ਪੜਚੋਲ ਕਰੋ

ਕੀ ਬੀਜੇਪੀ ਦਾ ਵਾਕਿਆ ਹੀ ਹੋਏਗਾ ਇਹ ਹਾਲ? ਪ੍ਰਸ਼ਾਂਤ ਕਿਸ਼ੋਰ ਦਾ ਦਾਅਵਾ 10 ਸੀਟਾਂ ਵੀ ਨਹੀਂ ਮਿਲਣੀਆਂ

ਪੱਛਮੀ ਬੰਗਾਲ ’ਚ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੇ ਰੋਡ ਸ਼ੋਅ ਕਾਰਨ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਪਾਰਟੀ ਵਿੱਚ ਭਾਜੜਾਂ ਮਚ ਗਈਆਂ ਹਨ।

ਕੋਲਕਾਤਾ: ਪੱਛਮੀ ਬੰਗਾਲ ’ਚ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੇ ਰੋਡ ਸ਼ੋਅ ਕਾਰਨ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਪਾਰਟੀ ਵਿੱਚ ਭਾਜੜਾਂ ਮਚ ਗਈਆਂ ਹਨ। ਮੁੱਖ ਮੰਤਰੀ ਮਮਤਾ ਬੈਨਰਜੀ ਦੇ ਚੋਣ ਰਣਨੀਤਕਾਰ ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਹੈ ਕਿ ਪ੍ਰਸ਼ਾਂਤ ਕਿਸ਼ੋਰ ਮੁਤਾਬਕ ਅਮਿਤ ਸ਼ਾਹ ਦਾ ਬੰਗਾਲ ਦੌਰਾਨ ਅਸਲ ਵਿੱਚ ਮੀਡੀਆ ਦਾ ਬਣਾਇਆ ਹੋਇਆ ਅਕਸ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ 10 ਸੀਟਾਂ ਵੀ ਨਹੀਂ ਮਿਲਣੀਆਂ। ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵੀਟ ’ਚ ਇਹ ਵੀ ਕਿਹਾ ਹੈ ਕਿ ਜੇ ਚੋਣਾਂ ’ਚ ਭਾਜਪਾ ਨੂੰ ਵੱਧ ਸੀਟਾਂ ਮਿਲ ਗਈਆਂ, ਤਾਂ ਉਹ ਇਹ ਕੰਮ ਕਰਨਾ ਸਦਾ ਲਈ ਛੱਡ ਦੇਣਗੇ। ਪ੍ਰਸ਼ਾਂਤ ਕਿਸ਼ੋਰ ਦਾ ਇਹ ਬਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੰਗਾਲ ਦੌਰੇ ਦੇ ਦੋ ਦਿਨਾਂ ਬਾਅਦ ਆਇਆ ਹੈ। ਕੱਲ੍ਹ ਆਪਣੇ ਦੌਰੇ ਦੇ ਆਖ਼ਰੀ ਦਿਨ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਆਖਿਆ ਸੀ ਕਿ ਵਿਧਾਨ ਸਭਾ ਚੋਣਾਂ ਤੱਕ ਮਮਤਾ ਬੈਨਰਜੀ ਇਕੱਲੇ ਰਹਿ ਜਾਣਗੇ। ਉਨ੍ਹਾਂ ਭਾਜਪਾ ਨੂੰ ਸੱਤਾ ਮਿਲਣ ’ਤੇ ਪੰਜ ਸਾਲਾਂ ਅੰਦਰ ‘ਸੋਨਾਰ ਬਾਂਗਲਾ’ ਭਾਵ ‘ਸੋਨੇ ਜਿਹਾ ਬੰਗਾਲ’ ਬਣਾਉਣ ਦੀ ਗੱਲ ਆਖੀ ਸੀ। ਤ੍ਰਿਣਮੂਲ ਕਾਂਗਰਸ ਵਿੱਚ ਬਾਗ਼ੀ ਸੁਰਾਂ ਲਈ ਅਸਲ ਵਿੱਚ ਪ੍ਰਸ਼ਾਂਤ ਕਿਸ਼ੋਰ ਨੂੰ ਹੀ ਜ਼ਿੰਮੇਵਾਰ ਸਮਝਿਆ ਜਾ ਰਿਹਾ ਹੈ। ਨਾਰਾਜ਼ ਪਾਰਟੀ ਆਗੂਆਂ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਤੇ ਉਨ੍ਹਾਂ ਦੀ ਕੰਪਨੀ ‘ਆਈਪੈਕ’ ਪਾਰਟੀ ਨੂੰ ਕਾਰਪੋਰੇਟ ਅੰਦਾਜ਼ ਵਿੱਚ ਚਲਾ ਰਹੇ ਹਨ; ਜੋ ਬੰਗਾਲ ਦੇ ਸਿਆਸੀ ਰੁਝਾਨ ਦੇ ਉਲਟ ਹੈ। ਹਾਵੜਾ ਦੇ ਸ਼ਿਵਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਟੂ ਲਾਹਿੜੀ ਨੇ ਪ੍ਰਸ਼ਾਂਤ ਕਿਸ਼ੋਰ ਵਿਰੁੱਧ ਮੋਰਚਾ ਖੋਲ੍ਹਦਿਆਂ ਕਿਹਾ ਹੈ ਕਿ ਉਹ ‘ਕਿਰਾਏ ਉੱਤੇ ਪਾਰਟੀ ਚਲਾਉਣ ਆਏ ਹਨ।’

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget