ਪੜਚੋਲ ਕਰੋ

ਸੁਪਰੀਮ ਕੋਰਟ ਵੱਲੋਂ ਯੇਚੁਰੀ ਨੂੰ ਕਸ਼ਮੀਰੀ ਜਾਣ ਦੀ ਇਜਾਜ਼ਤ

ਸੁਪਰੀਮ ਕੋਰਟ ਦੀ ਇਜਾਜ਼ਤ ਮਿਲਣ ਤੋਂ ਬਾਅਦ ਸੀਪੀਆਈਐਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਆਪਣੇ ਪਾਰਟੀ ਲੀਡਰ ਤੇ ਸਾਬਕਾ ਵਿਧਾਇਕ ਮੁਹੰਮਦ ਯੁਸੂਫ ਤਾਰਿਗਾਮੀ ਨਾਲ ਮੁਲਾਕਾਤ ਕਰਨ ਲਈ ਵੀਰਵਾਰ ਨੂੰ ਜੰਮੂ-ਕਸ਼ਮੀਰ ਜਾਣਗੇ। ਯੇਚੁਰੀ ਨੇ ਕਿਹਾ ਕਿ ਉਨ੍ਹਾਂ ਦੇ ਸਫ਼ਰ ਲਈ ਕੁਝ ਵੀ ਕੀਤੇ ਜਾਣ ਦੀ ਲੋੜ ਨਹੀਂ।

ਨਵੀਂ ਦਿੱਲੀ: ਸੁਪਰੀਮ ਕੋਰਟ ਦੀ ਇਜਾਜ਼ਤ ਮਿਲਣ ਤੋਂ ਬਾਅਦ ਸੀਪੀਆਈਐਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਆਪਣੇ ਪਾਰਟੀ ਲੀਡਰ ਤੇ ਸਾਬਕਾ ਵਿਧਾਇਕ ਮੁਹੰਮਦ ਯੁਸੂਫ ਤਾਰਿਗਾਮੀ ਨਾਲ ਮੁਲਾਕਾਤ ਕਰਨ ਲਈ ਵੀਰਵਾਰ ਨੂੰ ਜੰਮੂ-ਕਸ਼ਮੀਰ ਜਾਣਗੇ। ਯੇਚੁਰੀ ਨੇ ਕਿਹਾ ਕਿ ਉਨ੍ਹਾਂ ਦੇ ਸਫ਼ਰ ਲਈ ਕੁਝ ਵੀ ਕੀਤੇ ਜਾਣ ਦੀ ਲੋੜ ਨਹੀਂ। ਉਹ ਸਭ ਕੁਝ ਕਰਨਗੇ। ਸੂਬੇ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਤਾਰਿਗਾਮੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਚੀਫ ਜਸਟਿਸ ਰੰਜਨ ਗਗੋਈ ਦੇ ਬੈਂਚ ਨੇ ਯੇਚੁਰੀ ਨੂੰ ਹੁਕਮ ਦਿੱਤਾ ਕਿ ਜੰਮੂ-ਕਸ਼ਮੀਰ ਜਾਣ ਤੋਂ ਬਾਅਦ ਉਹ ਸਿਰਫ ਤਾਰਿਗਾਮੀ ਨਾਲ ਮੁਲਾਕਾਤ ਕਰਨਗੇ। ਉਹ ਆਪਣੀ ਯਾਤਰਾ ਦਾ ਇਸਤੇਮਾਲ ਕਿਸੇ ਰਾਜਨੀਤਕ ਮਕਸਦ ਲਈ ਨਹੀਂ ਕਰਨਗੇ। ਕੋਰਟ ਨੇ ਯੇਚੁਰੀ ਨੂੰ ਮਿਲਣ ਤੇ ਤਾਰਿਗਾਮੀ ਦੀ ਸਿਹਤ ਦੀ ਜਾਣਕਾਰੀ ਲੈਣ ਦੀ ਇਜਾਜ਼ਤ ਦਿੱਤੀ ਹੈ। ਯੇਚੁਰੀ ਨੇ ਅੱਗੇ ਕਿਹਾ ਕਿ ਮਾਮਲਾ ਅੱਗੇ ਵਧੇਗਾ। ਇਹ ਅਜੇ ਆਖਰੀ ਹੁਕਮ ਨਹੀਂ, ਇਸ ਲਈ ਮਾਮਲਾ ਬੰਦ ਨਹੀਂ ਹੋਇਆ। ਯੇਚੁਰੀ ਨੇ ਕਿਹਾ, “ਮੇਰੇ ਪਰਤਣ ਤੋਂ ਬਾਅਦ ਮਾਮਲਾ ਅੱਗੇ ਵਧੇਗਾ। ਮੈਂ ਤਾਰਿਗਾਮੀ ਨਾਲ ਮੁਲਾਕਾਤ ਦੀ ਕੋਸ਼ਿਸ਼ ਕਰਾਂਗਾ ਤੇ ਇਸ ਹੁਕਮ ਤੋਂ ਬਾਅਦ ਪ੍ਰਸਾਸ਼ਨ ਅਧਿਕਾਰੀਆਂ ਨੂੰ ਮੇਰੀ ਯਾਤਰਾ ਦੀ ਵਿਵਸਥਾ ਕਰਨੀ ਪਵੇਗੀ। ਮੈਂ ਕੋਰਟ ਦੇ ਹੁਕਮਾਂ ਮੁਤਾਬਕ ਕੱਲ੍ਹ ਜਾਵਾਂਗਾ। ਯੇਚੁਰੀ ਨੇ ਕਿਹਾ ਕਿ ਉਹ ਵਾਪਸ ਆਉਣ ਤੋਂ ਬਾਅਦ ਕੋਰਟ ‘ਚ ਹਲਫਨਾਮਾ ਦਾਖਲ ਕਰਨਗੇ। ਇਸ ਮਹੀਨੇ ਉਹ ਜੰਮੂ-ਕਸ਼ਮੀਰ ਜਾਣ ਦੀ ਦੋ ਵਾਰ ਕੋਸ਼ਿਸ਼ ਕਰ ਚੁੱਕੇ ਹਨ। ਉਨ੍ਹਾਂ ਨੂੰ ਦੋਵੇਂ ਵਾਰ ਸ਼੍ਰੀਨਗਰ ਏਅਰਪੋਰਟ ਤੋਂ ਹੀ ਵਾਪਸ ਆਉਣਾ ਪਿਆ। ਉਨ੍ਹਾਂ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪ੍ਰਵੇਸ਼ ਕਰਨ ਤੋਂ ਰੋਕ ਦਿੱਤਾ ਗਿਆ ਸੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

Embed widget