ਪੜਚੋਲ ਕਰੋ

ਪੰਜਾਬ ਸਰਕਾਰ ਦਾ ਫੈਸਲਾ, ਛੁੱਟੀ ਵਾਲੇ ਦਿਨ ਵੀ ਆਹ ਵਿਭਾਗ ਦੇ ਦਫ਼ਤਰ ਖੁੱਲ੍ਹੇ ਰਹਿਣਗੇ 

Powercom stores will remain open : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਫੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆਂ ਕਰਾਉਣ ਲਈ ਸਟੋਰਾਂ ਵਿਚੌਂ ਲੋੜ ਪੈਣ ਤੇ ਬਿਜਲੀ ਦਾ ਸਮਾਨ ਜਿਵੇਂ ਟਰਾਂਸਫਾਰਮਰ,

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੇ ਰੱਖਣ ਦਾ ਫੈਸਲਾ ਕੀਤਾ ਹੈ । 

 ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਫੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆਂ ਕਰਾਉਣ ਲਈ ਸਟੋਰਾਂ ਵਿਚੌਂ ਲੋੜ ਪੈਣ ਤੇ ਬਿਜਲੀ ਦਾ ਸਮਾਨ ਜਿਵੇਂ ਟਰਾਂਸਫਾਰਮਰ, ਪੋਲਜ਼ ਅਤੇ ਕੇਬਲਜ਼ ਆਦਿ ਮੁਹੱਈਆਂ ਕਰਵਾਉਣ ਲਈ ਕੀਤਾ ਗਿਆ ਹੈ।

 ਬਿਜਲੀ ਮੰਤਰੀ ਨੇ ਅੱਗੇ ਦੱਸਿਆ ਪਾਵਰਕਾਮ ਅਧੀਨ ਰਾਜਪੁਰਾ, ਪਾਤੜਾਂ, ਰੋਪੜ, ਖੰਨਾ ਅਤੇ ਕਪੂਰਥਲਾ ਵਿਖੇ ਸਟੋਰਾਂ ਦੀ ਮੋਨੀਟਰਇੰਗ ਅਤੇ ਸਪਲਾਈ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਫਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਕ ਨਿਗਰਾਨ ਇੰਜੀਨੀਅਰ ਦੀ ਡਿਊਟੀ ਮੁਹਾਲੀ, ਰੋਪੜ ਅਤੇ ਖੰਨਾਂ ਆਊਟਲੈਟ ਸਟੋਰਾਂ ਵਿਚ ਆਉਣ ਵਾਲੇ ਅਤੇ ਜਾਣ ਵਾਲੇ ਸਮਾਨ ਦੀ ਵੰਡ ਦਫਤਰਾਂ ਅਤੇ ਸਟੋਰਜ਼ ਦਫਤਰਾਂ ਨਾਲ ਤਾਲਮੇਲ ਬਣਾ ਕੇ ਸਮਾਨ ਦੀ ਸਪਲਾਈ ਨੂੰ ਬਹਾਲ ਕਰਨ ਲਈ ਲਗਾਈ ਗਈ ਹੈ।

 ਬਿਜਲੀ ਮੰਤਰੀ ਨੇ ਦੱਸਿਆ ਹੈ ਕਿ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੁੰਦਾ ਹੈ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਮ.ਈ. ਮੀਟਰਿੰਗ ਲੈਬਸ ਵੇਰਕਾ, ਬਟਾਲਾ, ਗੁਰਦਾਸਪੁਰ, ਜਲੰਧਰ, ਹੁਸਿ਼ਆਰਪੁਰ, ਗੁਰਾਇਆ, ਮੰਡੀ ਗੋਬਿੰਦਗੜ੍ਹ, ਲੁਧਿਆਣਾ, ਸੰਗਰੂਰ, ਪਟਿਆਲਾ, ਰੋਪੜ, ਮੋਗਾ, ਬਠਿੰਡਾ ਅਤੇ ਮੁਕਤਸਰ ਵੀ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲੀਆਂ ਰਹਿਣਗੀਆਂ ।

ਬਿਜਲੀ ਮੰਤਰੀ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ ਹੜ੍ਹਾਂ ਵਾਲੇ ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਨੂੰ ਤੁਰੰਤ ਬਹਾਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget