ਪੜਚੋਲ ਕਰੋ

ਜਾਵਡੇਕਰ ਦਾ ਕਾਂਗਰਸ 'ਤੇ ਹਮਲਾ, ਕਿਹਾ ਕਾਂਗਰਸ ਦਾ ਕੰਮ ਘੁਸਪੈਠੀਆਂ ਨੂੰ ਪਨਾਹ ਦੇਣਾ

ਕੇਂਦਰ ਸਰਕਾਰ ਨੇ ਐਨਆਰਸੀ ਅਤੇ ਐਨਪੀਆਰ 'ਤੇ ਜਾਰੀ ਵਿਰੋਧ ਪ੍ਰਦਰਸ਼ਨ 'ਤੇ ਅੱਜ ਬਿਆਨ ਜਾਰੀ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਐਨਪੀਆਰ ਨਾਲ ਭ੍ਰਸ਼ਟਾਚਾਰ 'ਤੇ ਵਾਰ ਹੋਵੇਗਾ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਐਨਆਰਸੀ ਅਤੇ ਐਨਪੀਆਰ 'ਤੇ ਜਾਰੀ ਵਿਰੋਧ ਪ੍ਰਦਰਸ਼ਨ 'ਤੇ ਅੱਜ ਬਿਆਨ ਜਾਰੀ ਕੀਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਐਨਪੀਆਰ ਨਾਲ ਭ੍ਰਸ਼ਟਾਚਾਰ 'ਤੇ ਵਾਰ ਹੋਵੇਗਾ। ਇਸ ਦੌਰਾਨ ਜਾਵਡੇਕਰ ਨੇ ਕਾਂਗਰਸ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਘੁਸਪੈਠੀਏ ਨੂੰ ਜਗ੍ਹਾ ਦੇਣਾ ਕਾਂਗਰਸ ਦਾ ਕੰਮ ਹੈ ਅਤੇ ਕਾਂਗਰਸ ਪਾਰਟੀ ਘੁਸਪੈਠੀਆਂ ਦੇ ਨਾਲ ਵੀ ਹੈ। ਉਨ੍ਹਾਂ ਕਿਹਾ ਰਾਹੁਲ ਗਾਂਧੀ ਤੋਂ ਕਾਂਗਰਸ ਪਾਰਟੀ ਅਤੇ ਲੋਕ ਦੋਨੋਂ ਹੀ ਪ੍ਰਰੇਸ਼ਾਨ ਹਨ। ਇਸ ਦੇ ਨਾਲ ਹੀ ਜਾਵਡੇਕਰਨੇ ਦਾਵਾ ਕਿਤਾ ਕਿ ਜਿੱਥੇ ਪਹਿਲਾਂ 100 ਰੁਪਏ ਭੇਜਣ ਤੇ ਜਨਤਾ ਕੋਲ ਸਿਰਫ਼ 15 ਹੀ ਪਹੁੰਚ ਦੇ ਸੀ ਪਰ ਹੁਣ 100 ਦੇ 100 ਹੀ ਲੋਕਾਂ ਤੱਕ ਪਾਹੁੰਚਦੇ ਹਨ। ਜਾਵਡੇਕਰ ਨੇ ਕਿਹਾ ਕਿ ਐਨਪੀਆਰ ਨਾਲ ਗਰੀਬਾਂ ਦੀ ਪਛਾਣ ਹੋ ਸਕੇਗੀ ਅਤੇ ਨ੍ਹਾਂ ਨੂੰ ਯੋਜਨਾਵਾਂ ਦਾ ਲਾਭ ਮਿਲ ਸਕੇਗਾ। ਕੇਂਦਰੀ ਮੰਤਰੀ ਨੇ ਕਿਹਾ ਕਾਂਗਰਸ ਪਾਰਟੀ 'ਤੇ ਹਮਲਾ ਬੋਲਦੇ ਕਿਹਾ ਕਿ ਘੁਸਪੈਠੀਆਂ ਤੋਂ ਵੋਟਾਂ ਲੈਣ ਲਈ ਐਨਪੀਆਰ ਦਾ ਵਿਰੋਧ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
Weather Report: ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Coronavirus New Variant: ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ
ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ
US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ
US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate
ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate
ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ
ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ
Embed widget