ਦੱਸ ਦਈਏ ਕਿ ਬੈਂਚ ਦੀ ਪ੍ਰਧਾਨਗੀ ਕਰਦਿਆਂ ਜਸਟਿਸ ਅਰੁਣ ਮਿਸ਼ਰਾ ਨੇ ਕਿਹਾ, "ਇਸ ਕੇਸ ਦੀ ਵਿਸਥਾਰਪੂਰਵਕ ਸੁਣਵਾਈ ਦੀ ਜ਼ਰੂਰਤ ਹੈ, ਮੇਰਾ ਸਮਾਂ ਬਹੁਤ ਘੱਟ ਹੈ, ਇਸ ਲਈ ਇਹ ਚੰਗਾ ਹੋਵੇਗਾ ਜੇ ਕੋਈ ਹੋਰ ਬੈਂਚ ਇਸ ਮਾਮਲੇ ‘ਤੇ 10 ਸਤੰਬਰ ਨੂੰ ਵਿਚਾਰ ਕਰੇ।" ਚੀਫ਼ ਜਸਟਿਸ ਨਵਾਂ ਬੈਂਚ ਦਾ ਗਠਨ ਕਰਨਗੇ। ਦਰਅਸਲ, ਜਸਟਿਸ ਮਿਸ਼ਰਾ 2 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ।
ਬਾਦਲ ਪਿੰਡ 'ਚ ਕੋਰੋਨਾ ਦੀ ਦਹਿਸ਼ਤ, ਬਾਦਲ ਪਰਿਵਾਰ ਦੀ ਰਿਹਾਇਸ਼ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੀ
ਪਿਛਲੀ ਸੁਣਵਾਈ ਵਿੱਚ ਪ੍ਰਸ਼ਾਂਤ ਭੂਸ਼ਣ ਨੇ 2009 ਵਿੱਚ ਉਨ੍ਹਾਂ ਦੇ ਬਿਆਨ 'ਤੇ ਅਫਸੋਸ ਜਤਾਇਆ ਸੀ ਪਰ ਬਗੈਰ ਸ਼ਰਤ ਮੁਆਫੀ ਨਹੀਂ ਮੰਗੀ। ਉਨ੍ਹਾਂ ਨੇ ਕਿਹਾ ਸੀ ਕਿ ਉਦੋਂ ਮੇਰੇ ਕਹਿਣ ਦਾ ਭਾਵ ਭ੍ਰਿਸ਼ਟਾਚਾਰ ਨਹੀਂ ਸੀ ਬਲਕਿ ਸਹੀ ਢੰਗ ਨਾਲ ਡਿਊਟੀ ਨਾ ਨਿਭਾਉਣਾ ਸੀ। ਦੱਸ ਦਈਏ ਕਿ ਸਾਲ 2009 ਵਿੱਚ ਇੱਕ ਇੰਟਰਵਿਊ ਦੌਰਾਨ ਵਕੀਲ ਭੂਸ਼ਣ ਨੇ ਸੁਪਰੀਮ ਕੋਰਟ ਦੇ 8 ਸਾਬਕਾ ਚੀਫ਼ ਜਸਟਿਸ 'ਤੇ ਉਂਗਲੀ ਉਠਾਈ ਸੀ।
ਹੁਣ ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਤਿੱਖਾ ਜਵਾਬ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904