ਪੜਚੋਲ ਕਰੋ

ਹੈਦਰਾਬਾਦ ਗੈਂਗਰੇਪ: ਸੜਕਾਂ ‘ਤੇ ਉੱਤਰੇ ਲੋਕਾਂ ‘ਤੇ ਪੁਲਿਸ ਬਰਸਾਏ ਡੰਡੇ, ਮੰਤਰੀ ਨੇ ਦਿੱਤਾ ਸ਼ਰਮਨਾਕ ਬਿਆਨ

ਹੈਦਰਾਬਾਦ ‘ਚ ਡਾਕਟਰ ਨਾਲ ਗੈਂਗਰੇਪ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਭਕਦਾ ਨਜ਼ਰ ਆ ਰਿਹਾ ਹੈ। ਇਸ ਅਪਰਾਧ ਖਿਲਾਫ ਅਤੇ ਮੁਲਜ਼ਮਾਂ ਨੂੰ ਸਜ਼ਾ ਦੇਣ ਲਈ ਲੋਕ ਸੜਕਾਂ ‘ਤੇ ਉੱਤਰ ਆਏ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਸ਼ਕਤੀ ਦਾ ਇਸਤੇਮਾਲ ਕੀਤਾ।

ਨਵੀਂ ਦਿੱਲੀ: ਹੈਦਰਾਬਾਦ ‘ਚ ਡਾਕਟਰ ਨਾਲ ਗੈਂਗਰੇਪ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਭਕਦਾ ਨਜ਼ਰ ਆ ਰਿਹਾ ਹੈ। ਇਸ ਅਪਰਾਧ ਖਿਲਾਫ ਅਤੇ ਮੁਲਜ਼ਮਾਂ ਨੂੰ ਸਜ਼ਾ ਦੇਣ ਲਈ ਲੋਕ ਸੜਕਾਂ ‘ਤੇ ਉੱਤਰ ਆਏ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਸ਼ਕਤੀ ਦਾ ਇਸਤੇਮਾਲ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ। ਵਿਰੋਧ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਪਰਸੋਂ ਜੋ ਡਾਕਟਰ ਨਾਲ ਘਟਨਾ ਹੋਈ ਉਸਦੇ ਮੁਲਜ਼ਮਾ ਨੂੰ ਜਲਦੀ ਤੋਂ ਜਲਦੀ ਫਾਸੀ ਦੀ ਸਜ਼ਾ ਦਿੱਤੀ ਜਾਵੇ। ਵੇਟਨਰੀ ਡਾਕਟਰ ਬਲਾਤਕਾਰ ਮਾਮਲੇ ‘ਚ ਕੁਝ ਸਮਾਂ ਪਹਿਲਾਂ ਹੀ ਵੱਡਾ ਖੁਲਾਸਾ ਹੋਇਆ ਹੈ ਕਿ ਮੁਜ਼ਲਮਾਂ ਨੇ ਇਸ ਹੈਵਾਨਿਅਤ ਨੂੰ ਅੰਜ਼ਾਮ ਦੀ ਪਲਾਨਿੰਗ ਪਹਿਲਾਂ ਹੀ ਕੀਤੀ ਹੋਈ ਸੀ। ਜਿਸ ਤਹਿਤ ਪਹਿਲਾਂ ਡਾਕਟਰ ਦੀ ਸਕੂਟੀ ਪੈਂਚਰ ਕਰ ਉਸ ਦੀ ਮਦਦ ਦਾ ਝਾਂਸਾ ਦੇ ਉਸ ਨਾਲ ਗੈਂਗਰੇਪ ਕਰ ਪੀੜਤਾ ਨੂੰ ਮੌਤ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ‘ਤੇ ਤੇਲੰਗਾਨਾ ਦੇ ਗ੍ਰਹਿ ਮੰਤਰੀ ਨੇ ਸ਼ਰਮਨਾਕ ਬਿਆਨ ਦਿੱਤਾ ਹੈ। ਮੰਤਰੀ ਮੁਹਮੰਦ ਮਹਿਮੂਦ ਦਾ ਕਹਿਣਾ ਹੈ ਕਿ ਮਹਿਲਾ ਡਾਕਟਰ ਨੇ ਜੇਕਰ ਆਪਣੀ ਭੈਣ ਤੋਂ ਪਹਿਲਾਂ ਪੁਲਿਸ ਨੂੰ ਫੋਨ ਕੀਤਾ ਹੁੰਦਾ ਤਾਂ ਸ਼ਾਹਿਦ ਉਹ ਬਚ ਜਾਂਦੀ। ਉਨ੍ਹਾਂ ਕਿਹਾ, “ਇਸ ਘਟਨਾ ਤੋਂ ਸਭ ਦੁਖੀ ਹਨ। ਪੁਲਿਸ ਅਲਰਟ ‘ਤੇ ਹੈ ਅਤੇ ਅਪਰਾਧ ਕੰਟਰੋਲ ਕਰ ਰਹੀ ਹੈ। ਇਹ ਦੁਖਦ ਹੈ ਕਿ ਮਹਿਲਾ ਡਾਕਟਰ ਨੇ 100 ਨੰਬਰ ਦੀ ਥਾਂ ਆਪਣੀ ਭੈਣ ਨੂੰ ਫੋਨ ਕੀਤਾ। ਜੇਕਰ ਉਸ ਨੇ 100 ਨੰਬਰ ਡਾਈਲ ਕੀਤਾ ਹੁੰਦਾ ਤਾਂ ਉਸ ਨੂੰ ਬਚਾਇਆ ਜਾ ਸਕਦਾ ਸੀ”। ਮਹਿਲਾ ਡਾਕਟਰ ਦੀ ਲਾਸ਼ ਮਿਲਣ ਤੋਂ 24 ਘੰਟੇ ਬਾਅਦ ਇੱਕ ਹੋਰ ਮਹਿਲਾ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਹੈ। ਜਿਸ ਦੀ ਉਮਰ ਕਰੀਬ 35 ਸਾਲ ਹੈ ਅਤੇ ਇਸ ਦੀ ਪਛਾਣ ਹੋਣੀ ਅਜੇ ਬਾਕੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget