ਪੜਚੋਲ ਕਰੋ

'ਕੀ ਸਰਕਾਰ ਕਿਸਾਨਾਂ ਨਾਲ ਹੋਰ ਗੱਲ ਕਰੇਗੀ?' ਕੇਂਦਰੀ ਮੰਤਰੀ ਨੇ ਦਿੱਤਾ ਇਹ ਜਵਾਬ...

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਇੱਕ ਬਿਆਨ ਦਿੱਤਾ ਹੈ ਕਿ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹਾਲੇ ਬੰਦ ਨਹੀਂ ਹੋਈ।

ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ (Farmers) ਵੱਲੋਂ ਟਰੈਕਟਰ ਰੈਲੀ (Tractor Rally) ਦੌਰਾਨ ਹੋਈ ਹਿੰਸਾ ਬਾਰੇ ਕਿਸਾਨ ਯੂਨੀਅਨਾਂ ਬਚਾਅ ਕਰਨ ਵਿੱਚ ਲੱਗੀਆਂ ਹਨ ਜਦੋਂਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਘੜ ਰਹੀ ਹੈ। ਜਦੋਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ (Prakash Javadekar) ਨੇ ਅੱਜ ਮੀਡੀਆ ਨਾਲ ਗੱਲਬਾਤ ਕੀਤੀ ਤੇ ਇਹ ਸਵਾਲ ਪੁੱਛਿਆ ਗਿਆ ਕਿ ਕੀ ਸਰਕਾਰ ਕਿਸਾਨਾਂ ਨਾਲ ਅੱਗੇ ਗੱਲ ਕਰੇਗੀ ਤਾਂ ਉਨ੍ਹਾਂ ਕੋਈ ਸਿੱਧਾ ਜਵਾਬ ਨਹੀਂ ਦਿੱਤਾ। ਜਾਵਡੇਕਰ ਨੇ ਕਿਹਾ, 'ਇਸ ਬਾਰੇ ਜੋ ਵੀ ਫੈਸਲਾ ਲਿਆ ਜਾਵੇਗਾ...ਉਹ ਤੁਹਾਨੂੰ ਦੱਸਾਂਗੇ। ਪਹਿਲਾਂ ਕੱਲ੍ਹ ਕੀ ਵਾਪਰਿਆ ਪੁਲਿਸ ਇਸ ਬਾਰੇ ਦੱਸੇਗੀ। ਇਸ ਦੌਰਾਨ ਕੇਂਦਰੀ ਮੰਤਰੀ ਜਾਵਡੇਕਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਕੋਪਰਾ ਦੀ ਘੱਟੋ ਘੱਟ ਸਮਰਥਨ ਮੁੱਲ (MSP) ਨੂੰ 300 ਰੁਪਏ ਵਧਾਉਣ ਦਾ ਫੈਸਲਾ ਕੀਤਾ ਹੈ। ਬਾਲ ਕੋਪਰਾ ਦਾ ਨਵਾਂ ਐਮਐਸਪੀ ਹੁਣ 10 ਹਜ਼ਾਰ 600 ਰੁਪਏ ਹੋਵੇਗਾ। ਖਾਸ ਗੱਲ ਇਹ ਹੈ ਕਿ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ, ਨਾਂਗਲੋਈ ਸਮੇਤ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਕਿਸਾਨਾਂ ਤੇ ਪੁਲਿਸ ਵਿੱਚ ਭਾਰੀ ਝੜਪ ਹੋਈ। ਕਿਸਾਨਾਂ ਨੇ ਬੱਸਾਂ ਤੇ ਪੁਲਿਸ ਦੇ ਵਾਹਨਾਂ ਦੀ ਭੰਨਤੋੜ ਕੀਤੀ। ਉਨ੍ਹਾਂ ਨੇ ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ, ਲਾਠੀਆਂ ਚਲਾਈਆਂ ਤੇ ਪੁਲਿਸ ਬਲ 'ਤੇ ਪੱਥਰ ਸੁੱਟੇ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਲਾਠੀਚਾਰਜ, ਵਾਟਰ ਕੈਨਨ ਤੇ ਅੱਥਰੂ ਗੈਸ ਦੀ ਵਰਤੋਂ ਕਰਨੀ ਪਈ।

ਇਹ ਵੀ ਪੜ੍ਹੋIPL 2021 Auction: ਚੇਨਈ 'ਚ ਹੋਣ ਜਾ ਰਹੀ ਆਈਪੀਐਲ ਦੇ ਖਿਡਾਰੀਆਂ ਦੀ ਨਿਲਾਮੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget