ਪੜਚੋਲ ਕਰੋ

HSRP Explained: ਗੱਡੀਆਂ ’ਤੇ HSRP ਤੇ ਕੱਲਰ ਕੋਡਿਡ ਸਟਿੱਕਰ ਲਈ ਨਹੀਂ ਚੱਲੇਗੀ ਪੁਲਿਸ ਦੀ ਸਖਤੀ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਜਸਟਿਸ ਸਿਧਾਰਥ ਮ੍ਰਿਦੁਲ ਤੇ ਜਸਟਿਸ ਤਲਵੰਤ ਸਿੰਘ ਦੇ ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਨਾਗਰਿਕਾਂ ਵਿੱਚ ਦਹਿਸ਼ਤ ਪੈਦਾ ਨਾ ਕਰੇ ਕਿਉਂਕਿ ਕੁਝ ਲੋਕ ਇਸ ਸਥਿਤੀ ਦਾ ਫ਼ਾਇਦਾ ਲੈ ਸਕਦੇ ਹਨ। ਅਦਾਲਤ ਨੇ ਕਿਹਾ ਕਿ ਆਮ ਲੋਕਾਂ ਨੂੰ ਸਟਿੱਕਰ ਦੀ ਜ਼ਰੂਰਤ ਬਾਰੇ ਕੋਈ ਜਾਣਕਾਰੀ ਹੀ ਨਹੀਂ।

ਨਵੀਂ ਦਿੱਲੀ: ਦਿੱਲੀ (Delhi) ’ਚ ਰਜਿਸਟਰ ਸਾਰੇ ਵਾਹਨਾਂ ਲਈ ‘ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟ’ (HSRP) ਤੇ ਕੱਲਰ ਕੋਡਿਡ ਫ਼ਿਊਲ ਸਟਿੱਕਰ ਲਵਾਉਣਾ ਲਾਜ਼ਮੀ ਕੀਤਾ ਜਾ ਚੁੱਕਾ ਹੈ। ਜਿਹੜੇ ਵਾਹਨਾਂ ਉੱਤੇ ਇਹ ਪਲੇਟ ਤੇ ਸਟਿੱਕਰ ਨਹੀਂ ਲੱਗੇ ਹਨ, ਉਨ੍ਹਾਂ ਦੇ ਮਾਲਕਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਦਿੱਲੀ ਹਾਈਕੋਰਟ ਨੇ ਸੁਝਾਅ ਦਿੱਤਾ ਹੈ ਕਿ ਉਹ ਨਿਯਮਾਂ ਦੀ ਉਲੰਘਣਾ ਕੀਤੇ ਜਾਣ ’ਤੇ 5,500 ਰੁਪਏ ਦਾ ਜੁਰਮਾਨਾ ਲਾਉਣਾ ਸ਼ੁਰੂ ਕਰਨ ਤੋਂ ਪਹਿਲਾਂ ਲੋਕਾਂ ਨੂੰ ਇਸ ਲਈ ਹਾਲੇ ਕੁਝ ਹੋਰ ਸਮਾਂ ਦੇਵੇ। ਦਿੱਲੀ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਵੱਲੋਂ ਦਾਇਰ ਇੱਕ ਜਨਹਿੱਤ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਨੇ ਸੁਣਵਾਈ ਕੀਤੀ; ਉਸੇ ਦੌਰਾਨ ਜਸਟਿਸ ਸਿਧਾਰਥ ਮ੍ਰਿਦੁਲ ਤੇ ਜਸਟਿਸ ਤਲਵੰਤ ਸਿੰਘ ਦੇ ਬੈਂਚ ਨੇ ਕਿਹਾ ਕਿ ਦਿੱਲੀ ਸਰਕਾਰ ਨਾਗਰਿਕਾਂ ਵਿੱਚ ਦਹਿਸ਼ਤ ਪੈਦਾ ਨਾ ਕਰੇ ਕਿਉਂਕਿ ਕੁਝ ਲੋਕ ਇਸ ਸਥਿਤੀ ਦਾ ਫ਼ਾਇਦਾ ਲੈ ਸਕਦੇ ਹਨ। ਅਦਾਲਤ ਨੇ ਕਿਹਾ ਕਿ ਆਮ ਲੋਕਾਂ ਨੂੰ ਸਟਿੱਕਰ ਦੀ ਜ਼ਰੂਰਤ ਬਾਰੇ ਕੋਈ ਜਾਣਕਾਰੀ ਹੀ ਨਹੀਂ। ਸੰਘਣੀ ਧੁੰਦ ਦੇ ਬਾਵਜੂਦ ਪੰਜਾਬੀ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਰਵਾਨਾ ਦਿੱਲੀ ਹਾਈ ਕੋਰਟ ਨੇ ਵਕੀਲ ਨੂੰ ਇਹ ਜਾਣਕਾਰੀ ਲੈ ਕੇ ਆਉਣ ਲਈ ਵੀ ਕਿਹਾ ਕਿ ਸਟਿੱਕਰ ਤੇ HSRP ਦੀ ਵਿਕਰੀ ਅਸਲ ਉਪਕਰਣ ਨਿਰਮਾਤਾ ਨੂੰ ਆਊਟਸੋਰਸ ਕਰਨ ਦਾ ਫ਼ੈਸਲਾ ਕਿਸ ਨੇ ਕੀਤਾ ਸੀ, ਕਿਸ ਨੇ ਇਸ ਲਈ ਦਰ ਤੈਅ ਕੀਤੀ ਅਤੇ ਲੋਕਾਂ ਉੱਤੇ ਜੁਰਮਾਨਾ ਲਾਉਣਾ ਸ਼ੁਰੂ ਕਰਨ ਤੋਂ ਪਹਿਲਾਂ ਕੀ ਇਹ ਸਟਿੱਕਰ ਅਤੇ HSRP ਹਾਸਲ ਕਰਨ ਲਈ ਉਨ੍ਹਾਂ ਨੂੰ ਹੋਰ ਵਕਤ ਦਿੱਤਾ ਜਾਵੇਗਾ। ਜਸਟਿਸ ਤਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਦੋ ਵਾਹਨਾਂ ਲਈ ਬਹੁਤ ਮੁਸ਼ਕਲ ਨਾਲ ਸਟਿੱਕਰ ਮਿਲੇ ਕਿਉਂਕਿ ਵੈੱਬਸਾਈਟ ਕ੍ਰੈਸ਼ ਹੋ ਰਹੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget