ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਰਾਜਸਥਾਨ ਦਾ ਸਿਆਸੀ ਸੰਕਟ: ਸਚਿਨ ਪਾਇਲਟ ਅਤੇ 18 ਹੋਰ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਣਵਾਈ ਭਲਕੇ

ਰਾਜਸਥਾਨ ਹਾਈ ਕੋਰਟ ਵਿੱਚ ਅੱਜ ਸੁਣਵਾਈ ਦੌਰਾਨ ਵਿਧਾਨ ਸਭਾ ਦੇ ਸਪੀਕਰ ਲਈ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਸਚਿਨ ਪਾਇਲਟ ਦੀ ਪਟੀਸ਼ਨ ਪੱਕੀ ਨਹੀਂ ਹੈ।

ਜੈਪੁਰ: ਰਾਜਸਥਾਨ ਹਾਈ ਕੋਰਟ ਨੇ ਅੱਜ ਸਚਿਨ ਪਾਇਲਟ ਅਤੇ 18 ਹੋਰ ਬਾਗ਼ੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਹ ਸੁਣਵਾਈ ਮੰਗਲਵਾਰ ਨੂੰ ਵੀ ਜਾਰੀ ਰਹੇਗੀ। ਕਾਂਗਰਸ ਦੇ ਬਾਗ਼ੀਆਂ ਨੇ ਪਟੀਸ਼ਨ ਵਿੱਚ ਸਪੀਕਰ ਵਲੋਂ ਉਨ੍ਹਾਂ ਨੂੰ ਭੇਜੀ ਗਈ ਅਯੋਗਤਾ ਦੇ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਅੱਜ ਸੁਣਵਾਈ ਦੌਰਾਨ ਸਪੀਕਰ ਵਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲ ਦਿੱਤੀ ਕਿ ਪਟੀਸ਼ਨ ਪੱਕੀ ਨਹੀਂ ਹੈ ਕਿਉਂਕਿ ਸਦਨ ਤੋਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਬਾਰੇ ਅਜੇ ਫੈਸਲਾ ਲੈਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ‘ਤੇ ਅਦਾਲਤ ਦੇ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। ਕਾਂਗਰਸ ਦੀ ਸੂਬਾ ਇਕਾਈ ਵਿੱਚ ਹੰਗਾਮੇ ਦੇ ਵਿਚਕਾਰ ਪਾਇਲਟ ਖੇਮਾ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪਹੁੰਚਿਆ। ਚੀਫ ਜਸਟਿਸ ਇੰਦਰਜੀਤ ਮਹਾਂਤੀ ਅਤੇ ਜਸਟਿਸ ਪ੍ਰਕਾਸ਼ ਗੁਪਤਾ ਨੇ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਅਤੇ ਦਲੀਲਾਂ ਸੁਣੀਆਂ। ਅਦਾਲਤ ਨੇ ਸ਼ੁੱਕਰਵਾਰ ਨੂੰ ਅਸੰਤੁਸ਼ਟ ਵਿਧਾਇਕ ਦੇ ਵਕੀਲ ਹਰੀਸ਼ ਸਾਲਵੇ ਦੀਆਂ ਦਲੀਲਾਂ ਦੀ ਸੁਣਵਾਈ ਕੀਤੀ ਸੀ। ਪਾਰਟੀ ਵ੍ਹਿਪ ਨੂੰ ਨਾ ਮਨਣ ਕਰਕੇ ਰਾਜਸਥਾਨ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਨ ਲਈ ਪਾਰਟੀ ਵੱਲੋਂ ਸਪੀਕਰ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਵਿਧਾਇਕਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਸੀ। ਹਾਲਾਂਕਿ ਪਾਇਲਟ ਖੇਮੇ ਨੇ ਦਲੀਲ ਦਿੱਤੀ ਹੈ ਕਿ ਵ੍ਹਿਪ ਉਦੋਂ ਹੀ ਲਾਗੂ ਹੁੰਦਾ ਹੈ ਜਦੋਂ ਵਿਧਾਨ ਸਭਾ ਸੈਸ਼ਨ ਚੱਲ ਰਿਹਾ ਹੋਵੇ। ਦੱਸ ਦਈਏ ਕਿ ਕਾਂਗਰਸ ਨੇ ਅਸੈਂਬਲੀ ਦੇ ਸਪੀਕਰ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਾਇਲਟ ਅਤੇ ਹੋਰ ਅਸੰਤੁਸ਼ਟ ਵਿਧਾਇਕਾਂ ਖਿਲਾਫ ਸੰਵਿਧਾਨ ਦੀ 10ਵੀਂ ਅਨੁਸੂਚੀ ਦੇ ਪੈਰਾ 2 (1) (ਏ) ਦੇ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget