ਪੜਚੋਲ ਕਰੋ

SYL 'ਤੇ ਸ਼ੁਰੂ ਹੋਈ ਸਿਆਸਤ, ਓਪੀ ਚੌਟਾਲਾ ਨੇ ਫਤਿਹਾਬਾਦ ਰੈਲੀ 'ਚ ਪਾਣੀ ਲਿਆਉਣ ਦਾ ਕੀਤਾ ਵਾਅਦਾ; ਸੁਖਬੀਰ ਬਾਦਲ ਨੇ ਅਕਾਲੀਆਂ ਨਾਲ ਕੀਤੀ ਗੱਲਬਾਤ

ਹਰਿਆਣਾ ਦੇ ਫਤਿਹਾਬਾਦ 'ਚ ਚੌਧਰੀ ਦੇਵੀ ਲਾਲ ਦੀ 109ਵੀਂ ਜਯੰਤੀ 'ਤੇ ਐਤਵਾਰ ਨੂੰ ਸਨਮਾਨ ਦਿਵਸ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਓ.ਪੀ.ਚੌਟਾਲਾ ਨੇ ਭਾਜਪਾ ਸਰਕਾਰ ਖਿਲਾਫ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਦਾ ਕੰਮ ਕੀਤਾ।

ਹਿਸਾਰ: ਹਰਿਆਣਾ ਦੇ ਫਤਿਹਾਬਾਦ 'ਚ ਚੌਧਰੀ ਦੇਵੀ ਲਾਲ ਦੀ 109ਵੀਂ ਜਯੰਤੀ 'ਤੇ ਐਤਵਾਰ ਨੂੰ ਸਨਮਾਨ ਦਿਵਸ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਓ.ਪੀ.ਚੌਟਾਲਾ ਨੇ ਭਾਜਪਾ ਸਰਕਾਰ ਖਿਲਾਫ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਦਾ ਕੰਮ ਕੀਤਾ।ਇਸ ਮੰਚ 'ਤੇ ਇੱਕ ਵਾਰ ਫਿਰ ਐਸਵਾਈਐਲ ਨਹਿਰ 'ਤੇ ਸਿਆਸੀ ਰੋਟੀਆਂ ਸੇਕਣੀਆਂ ਸ਼ੁਰੂ ਹੋ ਗਈਆਂ ਹਨ।

ਓਪੀ ਚੌਟਾਲਾ ਨੇ ਸਟੇਜ ਤੋਂ ਸੱਤਾ ਵਿੱਚ ਆਉਣ 'ਤੇ ਕਈ ਐਲਾਨਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਵਿੱਚ ਓਪੀ ਚੌਟਾਲਾ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਵਿਵਾਦਤ ਐਸਵਾਈਐਲ ਮੁੱਦੇ ਦਾ ਵੀ ਜ਼ਿਕਰ ਕੀਤਾ। ਚੌਟਾਲਾ ਨੇ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਐਸਵਾਈਐਲ ਦਾ ਪਾਣੀ ਹਰਿਆਣਾ ਵਿੱਚ ਲਿਆਉਣ ਦਾ ਵਾਅਦਾ ਕੀਤਾ ਸੀ।

ਜਦੋਂ ਓ.ਪੀ.ਚੌਟਾਲਾ ਸਟੇਜ ਤੋਂ ਇਹ ਐਲਾਨ ਕਰ ਰਹੇ ਸਨ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਸੇ ਮੰਚ 'ਤੇ ਆਪਣੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਗੱਲਬਾਤ ਕਰ ਰਹੇ ਸਨ। ਹਾਲਾਂਕਿ ਉਨ੍ਹਾਂ ਦਾ ਧਿਆਨ ਸਿਰਫ ਓਪੀ ਚੌਟਾਲਾ ਦੇ ਭਾਸ਼ਣ 'ਤੇ ਹੀ ਸੀ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਐਸਵਾਈਐਲ ਨਾ ਬਣਾਉਣ ਦੀ ਗੱਲ ਕਰ ਰਿਹਾ ਹੈ ਅਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਵਿੱਚ ਐਸਵਾਈਐਲ ਲਈ ਐਕੁਆਇਰ ਕੀਤੀ 5376 ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 'ਚ ਸ਼ਰਾਬ ਅਤੇ ਤੰਬਾਕੂ 'ਤੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ
IPL 'ਚ ਸ਼ਰਾਬ ਅਤੇ ਤੰਬਾਕੂ 'ਤੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Advertisement
ABP Premium

ਵੀਡੀਓਜ਼

ਦੋ ਮੰਜਿਲਾ ਇਮਾਰਤ ਡਿੱਗੀ, 1 ਦੀ ਦਰਦਨਾਕ ਮੌਤ, 11 ਘੰਟੇ ਚੱਲਿਆ ਰੈਸਕਿਉ ਆਪਰੇਸ਼ਨ|| ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਜੀਠੀਆ ਨਾਲ ਡਟਿਆ ਯੂਥ ਅਕਾਲੀ ਦਲ|SGPC|AMRITSARਬਗਾਵਤ ਮਗਰੋਂ ਭੂੰਦੜ ਵੱਲੋਂ ਸਖਤ ਐਕਸ਼ਨ, ਮਜੀਠੀਆ ਖਿਲਾਫ ਹੋਏਗੀ ਕਾਰਵਾਈਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 'ਚ ਸ਼ਰਾਬ ਅਤੇ ਤੰਬਾਕੂ 'ਤੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ
IPL 'ਚ ਸ਼ਰਾਬ ਅਤੇ ਤੰਬਾਕੂ 'ਤੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Shiromani Akali Dal: ਬਾਦਲ ਧੜੇ ਖਿਲਾਫ ਡਟ ਗਏ ਅਕਾਲੀ ਲੀਡਰ, ਬੋਲੇ...ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋਏ
Shiromani Akali Dal: ਬਾਦਲ ਧੜੇ ਖਿਲਾਫ ਡਟ ਗਏ ਅਕਾਲੀ ਲੀਡਰ, ਬੋਲੇ...ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋਏ
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ, ਨਿਹੰਗ ਜੱਥੇਬੰਦੀਆਂ ਵੱਲੋਂ ਵਿਰੋਧ, ਦੱਸਿਆ- 'ਮਰਿਆਦਾ ਦੀ ਘੋਰ ਉਲੰਘਣਾ'
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ, ਨਿਹੰਗ ਜੱਥੇਬੰਦੀਆਂ ਵੱਲੋਂ ਵਿਰੋਧ, ਦੱਸਿਆ- 'ਮਰਿਆਦਾ ਦੀ ਘੋਰ ਉਲੰਘਣਾ'
Punjab News: ਸਿੱਖ ਭਾਈਚਾਰੇ ਨੂੰ ਕਤਲੇਆਮ ਤੋਂ ਬਚਾਉਣ ਲਈ ਰਾਤੋ-ਰਾਤ ਜਥੇਦਾਰ ਦੀ ਕੀਤੀ ਤਾਜਪੋਸ਼ੀ: ਲੰਗਾਹ
Punjab News: ਸਿੱਖ ਭਾਈਚਾਰੇ ਨੂੰ ਕਤਲੇਆਮ ਤੋਂ ਬਚਾਉਣ ਲਈ ਰਾਤੋ-ਰਾਤ ਜਥੇਦਾਰ ਦੀ ਕੀਤੀ ਤਾਜਪੋਸ਼ੀ: ਲੰਗਾਹ
Punjab News: ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਰਹਿਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਰਹਿਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
Embed widget