ਪੜਚੋਲ ਕਰੋ

Prajwal Revanna: ਪ੍ਰਜਵਲ ਰੇਵੰਨਾ ਨੂੰ ਬੈਂਗਲੁਰੂ ਏਅਰਪੋਰਟ 'ਤੇ SIT ਨੇ ਕੀਤਾ ਗ੍ਰਿਫ਼ਤਾਰ, ਅੱਜ ਅਦਾਲਤ 'ਚ ਹੋਵੇਗੀ ਪੇਸ਼ੀ

Prajwal Revanna: ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਅੱਜ ਤੜਕੇ ਬੈਂਗਲੁਰੂ ਪਹੁੰਚਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

Prajwal Revanna: ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਅੱਜ ਤੜਕੇ ਬੈਂਗਲੁਰੂ ਪਹੁੰਚਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਜਵਲ ਨੂੰ SIT ਨੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਰਮਨੀ ਤੋਂ ਪਹੁੰਚਣ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਪੁੱਛਗਿੱਛ ਲਈ CID ਦਫਤਰ ਲਿਜਾਇਆ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

ਜੇਡੀਐਸ ਦੇ ਸਰਪ੍ਰਸਤ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਅਤੇ ਹਾਸਨ ਲੋਕ ਸਭਾ ਹਲਕੇ ਤੋਂ ਐਨਡੀਏ ਉਮੀਦਵਾਰ ਪ੍ਰਜਵਲ ਰੇਵੰਨਾ 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਪ੍ਰਜਵਲ ਰੇਵੰਨਾ ਆਪਣੇ ਹਲਕੇ 'ਚ ਲੋਕ ਸਭਾ ਚੋਣਾਂ ਲਈ ਵੋਟ ਪਾਉਣ ਤੋਂ ਇਕ ਦਿਨ ਬਾਅਦ 27 ਅਪ੍ਰੈਲ ਨੂੰ ਵਿਦੇਸ਼ ਚਲੇ ਗਏ ਸਨ। ਉੱਥੇ ਹੀ ਗ੍ਰਿਫਤਾਰੀ ਤੋਂ 24 ਘੰਟਿਆਂ ਦੇ ਅੰਦਰ ਐਸਆਈਟੀ ਪ੍ਰਜਵਲ ਰੇਵੰਨਾ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਰਿਮਾਂਡ ਦੀ ਮੰਗ ਕਰੇਗੀ। ਇਸ ਤੋਂ ਪਹਿਲਾਂ ਕਰਨਾਟਕ ਸਰਕਾਰ ਨੇ ਵੀਰਵਾਰ ਨੂੰ ਕਿਹਾ ਸੀ ਕਿ ਜੇਕਰ ਪ੍ਰਜਵਲ ਰੇਵੰਨਾ ਦੇਸ਼ ਨਹੀਂ ਪਰਤਿਆ ਤਾਂ ਉਸ ਦਾ ਪਾਸਪੋਰਟ ਰੱਦ ਕਰਨ ਵਰਗੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 8 ਘੰਟੇ ਲੇਟ ਉੱਡਿਆ ਜਹਾਜ਼, ਬਿਨਾਂ AC ਤੋਂ ਬੈਠੇ ਫਲਾਈਟ ‘ਚ ਯਾਤਰੀ, ਕਈ ਹੋਏ ਬੇਹੋਸ਼, ਫਿਰ ਏਅਰਲਾਈਨ ਨੇ....

ਪ੍ਰਜਵਲ ਨੇ ਇਕ ਵੀਡੀਓ ਬਿਆਨ ਜਾਰੀ ਕਰਕੇ ਵਾਅਦਾ ਕੀਤਾ ਸੀ ਕਿ ਉਹ 31 ਮਈ ਯਾਨੀ ਅੱਜ ਆਪਣੇ ਵਿਰੁੱਧ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਵੇਗਾ। ਅਧਿਕਾਰਤ ਸੂਤਰਾਂ ਮੁਤਾਬਕ ਪ੍ਰਜਵਲ ਨੇ ਲੁਫਥਾਂਸਾ ਦੀ ਮਿਊਨਿਖ-ਬੰਗਲੌਰ ਫਲਾਈਟ 'ਤੇ ਬਿਜ਼ਨੈੱਸ ਕਲਾਸ ਦੀ ਟਿਕਟ ਬੁੱਕ ਕਰਵਾਈ ਸੀ।

ਜ਼ਿਕਰਯੋਗ ਹੈ ਕਿ ਰਾਜ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਕਿਹਾ ਕਿ ਪ੍ਰਜਵਲ ਨੇ ਆਪਣੇ ਵੀਡੀਓ ਵਿੱਚ ਕਿਹਾ  ਕਿ ਉਹ 31 ਮਈ (ਅੱਜ) ਨੂੰ ਸਵੇਰੇ 10 ਵਜੇ ਐਸਆਈਟੀ ਸਾਹਮਣੇ ਪੇਸ਼ ਹੋਵੇਗਾ। ਇਸ ਲਈ ਮੈਨੂੰ ਲੱਗਦਾ ਹੈ ਕਿ ਉਹ ਆਵੇਗਾ। ਜੇਕਰ ਉਹ ਨਹੀਂ ਆਉਂਦਾ ਤਾਂ ਉਸ ਦਾ ਪਾਸਪੋਰਟ ਰੱਦ ਕਰਨ ਵਰਗੀਆਂ ਕਾਰਵਾਈਆਂ ਅਪਣਾਈਆਂ ਜਾਣਗੀਆਂ। ਅਸੀਂ ਸੀਬੀਆਈ ਰਾਹੀਂ ਇੰਟਰਪੋਲ ਨੂੰ ਬੇਨਤੀ ਕਰਾਂਗੇ, ਕਿਉਂਕਿ ਸੂਬਾ ਸਰਕਾਰ ਸਿੱਧੇ ਤੌਰ 'ਤੇ ਅਜਿਹਾ ਨਹੀਂ ਕਰ ਸਕਦੀ। ਸਾਨੂੰ ਇਹ ਕੰਮ ਭਾਰਤ ਸਰਕਾਰ ਦੀਆਂ ਏਜੰਸੀਆਂ ਰਾਹੀਂ ਕਰਨਾ ਹੋਵੇਗਾ। ਐਸਆਈਟੀ ਅਧਿਕਾਰੀਆਂ ਦੀ ਟੀਮ ਪ੍ਰਜਵਲ ਨੂੰ ਗ੍ਰਿਫਤਾਰ ਕਰਨ ਲਈ ਹਵਾਈ ਅੱਡੇ 'ਤੇ ਤਿਆਰ-ਬਰ-ਤਿਆਰ ਖੜ੍ਹੀ ਹੋਈ ਹੈ। 

ਇਹ ਵੀ ਪੜ੍ਹੋ: BJP Vs AAP: ਲੋਕ ਸਭਾ ਚੋਣਾ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਹੋਂਦ ਹੋਵੇਗੀ ਖ਼ਤਮ, ਭਾਜਪਾ ਦੇ ਵੱਡੇ ਬੁਲਾਰੇ ਦਾ ਵੱਡਾ ਬਿਆਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget