ਪੜਚੋਲ ਕਰੋ

ਸਿੱਖ ਕਤਲੇਆਮ 'ਤੇ ਜੇਤਲੀ, ਕੇਜਰੀਵਾਲ ਤੇ ਭਗਵੰਤ ਮਾਨ ਨੇ ਕਾਂਗਰਸ ਘੇਰੀ

ਚੰਡੀਗੜ੍ਹ: 1984 ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਬਾਅਦ ਲਗਾਤਾਰ ਸਿਆਸੀ ਲੀਡਰਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਵਿੱਤ ਮੰਤਰੀ ਅਰੁਣ ਜੇਟਲੀ ਨੇ ਇਸ ਸਬੰਧੀ ਕਿਹਾ ਹੈ ਕਿ ਕਾਂਗਰਸ ਹੁਣ 1984 ਵਿੱਚ ਕੀਤੇ ਗੁਨਾਹਾਂ ਦੀ ਸਜ਼ਾ ਭੋਗ ਰਹੀ ਹੈ। ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਕਾਂਗਰਸ ਤੇ ਗਾਂਧੀ ਪਰਿਵਾਰ ਨੂੰ ਆੜੇ ਹੱਥੀਂ ਲਿਆ। ਇਹ ਵੀ ਪੜ੍ਹੋ-  1984 ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ ਉਨ੍ਹਾਂ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿੱਟਰ 'ਤੇ ਲਿਖਿਆ ਕਿ ਦੰਗੇ ਦੇ ਪੀੜਤ ਪਰਿਵਾਰਾਂ ਨੇ ਬਹੁਤ ਲੰਮੀ ਤੇ ਦਰਦਨਾਕ ਉਡੀਕ ਕੀਤੀ ਹੈ ਜਿਨ੍ਹਾਂ ਨੂੰ ਸੱਤਾਧਾਰੀਆਂ ਨੇ ਮਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਣਾ ਨਹੀਂ ਚਾਹੀਦਾ ਚਾਹੇ ਉਹ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ। ਉਨ੍ਹਾਂ ਤੋਂ ਇਲਾਵਾ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਹਾਈਕੋਰਟ ਦੇ ਫੈਸਲੇ 'ਤੇ ਤਸੱਲੀ ਪ੍ਰਗਟਾਈ। ਇਹ ਵੀ ਪੜ੍ਹੋ- ਚੁਰਾਸੀ ਕਤਲੇਆਮ 'ਤੇ ਵੱਡਾ ਫੈਸਲਾ, ਸੱਜਣ ਕੁਮਾਰ ਸਣੇ ਚਾਰਾਂ ਨੂੰ ਉਮਰ ਕੈਦ, ਦੋ ਦੀ ਸਜ਼ਾ ਵਧਾਈ ਇਸੇ ਕੜੀ ਵਿੱਚ ‘ਆਪ’ ਲੀਡਰ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਵਿੱਚ ਬਹੁਤ ਦੇਰ ਲੱਗੀ। ਨਿਆਂ ਦੀ ਉਡੀਕ ਕਰਦੇ-ਕਰਦੇ ਬਹੁਤੇ ਲੋਕ ਤਾਂ ਮਰ ਗਏ। ਉਨ੍ਹਾਂ ਇਸ ਕੇਸ ਨਾਲ ਜੁੜੇ ਕਾਂਗਰਸ ਲੀਡਰ ਕਮਲ ਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਹੀ ਕਾਂਗਰਸ ਨੂੰ ਦੋਸ਼ੀਆਂ ਤੋਂ ਦੂਰੀ ਬਣਾ ਲੈਣੀ ਚਾਹੀਦੀ ਸੀ। ਕਮਲਨਾਥ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਨੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮ ਅਜੇ ਭਰੇ ਨਹੀਂ। ਇਹ ਵੀ ਪੜ੍ਹੋ- ਸੱਜਣ ਨੂੰ ਸਜ਼ਾ ਮਗਰੋਂ ਕੀ ਬੋਲੇ ਪੰਜਾਬ ਦੇ ਸਿਆਸੀ ਲੀਡਰ? ਇਹ ਵੀ ਪੜ੍ਹੋ- ਸੱਜਣ ਨੂੰ ਸਜ਼ਾ 34 ਸਾਲ ਦੇ ਸੰਘਰਸ਼ ਦਾ ਨਤੀਜਾ: ਫੂਲਕਾ

ਟਾਪ ਹੈਡਲਾਈਨ

4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
Embed widget