹੋ ਰਿਹਾ ਹੈ। ਆਲਾ ਅਧਿਕਾਰੀਆਂ ਨੇ ਕੋਡ ਆਫ਼ ਕੰਡਕਟ ਦਾ ਹਵਾਲਾ ਦੇ ਕੇ ਧਨਪਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਲਾਅ ਐਂਡ ਆਰਡਰ ਪੁਲਿਸ ਕਮਿਸ਼ਨਰ ਹਵਾ ਸਿੰਘ ਘੁਮਰੀਆ ਨੇ ਇਸ ਵੀਡੀਓ ਨੂੰ ਗਲਤ ਕਿਹਾ। ਉਨ੍ਹਾਂ ਨੇ ਕਿਹਾ ਕਿ ਚਿਤੌੜਗੜ੍ਹ ਵਿੱਚ ਥਾਣੇਦਾਰ ਨੇ ਉਨ੍ਹਾਂ ਨੂੰ ਇੱਕ ਪੁਲਿਸ ਕਰਮੀ ਦੇ ਪ੍ਰੀ-ਵੈਡਿੰਗ ਸ਼ੂਟ ਬਾਰੇ ਦੱਸਿਆ ਹੈ ਜੋ ਪੁਲਿਸ ਵਿਭਾਗ ਲਈ ਸਹੀ ਨਹੀਂ। ਆਈਜੀ ਨੇ ਵਰਦੀ ਦੇ ਕੋਡ ਆਫ਼ ਕੰਡਕਟ ਨੂੰ ਧਿਆਨ ਰੱਖਦੇ ਹੋਏ ਭਵਿੱਖ ‘ਚ ਅਜਿਹੇ ਕਿਸੇ ਵੀ ਸ਼ੂਟ ‘ਚ ਪੁਲਿਸ ਦੀ ਵਰਦੀ ਦਾ ਇਸਤੇਮਾਲ ਕਰਨ ‘ਤੇ ਬੈਨ ਲਾ ਦਿੱਤਾ ਹੈ। ਜੇਕਰ ਭਵਿੱਖ ‘ਚ ਅਜਿਹੀ ਕੋਈ ਘਟਨਾ ਹੁੰਦੀ ਹੈ ਤਾਂ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਹੋ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget