ਪੜਚੋਲ ਕਰੋ

Prashant Kishor : ਬਿਹਾਰ ਦੀ ਰਾਜਨੀਤੀ ਨੂੰ ਲੈ ਕੇ ਪ੍ਰਸ਼ਾਂਤ ਕਿਸ਼ੋਰ ਦਾ ਵੱਡਾ ਬਿਆਨ, ਤਜ਼ਰਬੇ ਦੇ ਅਧਾਰ 'ਤੇ ਕੀਤੀ ਭਵਿੱਖਬਾਣੀ

ਬਿਹਾਰ ਦੀ ਰਾਜਨੀਤੀ ਨੂੰ ਲੈ ਕੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੱਡਾ ਬਿਆਨ ਦਿੱਤਾ ਹੈ। ਆਪਣੇ ਤਜ਼ਰਬੇ ਦੇ ਆਧਾਰ 'ਤੇ ਉਨ੍ਹਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਬਿਹਾਰ ਦੀ ਰਾਜਨੀਤੀ ਅਜੇ 180 ਡਿਗਰੀ 'ਤੇ ਘੁੰਮੀ ਹੈ, ਇਸ ਨੇ ਅਜੇ ਹੋਰ ਘੁੰਮਣਾ ਹੈ

ਪਟਨਾ : ਬਿਹਾਰ ਦੀ ਰਾਜਨੀਤੀ ਨੂੰ ਲੈ ਕੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੱਡਾ ਬਿਆਨ ਦਿੱਤਾ ਹੈ। ਆਪਣੇ ਤਜ਼ਰਬੇ ਦੇ ਆਧਾਰ 'ਤੇ ਉਨ੍ਹਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਬਿਹਾਰ ਦੀ ਰਾਜਨੀਤੀ ਅਜੇ 180 ਡਿਗਰੀ 'ਤੇ ਘੁੰਮੀ ਹੈ, ਇਸ ਨੇ ਅਜੇ ਹੋਰ ਘੁੰਮਣਾ ਹੈ। ਪ੍ਰਸ਼ਾਂਤ ਕਿਸ਼ੋਰ ਵੀਰਵਾਰ ਨੂੰ ਬਿਹਾਰ ਦੇ ਵੈਸ਼ਾਲੀ ਪਹੁੰਚੇ ਸਨ। ਇੱਥੇ ਉਨ੍ਹਾਂ ਤਿੰਨ ਬਲਾਕਾਂ ਤੋਂ ਆਏ ਜਨ ਸੂਰਜ ਅਭਿਆਨ ਨਾਲ ਜੁੜੇ ਲੋਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਇਹ ਬਿਆਨ ਦਿੱਤਾ ਹੈ।

ਦਰਅਸਲ, ਪ੍ਰਸ਼ਾਂਤ ਕਿਸ਼ੋਰ ਬਿਹਾਰ ਵਿੱਚ ਜਨ ਸੂਰਜ ਅਭਿਆਨ ਚਲਾ ਰਹੇ ਹਨ। ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਲੋਕਾਂ ਨੂੰ ਮਿਲ ਰਿਹਾ ਹੈ। ਇਸ ਦੌਰਾਨ ਵੈਸ਼ਾਲੀ 'ਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਬਿਹਾਰ ਦੀ ਰਾਜਨੀਤੀ 'ਚ ਜਲਦ ਹੀ ਉਲਟਫੇਰ ਹੋਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਬਿਹਾਰ 'ਚ ਆਏ ਸਿਆਸੀ ਭੂਚਾਲ ਤੋਂ ਬਾਅਦ ਹੁਣ ਹੋਰ ਭੁਚਾਲ ਆਉਣੇ ਬਾਕੀ ਹਨ।

ਪਾਰਟੀ ਵਿੱਚ ਸ਼ਾਮਲ ਲੋਕਾਂ ਨੂੰ ਹੀ ਮੌਕਾ 

ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਕਈ ਲੋਕ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਆਖਰੀ ਸਮੇਂ 'ਤੇ ਫੈਸਲਾ ਲੈਣਾ ਚਾਹੁੰਦੇ ਹਨ। ਉਨ੍ਹਾਂ ਦੀ ਪਾਰਟੀ ਉਨ੍ਹਾਂ ਲੋਕਾਂ ਨੂੰ ਟਿਕਟ ਦੇਵੇਗੀ ,ਜੋ ਪਹਿਲਾਂ ਹੀ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਮੇਟੀ ਤੋਂ ਬਾਹਰ ਕੋਈ ਪਾਰਟੀ ਫੈਸਲਾ ਨਹੀਂ ਲਿਆ ਜਾ ਸਕਦਾ। ਇਨ੍ਹਾਂ ਕਮੇਟੀਆਂ ਦੇ ਮੈਂਬਰ ਜੋ ਵਿਧਾਨ ਸਭਾ ਵਿੱਚ ਹਨ, ਉਨ੍ਹਾਂ ਵਿੱਚੋਂ ਚੁਣ ਕੇ ਉਮੀਦਵਾਰ ਬਣਾਏ ਜਾਣਗੇ। 

ਪ੍ਰਸ਼ਾਂਤ ਕਿਸ਼ੋਰ ਨੇ ਮੀਟਿੰਗ ਵਿੱਚ ਮੌਜੂਦ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜੋ ਤਾਕਤ ਦਿਖਾਏਗਾ, ਜੋ ਮੋਢਾ ਲਗਾ ਰਿਹਾ ਹੈ। ਉਸ ਦੇ ਹੀ ਮੋਢੇ ਨਾਲ ਮੋਢਾ ਲਾ ਕੇ ਅੱਗੇ ਵਧਣਾ ਹੈ। ਤੁਹਾਨੂੰ ਇਸ ਵਿੱਚ ਵਿਸ਼ਵਾਸ ਹੈ। ਕਿਸੇ ਦਾ ਨਾਂ ਲਏ ਬਿਨਾਂ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਬਹੁਤ ਸਾਰੇ ਲੋਕ ਆਪਣੇ ਆਪ ਨੂੰ ਚੁਸਤ-ਦਰੁਸਤ ਅਤੇ ਤਾਕਤਵਰ ਸਮਝਦੇ ਹਨ, ਉਹ ਜ਼ਰੂਰ ਸੋਚ ਰਹੇ ਹੋਣਗੇ ਕਿ ਹੁਣ ਹੇਠਾਂ ਕੰਮ ਕਰਨ ਦਿਓ। ਉਪਰੋਂ ਆਏਗੇ ਤੇ ਸੋਚੇਗੇ ਸਾਨੂੰ ਹੀ ਟਿਕਟ ਮਿਲ ਜਾਵੇਗਾ। ਉਹ ਉਸ ਸਮੇਂ ਦੇਖੇਂਗੇ ਹਵਾ ਦਾ ਰੁਖ । ਜੇਕਰ ਇਨ੍ਹਾਂ ਦੇ ਪੈਨਲ ਵਿੱਚ ਹੋਵੇਗਾ ਤਾਂ ਆਪਣੀ ਪਾਰਟੀ ਤੋਂ ਟਿਕਟ ਲੈ ਲਵਾਂਗੇ ਤਾਂ ਅਜਿਹਾ ਨਹੀਂ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Embed widget