ਪੜਚੋਲ ਕਰੋ
Advertisement
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਪੌਜ਼ੇਟਿਵ
ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਟਵੀਟ ਕਰਦਿਆਂ ਖੁਦ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ।
ਨਵੀਂ ਦਿੱਲੀ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਖ਼ਬਰ ਹੈ। ਪ੍ਰਣਬ ਮੁਖਰਜੀ ਨੇ ਖੁਦ ਟਵੀਟ ਕਰਦਿਆਂ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਪਿਛਲੇ ਦਿਨੀਂ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਕੁਆਰੰਟੀਨ ਕਰ ਲੈਣ ਤੇ ਕੋਰੋਨਾ ਜਾਂਚ ਕਰਵਾ ਲੈਣ।
On a visit to the hospital for a separate procedure, I have tested positive for COVID19 today. I request the people who came in contact with me in the last week, to please self isolate and get tested for COVID-19. #CitizenMukherjee
— Pranab Mukherjee (@CitiznMukherjee) August 10, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਲੁਧਿਆਣਾ
ਬਾਲੀਵੁੱਡ
Advertisement