ਪੜਚੋਲ ਕਰੋ

Power - ਆਮ ਲੋਕਾਂ ਨੂੰ ਝਟਕਾ, ਬਿਜਲੀ ਦੀਆਂ ਕੀਮਤਾਂ 'ਚ ਹੋਇਆ ਵਾਧਾ, 10 ਫੀਸਦ ਵਧਾਏ ਰੇਟ

Power tariff increased : ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਪਾਵਰ ਡਿਸਕਾਮ, BYPL (BSES ਯਮੁਨਾ) ਅਤੇ BRPL (BSES ਰਾਜਧਾਨੀ) ਦੀਆਂ ਪਟੀਸ਼ਨਾਂ ਨੂੰ ਸਵੀਕਾਰ ਕਰ ਲਿਆ ਹੈ। ਡੀਈਆਰਸੀ ਨੇ 22 ਜੂਨ ਦੇ ਇੱਕ ਹੁਕਮ ਵਿੱਚ ਇਨ੍ਹਾਂ..

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ 'ਚ ਆਮ ਜਨਤਾ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਰਾਜਧਾਨੀ ਦਿੱਲੀ ਵਿੱਚ ਬਿਜਲੀ ਦਰਾਂ 'ਚ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ PPAC (ਪਾਵਰ ਪਰਚੇਜ਼ ਐਗਰੀਮੈਂਟ ਕਾਸਟ) ਰਾਹੀਂ ਬਿਜਲੀ ਡਿਊਟੀ ਵਧਾਈ ਗਈ ਹੈ। ਦੱਖਣੀ ਦਿੱਲੀ, ਪੱਛਮੀ ਦਿੱਲੀ, ਦਿੱਲੀ ਦੇ ਟਰਾਂਸ-ਯਮੁਨਾ ਖੇਤਰਾਂ, ਪੁਰਾਣੀ ਦਿੱਲੀ ਅਤੇ ਨਵੀਂ ਦਿੱਲੀ ਦੇ ਵਸਨੀਕਾਂ ਨੂੰ ਇਸ ਵਾਧੇ ਨਾਲ ਝਟਕਾ ਲੱਗਾ ਹੈ। BSES ਖੇਤਰਾਂ ਵਿੱਚ ਬਿਜਲੀ ਦੀ ਖਪਤ ਲਗਭਗ 10% ਮਹਿੰਗੀ ਹੋ ਜਾਵੇਗੀ। ਇੰਨਾ ਹੀ ਨਹੀਂ, ਇਸ ਦਾ ਅਸਰ NDMC (ਨਵੀਂ ਦਿੱਲੀ ਖੇਤਰ) 'ਚ ਰਹਿਣ ਵਾਲੇ ਲੋਕਾਂ 'ਤੇ ਵੀ ਪਵੇਗਾ।

ਦਰਅਸਲ, ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਪਾਵਰ ਡਿਸਕਾਮ, BYPL (BSES ਯਮੁਨਾ) ਅਤੇ BRPL (BSES ਰਾਜਧਾਨੀ) ਦੀਆਂ ਪਟੀਸ਼ਨਾਂ ਨੂੰ ਸਵੀਕਾਰ ਕਰ ਲਿਆ ਹੈ। ਡੀਈਆਰਸੀ ਨੇ 22 ਜੂਨ ਦੇ ਇੱਕ ਹੁਕਮ ਵਿੱਚ ਇਨ੍ਹਾਂ ਕੰਪਨੀਆਂ ਦੀ ਬਿਜਲੀ ਖਰੀਦ ਦੀ ਉੱਚ ਕੀਮਤ ਦੇ ਆਧਾਰ 'ਤੇ ਟੈਰਿਫ ਵਧਾਉਣ ਦੀ ਮੰਗ ਨੂੰ ਕੀਤਾ ਹੈ। 

ਅਗਲੇ 9 ਮਹੀਨਿਆਂ ਲਈ, (ਜੁਲਾਈ 2023 ਤੋਂ ਮਾਰਚ 2024) BYPL ਖਪਤਕਾਰਾਂ ਨੂੰ 9.42% ਵਾਧੂ ਟੈਰਿਫ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ BRPL ਖਪਤਕਾਰਾਂ ਨੂੰ 6.39% ਵਾਧੂ ਟੈਰਿਫ ਦਾ ਭੁਗਤਾਨ ਕਰਨਾ ਪਵੇਗਾ ਇਸ ਤੋਂ ਇਲਾਵਾ NDMC ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਸੇ ਮਿਆਦ ਵਿੱਚ 2% ਵਾਧੂ ਟੈਰਿਫ ਦਾ ਭੁਗਤਾਨ ਕਰਨਾ ਹੋਵੇਗਾ। ਇਹ ਖਰਚੇ ਇਹਨਾਂ ਖੇਤਰਾਂ ਲਈ ਪਹਿਲਾਂ ਹੀ ਲਾਗੂ PPAC (ਪਾਵਰ ਪਰਚੇਜ਼ ਐਗਰੀਮੈਂਟ ਕੋਸਟ) ਤੋਂ ਇਲਾਵਾ ਹੋਣਗੇ ਜੋ ਕਿ NDMC ਲਈ 28%, BRPL ਲਈ 20.69% ਅਤੇ BYPL ਲਈ 22.18% ਹੈ।

ਟੀਪੀਡੀਡੀਐਲ (ਟਾਟਾ ਪਾਵਰ ਦਿੱਲੀ ਡਿਸਟ੍ਰੀਬਿਊਸ਼ਨ ਲਿਮਟਿਡ) ਦੇ ਖੇਤਰਾਂ ਵਿੱਚ ਰਹਿਣ ਵਾਲੇ ਖਪਤਕਾਰਾਂ ਨੂੰ ਰਾਹਤ ਮਿਲੇਗੀ, ਉਨ੍ਹਾਂ ਲਈ ਕੋਈ ਵਾਧਾ ਨਹੀਂ ਹੋਵੇਗਾ। ਇਸ ਵਿੱਚ ਉੱਤਰੀ ਅਤੇ ਉੱਤਰ ਪੱਛਮੀ ਦਿੱਲੀ ਦੇ ਖੇਤਰ ਸ਼ਾਮਲ ਹਨ। ਦਰਅਸਲ, ਇਨ੍ਹਾਂ ਕੰਪਨੀਆਂ ਨੇ ਪਿਛਲੇ ਮਹੀਨੇ ਕਮਿਸ਼ਨ ਨੂੰ ਇੱਕ ਪੱਤਰ ਰਾਹੀਂ ਪੀਪੀਏਸੀ ਵਿੱਚ ਫੌਰੀ ਵਾਧੇ ਦੀ ਮੰਗ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵਾਧੂ, ਬੀਵਾਈਪੀਐਲ- 45.64% ਅਤੇ ਬੀਆਰਪੀਐਲ- 48.47%, ਪੀ.ਪੀ.ਏ.ਸੀ. ਇਨ੍ਹਾਂ ਕੰਪਨੀਆਂ ਵੱਲੋਂ ਕੀਤੇ ਗਏ ਸਾਰੇ ਖਰਚਿਆਂ ਨੂੰ ਵਿਚਾਰ ਕੇ 22 ਜੂਨ ਨੂੰ ਹੁਕਮ ਜਾਰੀ ਕੀਤੇ ਗਏ ਹਨ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

Political News: ਵੱਡੀ ਖਬਰ, ਸੀਨੀਅਰ ਆਗੂ ਦੀ ਵਿਗੜੀ ਸਿਹਤ, ਛਾਤੀ 'ਚ ਅਚਾਨਕ ਉੱਠਿਆ ਤੇਜ਼ ਦਰਦ; ਚਿੰਤਾ ਕਾਰਨ ਸਿਆਸਤਦਾਨਾਂ ਦੇ ਅਟਕੇ ਸਾਹ...
ਵੱਡੀ ਖਬਰ, ਸੀਨੀਅਰ ਆਗੂ ਦੀ ਵਿਗੜੀ ਸਿਹਤ, ਛਾਤੀ 'ਚ ਅਚਾਨਕ ਉੱਠਿਆ ਤੇਜ਼ ਦਰਦ; ਚਿੰਤਾ ਕਾਰਨ ਸਿਆਸਤਦਾਨਾਂ ਦੇ ਅਟਕੇ ਸਾਹ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Embed widget