ਪੜਚੋਲ ਕਰੋ

ਦੇਸ਼ 'ਚ ਕੋਰੋਨਾ ਸੰਕਰਮਿਤ ਮਰੀਜ਼ਾਂ ਗਿਣਤੀ ਹੋਈ 724, ਵਿਸ਼ਵ ਪੱਧਰ ਤੇ 124,332 ਲੋਕ ਹੋਏ ਠੀਕ

ਅੱਜ ਲੌਕਡਾਉਨ ਦਾ ਦੇਸ਼ ਭਰ 'ਚ ਤੀਜਾ ਦਿਨ ਹੈ। ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧਦੀ ਜਾ ਰਹੀ ਹੈ। ਕੋਰੋਨਾ ਦੇ 724 ਪੋਜ਼ਟਿਵ ਕੇਸ ਸਾਹਮਣੇ ਆ ਚੁੱਕੇ ਹਨ।

ਨਵੀਂ ਦਿੱਲੀ: ਅੱਜ ਲੌਕਡਾਉਨ ਦਾ ਦੇਸ਼ ਭਰ 'ਚ ਤੀਜਾ ਦਿਨ ਹੈ। ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨਿਰੰਤਰ ਵੱਧਦੀ ਜਾ ਰਹੀ ਹੈ। ਕੋਰੋਨਾ ਦੇ 724 ਪੋਜ਼ਟਿਵ ਕੇਸ ਸਾਹਮਣੇ ਆ ਚੁੱਕੇ ਹਨ। ਚੰਗੀ ਗੱਲ ਇਹ ਹੈ ਕਿ ਇਸ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 66 ਹੈ।ਇਸ ਮਾਰੂ ਵਾਇਰਸ ਦੀ ਲਪੇਟ 'ਚ ਆ ਕੇ ਭਾਰਤ 'ਚ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਕੋਰੋਨਾਵਾਇਰਸ ਦੇ 33 ਮਾਮਲੇ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਇੱਕ ਵਿਅਕਤੀ ਦੀ ਮੌਤ ਹੋਈ ਹੈ। ਸਭ ਤੋਂ ਵੱਧ ਕੋਰੋਨਾ ਪੋਜ਼ਟਿਵ ਮਰੀਜ਼ ਨਵਾਂ ਸ਼ਹਿਰ 'ਚ ਹਨ। ਇੱਥੇ ਬਹੁਤ ਸਾਰੇ ਲੋਕ ਕੋਰੋਨਾ ਪੋਜ਼ਟਿਵ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ ਜਿਸਦੀ ਪਿਛਲੇ ਹਫ਼ਤੇ ਮੌਤ ਹੋ ਗਈ ਸੀ। ਦੇਸ਼ 'ਚ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਰੀਜ਼ ਕੇਰਲ 'ਚ ਹਨ। ਇੱਥੇ 137। ਚੰਗੀ ਗੱਲ ਇਹ ਹੈ ਕਿ ਇਥੇ ਕਿਸੇ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ ਅਤੇ 11 ਲੋਕਾਂ ਸਿਹਤਯਾਬ ਵੀ ਹੋਏ ਹਨ।ਦੂਜੇ ਨੰਬਰ ਤੇ ਮਹਾਰਾਸ਼ਟਰ ਹੈ ਜਿਥੇ 125 ਲੋਕ ਕੋਰੋਨਾ ਪੀੜਤ ਹਨ। ਇਸੇ ਤਰ੍ਹਾਂ ਕਰਨਾਟਕ 55, ਤੇਲਾਂਗਨਾ 44, ਗੁਜਰਾਤ 43, ਰਾਜਸਥਾਨ 45, ਯੂਪੀ 42, ਰਾਜਧਾਨੀ ਦਿੱਲੀ 'ਚ 36, ਹਰਿਆਣਾ 32, ਤਾਮਿਲਨਾਡੂ 29, ਮੱਧ ਪ੍ਰਦੇਸ਼ 20, ਲਦਾਖ 13, ਜੰਮੂ ਕਸ਼ਮੀਰ 14, ਆਂਦਰ ਪ੍ਰਦੇਸ਼ 11, ਬੰਗਾਲ 10, ਚੰਡੀਗੜ੍ਹ 7, ਉਤਰਾਖੰਡ 5, ਬਿਹਾਰ 7, ਛਤੀਸਗੜ੍ਹ 6, ਗੋਆ 3, ਹਿਮਾਚਲ ਪ੍ਰਦੇਸ਼ 3, ਓੜੀਸ਼ਾ 3, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼ 2, ਮਨੀਪੁਰ,ਮੀਜ਼ੋਰਮ ਅਤੇ ਪੁਡੂਚੇਰੀ 'ਚ ਇੱਕ-ਇੱਕ ਮਾਮਲਾ ਹੈ। ਵਿਸ਼ਵ ਪੱਧਰ ਤੇ ਗੱਲ ਕਰੀਏ ਤਾਂ ਦਸੰਬਰ ਵਿੱਚ ਚੀਨ ਤੋਂ ਸ਼ੁਰੂ ਹੋਏ ਇਸ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ 181 ਦੇਸ਼ਾਂ ਵਿੱਚ 532,237 ਕੇਸ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ 24,089 ਲੋਕਾਂ ਦੀ ਮੌਤ ਹੋ ਚੁੱਕੀ ਹੈ।ਜਦਕਿ 124,331 ਲੋਕ ਠੀਕ ਵੀ ਹੋਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget