ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ

ਇੱਕ ਔਰਤ ਨੇ ਆਪਣੇ ਪਤੀ ਵਿਰੁੱਧ ਸ਼ਿਕਾਇਤ ਦੀ ਸੁਣਵਾਈ ਨਾ ਹੋਣ 'ਤੇ ਗੁੱਸੇ ਵਿੱਚ ਪੁਲਿਸ ਮੁਲਾਜ਼ਮ ਨੂੰ ਸ਼ਰੇਆਮ ਥੱਪੜ ਜੜ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਦੀ ਸ਼ਿਕਾਇਤ ‘ਤੇ ਪੁਲਿਸ ਮੌਕੇ ‘ਤੇ ਤਾਂ ਪਹੁੰਚੀ ਪਰ ਉਸ ਨੇ ਲੰਬੇ ਸਮੇਂ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਪਲਵਲ: ਇੱਕ ਔਰਤ ਨੇ ਆਪਣੇ ਪਤੀ ਵਿਰੁੱਧ ਸ਼ਿਕਾਇਤ ਦੀ ਸੁਣਵਾਈ ਨਾ ਹੋਣ 'ਤੇ ਗੁੱਸੇ ਵਿੱਚ ਪੁਲਿਸ ਮੁਲਾਜ਼ਮ ਨੂੰ ਸ਼ਰੇਆਮ ਥੱਪੜ ਜੜ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਦੀ ਸ਼ਿਕਾਇਤ ‘ਤੇ ਪੁਲਿਸ ਮੌਕੇ ‘ਤੇ ਤਾਂ ਪਹੁੰਚੀ ਪਰ ਉਸ ਨੇ ਲੰਬੇ ਸਮੇਂ ਤੱਕ ਕੋਈ ਕਾਰਵਾਈ ਨਹੀਂ ਕੀਤੀ। ਇਸ 'ਤੇ ਔਰਤ ਦੇ ਸਬਰ ਦਾ ਜਵਾਬ ਟੁੱਟ ਗਿਆ। ਪਹਿਲਾਂ ਤਾਂ ਉਸ ਨੇ ਕਾਫ਼ੀ ਦੇਰ ਤੱਕ ਪੁਲਿਸ ਵਾਲੇ ਨਾਲ ਬਹਿਸ ਕੀਤੀ। ਫਿਰ ਔਰਤ ਅਚਾਨਕ ਗੁੱਸੇ ਵਿੱਚ ਪੁਲਿਸ ਮੁਲਾਜ਼ਮ 'ਤੇ ਟੁੱਟ ਪਈ ਤੇ ਪੁਲਿਸ ਵਾਲੇ ਦੇ ਥੱਪੜ ਮਾਰ ਦਿੱਤਾ। ਇਸ ਹੰਗਾਮੇ ਦਾ ਪ੍ਰਭਾਵ ਇਹ ਹੋਇਆ ਕਿ ਬਾਅਦ ਵਿੱਚ ਪੁਲਿਸ ਨੇ ਦੋਸ਼ੀ ਪਤੀ ਨੂੰ ਹਿਰਾਸਤ ਵਿੱਚ ਲੈਣਾ ਪਿਆ। ਔਰਤ ਦਾ ਦੋਸ਼ ਹੈ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਹਨ, ਜਿਸ ਕਾਰਨ ਉਹ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ"
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
Embed widget