ਪੜਚੋਲ ਕਰੋ
Advertisement
ਕਿਸਾਨਾਂ ਦੀ ਹਿਮਾਇਤ 'ਚ ਕਾਂਗਰਸ ਦਾ ਮਾਰਚ, ਪੁਲਿਸ ਨੇ ਵਾਟਰ ਕੈਨਨ ਨਾਲ ਖਦੇੜਿਆ
ਅੱਜ ਭੁਪਾਲ ਵਿੱਚ ਕਾਂਗਰਸ ਵਰਕਰਾਂ ਵਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਮਾਰਚ ਕੀਤਾ ਜਾ ਰਿਹਾ ਹੈ।ਇਸ ਮਾਰਚ ਦੌਰਾਨ ਕਾਂਗਰਸੀ ਵਰਕਰਾਂ ਨੂੰ ਖਦੇੜਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤਮਾਲ ਕੀਤਾ।
ਮੱਧ ਪ੍ਰਦੇਸ਼: ਅੱਜ ਭੁਪਾਲ ਵਿੱਚ ਕਾਂਗਰਸ ਵਰਕਰਾਂ ਵਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਮਾਰਚ ਕੀਤਾ ਜਾ ਰਿਹਾ ਹੈ।ਇਸ ਮਾਰਚ ਦੌਰਾਨ ਕਾਂਗਰਸੀ ਵਰਕਰਾਂ ਨੂੰ ਖਦੇੜਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤਮਾਲ ਕੀਤਾ।
ਇਹ ਮਾਰਚ ਜਵਾਹਰ ਚੌਂਕ ਤੋਂ ਭੁਪਾਲ ਦੇ ਰਾਜ ਭਵਨ ਤੱਕ ਕੱਢਿਆ ਜਾਣਾ ਹੈ।
#WATCH Madhya Pradesh: Police use water cannons to disperse Congress workers who were taking out a march from Jawahar Chowk to Raj Bhavan in Bhopal, in the support of farmers. pic.twitter.com/7Jz6s5tdpv
— ANI (@ANI) January 23, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement