ਪੜਚੋਲ ਕਰੋ

ਹਰਿਆਣਾ 'ਚ ਸਿਆਸੀ ਭੂਚਾਲ! ਕਿਸਾਨਾਂ ਦੀ ਹਮਾਇਤ ’ਚ ਨਿੱਤਰੇ JJP ਵਿਧਾਇਕ

ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ’ਚ ਭਾਜਪਾ ਸਰਕਾਰ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (JJP) ’ਚੋਂ ਵੀ ਬਗਾਵਤ ਦੀ ਆਵਾਜ਼ ਉੱਠਣ ਲੱਗੀ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ’ਚ ਭਾਜਪਾ ਸਰਕਾਰ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (JJP) ’ਚੋਂ ਵੀ ਬਗਾਵਤ ਦੀ ਆਵਾਜ਼ ਉੱਠਣ ਲੱਗੀ ਹੈ। ਇਸ ਪਾਰਟੀ ਦੇ ਵਿਧਾਇਕ ਕਿਸਾਨਾਂ ਦੀ ਹਮਾਇਤ ਵਿੱਚ ਨਿੱਤਰਨ ਲੱਗੇ ਹਨ। ਉੱਧਰ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਮਾਮਲੇ ’ਚ ਹਾਲੇ ਤੱਕ ਚੁੱਪ ਵੱਟੀ ਹੋਈ ਹੈ। ਜੇਜੇਪੀ ਦੇ ਆਗੂਆਂ ਦੇ ਕਿਸਾਨਾਂ ਦੀ ਹਮਾਇਤ ਵਿੱਚ ਆਉਣ ਨਾਲ ਹਰਿਆਣਾ ਦੀ ਭਾਜਪਾ ਸਰਕਾਰ ਲਈ ਔਕੜਾਂ ਵਧ ਸਕਦੀਆਂ ਹਨ। ਦਰਅਸਲ, ਬੀਤੇ ਐਤਵਾਰ ਨੂੰ ਜੇਜੇਪੀ ਦੇ ਵਿਧਾਇਕ ਰਾਮ ਕੁਮਾਰ ਗੌਤਮ ਨੇ ਰਾਜ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਜੇਜੇਪੀ ਦੇ ਹੀ ਵਿਧਾਇਕ ਅਮਰਜੀਤ ਢਾਂਡਾ ਵੀ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਢਾਂਡਾ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇਗੀ। ਉਨ੍ਹਾਂ ਕੇਂਦਰੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਸੁਣੇ ਤੇ ਛੇਤੀ ਤੋਂ ਛੇਤੀ ਇਹ ਸਮੱਸਿਆ ਸੁਲਝਾਏ। ਇਸ ਤੋਂ ਪਹਿਲਾਂ ਜੇਜੇਪੀ ਦੇ ਦੋ ਵਿਧਾਇਕ ਜੋਗੀ ਰਾਮ ਸਿਹਾਗ ਤੇ ਰਾਮ ਕਰਨ ਕਾਲਾ ਨੇ ਵੀ ਕਿਸਾਨਾਂ ਨੂੰ ਹਮਾਇਤ ਦਿੱਤੀ ਸੀ ਤੇ ਹਰਿਆਣਾ ਵਿੱਚ ਇੱਕ ਪ੍ਰਦਰਸ਼ਨ ’ਚ ਹਿੱਸਾ ਲਿਆ ਸੀ। ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ’ਚ ਭਾਜਪਾ ਦੇ 40 ਤੇ ਜੇਜੇਪੀ ਦੇ 10 ਵਿਧਾਇਕ ਹਨ। ਇਸ ਤੋਂ ਇਲਾਵਾ ਕਾਂਗਰਸ ਦੇ 31 ਵਿਧਾਇਕ ਹਨ। ਦਰਅਸਲ, ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਅੱਜ ਲਗਾਤਾਰ 12ਵੇਂ ਦਿਨ ਅੰਦੋਲਨ ਕਰ ਰਹੇ ਹਨ। ਸਰਕਾਰ ਤੇ ਕਿਸਾਨਾਂ ਵਿਚਾਲੇ ਹੁਣ ਤੱਕ ਪੰਜ ਬੇਨਤੀਜਾ ਬੈਠਕਾਂ ਹੋ ਚੁੱਕੀਆਂ ਹਨ। ਕਿਸਾਨਾਂ ਨੇ ਸਰਕਾਰ ਉੱਤੇ ਦਬਾਅ ਬਣਾਉਣ ਲਈ ਭਲਕੇ ਅੱਠ ਦਸੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget