ਪੜਚੋਲ ਕਰੋ

ਮਸੂਦ ਅਜਹਰ ਐਲਾਨਿਆ ਜਾ ਸਕਦਾ ਗਲੋਬਲ ਅੱਤਵਾਦੀ, ਚੀਨ ਵਾਪਸ ਲਵੇਗਾ ਵੀਟੋ

ਹਰ ਭਾਰਤੀ ਨੂੰ ਇਸ ਫੈਸਲੇ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਸੀ। ਹਰ ਇੱਕ ਭਾਰਤੀ ਪੁਲਵਾਮਾ ਅੱਤਵਾਦੀ ਹਮਲੇ ਦੇ ਗੁਨਾਹਗਾਰ ਤੇ ਜੈਸ਼-ਏ-ਮੁਹੰਮਦ ਦੇ ਸਰਗਨਾ ਮੌਲਾਨਾ ਮਸੂਦ ਅਜ਼ਹਰ ਨੂੰ ਅੱਜ ਸੰਯੁਕਤ ਰਾਸ਼ਟਰ ਗਲੋਬਲ ਅੱਤਵਾਦੀ ਐਲਾਨ ਸਕਦਾ ਹੈ। ਭਾਰਤ ਪਿਛਲੇ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਿਹਾ ਸੀ ਪਰ ਚੀਨ ਹਮੇਸ਼ਾ ਵੀਟੋ ਪਾਵਰ ਦਾ ਇਸਤੇਮਾਲ ਕਰ ਉਸ ਨੂੰ ਬਚਾਅ ਰਿਹਾ ਸੀ। ਹੁਣ ਚੀਨ ਆਪਣਾ ਵੀਟੋ ਪਾਵਰ ਹਟਾਉਣ ਲਈ ਰਾਜੀ ਹੈ।

ਨਵੀਂ ਦਿੱਲੀ: ਹਰ ਭਾਰਤੀ ਨੂੰ ਇਸ ਫੈਸਲੇ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਸੀ। ਹਰ ਇੱਕ ਭਾਰਤੀ ਪੁਲਵਾਮਾ ਅੱਤਵਾਦੀ ਹਮਲੇ ਦੇ ਗੁਨਾਹਗਾਰ ਤੇ ਜੈਸ਼-ਏ-ਮੁਹੰਮਦ ਦੇ ਸਰਗਨਾ ਮੌਲਾਨਾ ਮਸੂਦ ਅਜ਼ਹਰ ਨੂੰ ਅੱਜ ਸੰਯੁਕਤ ਰਾਸ਼ਟਰ ਗਲੋਬਲ ਅੱਤਵਾਦੀ ਐਲਾਨ ਸਕਦਾ ਹੈ। ਭਾਰਤ ਪਿਛਲੇ ਲੰਬੇ ਸਮੇਂ ਤੋਂ ਕੋਸ਼ਿਸ਼ ਕਰ ਰਿਹਾ ਸੀ ਪਰ ਚੀਨ ਹਮੇਸ਼ਾ ਵੀਟੋ ਪਾਵਰ ਦਾ ਇਸਤੇਮਾਲ ਕਰ ਉਸ ਨੂੰ ਬਚਾਅ ਰਿਹਾ ਸੀ। ਹੁਣ ਚੀਨ ਆਪਣਾ ਵੀਟੋ ਪਾਵਰ ਹਟਾਉਣ ਲਈ ਰਾਜੀ ਹੈ। ਪੁਲਵਾਮਾ ਹਮਲੇ ਤੋਂ ਬਾਅਦ ਮਸੂਦ ਨੂੰ ਅੱਤਵਾਦੀ ਐਲਾਨ ਕਰਨ ਦੀ ਭਾਰਤ ਦੀ ਕੋਸ਼ਿਸ਼ਾਂ ਤੇਜ਼ ਹੋ ਗਈਆਂ ਸੀ। ਇਸ ਨੂੰ ਲੈ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ‘ਚ ਪ੍ਰਸਤਾਵ ਵੀ ਪੇਸ਼ ਕੀਤਾ ਗਿਆ ਸੀ। ਇਸ ਨੂੰ ਚੀਨ ਨੇ ਰੋਕ ਦਿੱਤਾ ਤੇ ਅਮਰੀਕਾ, ਫਰਾਂਸ ਤੇ ਬ੍ਰਿਟੇਨ ਦੇ ਦਬਾਅ ਪਾਉਣ ਤੋਂ ਬਾਅਦ ਚੀਨ ਨੂੰ ਝੁਕਣਾ ਪਿਆ। ਚੀਨ ਵੱਲੋਂ ਮੰਗਲਵਾਰ ਨੂੰ ਆਏ ਬਿਆਨ ‘ਚ ਕਿਹਾ ਗਿਆ, “ਅੱਤਵਾਦੀ ਸੰਗਠਨ ਜੈਸ਼-ਏ-ਮੁਹਮੰਦ ਦੇ ਸਰਗਨਾ ਮਸੂਦ ਅਜਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਗਲੋਬਲ ਅੱਤਵਾਦੀ ਐਲਾਨ ਕਰਨ ਦੇ ਗੰਭੀਰ ਮੁੱਦੇ ਦਾ ਸਹੀ ਹੱਲ ਕੱਢਿਆ ਜਾਵੇਾਗਾ। ਚੀਨ ਦੇ ਇਸ ਬਿਆਨ ਤੋਂ ਬਾਅਦ ਹੀ ਮਸੂਦ ‘ਤੇ ਵੱਡੇ ਫੇਸਲੇ ਬਾਰੇ ਕੁਝ ਸਬੂਤ ਮਿਲੇ ਸੀ।

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ

 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget