ਪੜਚੋਲ ਕਰੋ
Advertisement
ਗੋਡਸੇ ਨੂੰ ਭਾਰਤ ਦਾ ਪਹਿਲਾ ਅੱਤਵਾਦੀ ਕਹਿਣ 'ਤੇ ਭੜਕੀ ਪ੍ਰਗਿਆ ਠਾਕੁਰ
ਭੁਪਾਲ ਤੋਂ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਨੇ ਇੱਕ ਵਾਰ ਫਿਰ ਨੱਥੂਰਾਮ ਗੋਡਸੇ ਨੂੰ ਲੈ ਕੇ ਕਾਂਗਰਸ ਉੱਤੇ ਨਿਸ਼ਾਨਾ ਸਾਧਿਆ ਹੈ। ਇਸ ਵਾਰ, ਉਸ ਨੇ ਫਿਰ ਵਿਵਾਦਪੂਰਨ ਬਿਆਨ ਦਿੱਤਾ ਹੈ।
ਭੁਪਾਲ: ਭੁਪਾਲ ਤੋਂ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਨੇ ਇੱਕ ਵਾਰ ਫਿਰ ਨੱਥੂਰਾਮ ਗੋਡਸੇ ਨੂੰ ਲੈ ਕੇ ਕਾਂਗਰਸ ਉੱਤੇ ਨਿਸ਼ਾਨਾ ਸਾਧਿਆ ਹੈ। ਇਸ ਵਾਰ, ਉਸ ਨੇ ਫਿਰ ਵਿਵਾਦਪੂਰਨ ਬਿਆਨ ਦਿੱਤਾ ਹੈ।
ਪ੍ਰਗਿਆ ਨੇ ਟਵੀਟ ਕਰਕੇ ਕਿਹਾ, "ਕਾਂਗਰਸ ਨੇ ਹਮੇਸ਼ਾ ਦੇਸ਼ ਭਗਤਾਂ ਨੂੰ ਗਾਲਾਂ ਕੱਢੀਆਂ ਹਨ। ਉਸ ਨੇ (ਦਿਗਵਿਜੇ) ਨੇ ਕਿਹਾ ਹੈ 'ਭਗਵਾ ਆਤੰਕ' (Saffron terror) ਇਸ ਤੋਂ ਭੈੜਾ ਹੋਰ ਕੀ ਹੋ ਸਕਦਾ ਹੈ।"
ਇਸ ਤੋਂ ਪਹਿਲਾਂ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਗੋਡਸੇ ਨੂੰ ਭਾਰਤ ਦਾ ਪਹਿਲਾ ਅੱਤਵਾਦੀ ਦੱਸਿਆ ਸੀ ਤੇ ਉਸ ਦੇ ਇਸ ਬਿਆਨ ਨੇ ਪ੍ਰਗਿਆ ਠਾਕੁਰ ਨੂੰ ਭੜਕਾ ਦਿੱਤਾ ਤੇ ਉਹ ਕਾਂਗਰਸ ਦੇ ਦੁਆਲੇ ਹੋ ਗਈ।Congress has always abused the patriots. He has said 'Bhagwa aatank' (Saffron terror), what can be worse than this: BJP MP Pragya Singh Thakur on being asked 'Congress leader Digvijaya Singh called Godse the first terrorist' pic.twitter.com/mB0LlB3qL8
— ANI (@ANI) January 13, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਪੰਜਾਬ
ਸਿਹਤ
ਵਿਸ਼ਵ
Advertisement