ਪੜਚੋਲ ਕਰੋ

ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਹਸਪਤਾਲ ਨੇ ਜਾਰੀ ਕੀਤਾ ਸਿਹਤ ਬੁਲੇਟਿਨ

ਉਹ ਕਈ ਦਿਨਾਂ ਤੋਂ ਵੈਂਟੀਲੇਟਰ 'ਤੇ ਹਨ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। 84 ਸਾਲਾ ਸਾਬਕਾ ਰਾਸ਼ਟਰਪਤੀ ਦੇ ਸਿਰ 'ਚ ਖੂਨ ਦਾ ਕਲੌਟ ਜੰਮਣ ਤੋਂ ਬਾਅਦ ਐਮਰਜੈਂਸੀ ਸਰਜ਼ਰੀ ਕੀਤੀ ਗਈ ਸੀ।

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਸੁਧਾਰ ਹੁੰਦਾ ਦਿਖਾਈ ਨਹੀਂ ਦੇ ਰਿਹਾ। ਹਸਪਤਾਲ ਵੱਲੋਂ ਬੁੱਧਵਾਰ ਜਾਰੀ ਕੀਤੇ ਹੈਲਥ ਬੁਲੇਟਿਨ 'ਚ ਦੱਸਿਆ ਗਿਆ ਕਿ ਪ੍ਰਣਬ ਮੁਖਰਜੀ ਦੇ ਫੇਫੜਿਆਂ 'ਚ ਹੁਣ ਇਨਫੈਕਸ਼ਨ ਹੋ ਰਿਹਾ ਹੈ।

ਉਹ ਕਈ ਦਿਨਾਂ ਤੋਂ ਵੈਂਟੀਲੇਟਰ 'ਤੇ ਹਨ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। 84 ਸਾਲਾ ਸਾਬਕਾ ਰਾਸ਼ਟਰਪਤੀ ਦੇ ਸਿਰ 'ਚ ਖੂਨ ਦਾ ਕਲੌਟ ਜੰਮਣ ਤੋਂ ਬਾਅਦ ਐਮਰਜੈਂਸੀ ਸਰਜ਼ਰੀ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਵੀ ਪੌਜ਼ੇਟਿਵ ਆਇਆ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
Big News: ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?
ਵੱਡੀ ਖਬਰ! ਮੁਲਾਜ਼ਮਾਂ ਵਿਚਾਲੇ ਮੱਚੀ ਤਰਥੱਲੀ, ਪ੍ਰਸ਼ਾਸਨ ਵੱਲੋਂ ਸਖ਼ਤ ਐਕਸ਼ਨ; 9 ਗ੍ਰਾਮ ਸਕੱਤਰ ਸਸਪੈਂਡ ਜਾਣੋ ਕੌਣ...?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ 'ਚ ਮੰਤਰੀ ਬਣ ਸਕਦੇ ਰਾਘਵ ਚੱਢਾ, AAP ਦੇ 6 ਸਾਂਸਦਾਂ ਨੂੰ ਭਾਜਪਾ 'ਚ ਲਿਆਂਦਾ ਸੀ; LPU ਚਾਂਸਲਰ ਤੇ ਚੁੱਘ ਵੀ ਦੌੜ 'ਚ
ਕੇਂਦਰ ਸਰਕਾਰ 'ਚ ਮੰਤਰੀ ਬਣ ਸਕਦੇ ਰਾਘਵ ਚੱਢਾ, AAP ਦੇ 6 ਸਾਂਸਦਾਂ ਨੂੰ ਭਾਜਪਾ 'ਚ ਲਿਆਂਦਾ ਸੀ; LPU ਚਾਂਸਲਰ ਤੇ ਚੁੱਘ ਵੀ ਦੌੜ 'ਚ
ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ
ਵੱਡੀ ਵਾਰਦਾਤ! ਪੰਜਾਬ 'ਚ ਘਰ 'ਤੇ ਫਿਰ ਚੱਲੀਆਂ ਤਾੜਤਾੜ ਗੋਲੀਆਂ, ਦਿੱਤੀ ਧਮਕੀ; ਪਰਿਵਾਰ 'ਚ ਮੱਚਿਆ ਹੜਕੰਪ
Amarnath Yatra 2026 : ਕਠੂਆ ਪੁਲਿਸ ਦਾ ਮੇਗਾ ਟ੍ਰਾਇਲ ਰਨ, 3 ਜੁਲਾਈ ਤੋਂ ਸ਼ੁਰੂ ਹੋ ਰਹੀ ਯਾਤਰਾ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2026 : ਕਠੂਆ ਪੁਲਿਸ ਦਾ ਮੇਗਾ ਟ੍ਰਾਇਲ ਰਨ, 3 ਜੁਲਾਈ ਤੋਂ ਸ਼ੁਰੂ ਹੋ ਰਹੀ ਯਾਤਰਾ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ
ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ
ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।
ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਨੌਜਵਾਨਾਂ 'ਤੇ ਤਲਵਾਰਾਂ ਤੇ ਚਾਕੂਆਂ ਨਾਲ ਹਮਲਾ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Embed widget