ਪੜਚੋਲ ਕਰੋ

ਪੁਲਿਸ ਏਐਸਆਈ ਨੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ‘ਚ ਇੱਕ ਏਐਸਆਈ ਅਧਿਕਾਰੀ ਨੇ ਫਾਸੀ ਲੱਗਾ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਰੋਹਤਕ ਦੇ ਵਿਕਾਸ ਨਗਰ ਦੀ ਹੈ, ਜਿੱਥੇ ਰਹਿਣ ਵਾਲੇ ਪੁਲਿਸ ਕਰਮੀ ਯਸਵੀਰ ਨੇ ਖੁਦ ਦੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਹੈ। ਉਹ ਫਿਲਹਾਲ ਰੋਹਤਕ ਜ਼ਿਲ੍ਹਾ ਪੁਲਿਸ ‘ਚ ਤਾਇਨਾਤ ਸੀ।

ਰੋਹਤਕ: ਹਰਿਆਣਾ ਦੇ ਰੋਹਤਕ ਜ਼ਿਲ੍ਹੇ ‘ਚ ਇੱਕ ਏਐਸਆਈ ਅਧਿਕਾਰੀ ਨੇ ਫਾਸੀ ਲੱਗਾ ਕੇ ਖੁਦਕੁਸ਼ੀ ਕਰ ਲਈ ਹੈ। ਘਟਨਾ ਰੋਹਤਕ ਦੇ ਵਿਕਾਸ ਨਗਰ ਦੀ ਹੈ, ਜਿੱਥੇ ਰਹਿਣ ਵਾਲੇ ਪੁਲਿਸ ਕਰਮੀ ਯਸਵੀਰ ਨੇ ਖੁਦ ਦੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਹੈ। ਉਹ ਫਿਲਹਾਲ ਰੋਹਤਕ ਜ਼ਿਲ੍ਹਾ ਪੁਲਿਸ ‘ਚ ਤਾਇਨਾਤ ਸੀ। ਮਾਮਲੇ ਦੀ ਜਾਂਚ ਵਿਿਵਲ ਲਾਈਨ ਪੁਲਿਸ ਕਰ ਰਹੀ ਹੈ। ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਪੀਜੀਆਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਇਹ ਕਦਮ ਕਿਉਂ ਚੁੱਕਿਆ ਇਸ ਵਾਰੇ ਅਜੇ ਖੁਲਾਸਾ ਨਹੀ ਹੋਇਆ ਹੈ। ਅਧਿਕਾਰੀ ਕੋਲੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀ ਹੋਇਆ ਅਤੇ ਪਰਿਵਾਰਕ ਮੈਂਬਰ ਵੀ ਯਸਵੀਰ ਦੇ ਇਸ ਕਦਮ ਤੋਂ ਹੈਰਾਨ ਹਨ। ਪੁਲਿਸ ਏਐਸਆਈ ਨੇ ਕੀਤੀ ਖੁਦਕੁਸ਼ੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ ਇਸ ਘਟਨਾ ਬਾਰੇ ਯਸਵੀਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀ ਪਤਾ ਕਿ ਇਹ ਘਟਨਾ ਮੰਗਲਵਾਰ ਸਵੇਰ ਦੀ ਹੈ ਜਾਂ ਸੋਮਵਾਰ ਰਾਤ ਦੀ। ਜਦਕਿ ਪੁਲਿਸ ਦਾ ਕਹਿਣਾ ਹੈ ਕਿ ਇਗ ਘਟਨਾ ਮੰਗਲਵਾਰ ਸਵੇਰ ਦੀ ਹੋ ਸਕਦੀ ਹੈ। ਸਿੋਵਲ ਲਾਈਨ ਪੁਲਿਸ ਮੁਤਾਬਕ ਮ੍ਰਿਤਕ ਦੀ ਪਤਨੀ ਟੀਚਰ ਹੈ ਅਤੇ ਉਸ ਦੇ ਦੋ ਬੇਟੇ ਵੀ ਹਨ। ਫਿਲਹਾਲ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget