ਪੜਚੋਲ ਕਰੋ

ਨਹੀਂ ਰਹੇ ਪ੍ਰਣਬ ਮੁਖਰਜੀ, ਕਈ ਦਿਨਾਂ ਤੋਂ ਸੀ ਬਿਮਾਰ

84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਹੋ ਗਈ।

ਨਵੀਂ ਦਿੱਲੀ: 84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਹੋ ਗਈ। ਪ੍ਰਣਬ ਮੁਖਰਜੀ ਦਾ ਇਸ ਮਹੀਨੇ ਦਿਮਾਗ ਦੀ ਸਰਜਰੀ ਹੋਈ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਪ੍ਰਣਬ ਮੁਖਰਜੀ ਨੂੰ ਕੋਰੋਨਾਵਾਇਰਸ ਪੋਜ਼ੇਟਿਵ ਸੀ ਅਤੇ ਹਾਲ ਹੀ ਵਿੱਚ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਪ੍ਰਣਬ ਮੁਖਰਜੀ ਸਾਲ 2012 ਵਿਚ ਦੇਸ਼ ਦੇ ਰਾਸ਼ਟਰਪਤੀ ਬਣੇ ਸੀ ਤੇ 2017 ਤੱਕ ਉਹ ਰਾਸ਼ਟਰਪਤੀ ਰਹੇ। ਸਾਲ 2019 ਵਿਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ। ਪ੍ਰਣਬ ਮੁਖਰਜੀ ਦੀ ਸਿਹਤ ਖਰਾਬ ਹੋਣ ਕਾਰਨ 10 ਅਗਸਤ ਨੂੰ ਉਨ੍ਹਾਂ ਨੂੰ ਦਿੱਲੀ ਦੇ ਆਰਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।  ਉਨ੍ਹਾਂ ਦੇ ਦਿਮਾਗ ਵਿਚ ਖੂਨ ਦੇ ਗਤਲੇ ਬਣਨ ਤੋਂ ਬਾਅਦ ਸਰਜਰੀ ਕੀਤੀ ਗਈ ਸੀ। ਰਾਸ਼ਟਰਪਤੀ ਸਮੇਤ ਕਈ ਦਿੱਗਜਾਂ ਨੇ ਸ਼ਰਧਾਂਜਲੀ ਭੇਟ ਕੀਤੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਪ੍ਰਣਬ ਮੁਖਰਜੀ ਦੀ ਮੌਤ 'ਤੇ ਸ਼ਰਧਾਂਜਲੀ ਭੇਟ ਕੀਤੀ। ਰਾਮਨਾਥ ਕੋਵਿੰਦ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਪ੍ਰਣਬ ਮੁਖਰਜੀ ਦੇ ਦੇਹਾਂਤ ਦੀ ਖ਼ਬਰ ਸੁਣਕੇ ਦੁਖ ਹੋਇਆ। ਉਨ੍ਹਾਂ ਦਾ ਵਿਦਾ ਹੋਣਾ ਇੱਕ ਯੁੱਗ ਦਾ ਅੰਤ ਹੈ। ਪ੍ਰਣਬ ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ, ਅੱਜ ਉਨ੍ਹਾਂ ਦੇ ਜਾਣ ਨਾਲ ਪੂਰਾ ਦੇਸ਼ ਦੁਖੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਭਾਰਤ ਰਤਨ ਸ੍ਰੀ ਪ੍ਰਣਬ ਮੁਖਰਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਨੇ ਸਾਡੀ ਕੌਮ ਦੇ ਵਿਕਾਸ ਮਾਰਗ 'ਤੇ ਅਮਿੱਟ ਛਾਪ ਛੱਡੀ ਹੈ। ਇੱਕ ਵਿਦਵਾਨ, ਇੱਕ ਰਾਜਨੇਤਾ, ਉਹ ਸਮਾਜ ਦੇ ਸਾਰੇ ਵਰਗਾਂ ਵਲੋਂ ਪ੍ਰਸੰਸਾਯੋਗ ਸੀ। ਚਿਰਾਗ ਪਾਸਵਾਨ ਨੇ ਕਿਹਾ, “ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ। ਮੇਰੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਪ੍ਰਭੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਨੂੰ ਸਹਿਣ ਕਰਨ ਦੀ ਤਾਕਤ ਦੇਵੇ। .. ॐ ਸ਼ਾਂਤੀ ॐ .. " ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget