ਪੜਚੋਲ ਕਰੋ

ਪੰਜ ਰਾਜਾਂ ਦੀਆਂ ਚੋਣਾਂ 'ਚ ਬੀਜੇਪੀ ਦੇ ਨਾਲ ਹੀ ਚੋਣ ਕਮਿਸ਼ਨ ਨੂੰ ਵੀ ਵੱਡਾ ਝਟਕਾ, ਪ੍ਰਸ਼ਾਂਤ ਕਿਸ਼ੋਰ ਨੇ ਕੀਤਾ ਵੱਡਾ ਖੁਲਾਸਾ

ਸਿਆਸੀ ਪਾਰਟੀਆਂ ਲਈ ਚੋਣ ਰਣਨੀਤੀ ਬਣਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ‘ਬੀਜੇਪੀ ਦੇ ਅੰਗ ਵਜੋਂ ਕੰਮ ਕਰ’ ਰਿਹਾ ਹੈ। ਪ੍ਰਸ਼ਾਂਤ ਨੇ ਕਿਹਾ ‘ਮੈਂ ਐਨਾ ਪੱਖਪਾਤੀ ਚੋਣ ਕਮਿਸ਼ਨ ਕਦੇ ਨਹੀਂ ਦੇਖਿਆ।

ਨਵੀਂ ਦਿੱਲੀ: ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੇਸ਼ੱਕ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ ਪਰ ਸਭ ਤੋਂ ਵੱਡਾ ਦਾਗ ਚੋਣ ਕਮਿਸ਼ਨ ਦੀ ਸਾਖ ਉੱਪਰ ਲੱਗਾ ਹੈ। ਕੋਰੋਨਾ ਦੇ ਕਹਿਰ ਵਿੱਚ ਮਦਰਾਸ ਹਾਈਕੋਰਟ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਲੋਕਾਂ ਦੀਆਂ ਮੌਤਾਂ ਲਈ ਚੋਣ ਕਮਿਸ਼ਨ ਹੀ ਜ਼ਿੰਮੇਵਾਰ ਹੈ। ਇਸ ਲਈ ਕਿਉਂ ਨਾਲ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਖਿਲਾਫ ਚੋਣ ਕਮਿਸ਼ਨ ਸੁਪਰੀਮ ਕੋਰਟ ਪਹੁੰਚ ਗਿਆ।

ਇਸ ਬਾਰੇ ਸਿਆਸੀ ਪਾਰਟੀਆਂ ਲਈ ਚੋਣ ਰਣਨੀਤੀ ਬਣਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ‘ਬੀਜੇਪੀ ਦੇ ਅੰਗ ਵਜੋਂ ਕੰਮ ਕਰ’ ਰਿਹਾ ਹੈ। ਪ੍ਰਸ਼ਾਂਤ ਨੇ ਕਿਹਾ ‘ਮੈਂ ਐਨਾ ਪੱਖਪਾਤੀ ਚੋਣ ਕਮਿਸ਼ਨ ਕਦੇ ਨਹੀਂ ਦੇਖਿਆ, ਭਾਜਪਾ ਨੂੰ ਲਾਹਾ ਦੇਣ ਲਈ ਸਭ ਕੁਝ ਕੀਤਾ ਗਿਆ, ਧਰਮ ਨੂੰ ਵਰਤਣ ਦੀ ਇਜਾਜ਼ਤ ਦੇਣ ਤੋਂ ਲੈ ਕੇ, ਚੋਣਾਂ ਦੀ ਯੋਜਨਾਬੰਦੀ ਕਰਨ ਤੇ ਨੇਮਾਂ ਦੀ ਭੰਨ੍ਹ-ਤੋੜ, ਚੋਣ ਕਮਿਸ਼ਨ ਨੇ ਭਾਜਪਾ ਦੀ ਮਦਦ ਲਈ ਸਭ ਕੀਤਾ।’

ਇਸ ਦੇ ਨਾਲ ਹੀ ਪ੍ਰਸ਼ਾਂਤ ਕਿਸ਼ੋਰ ਨੇ ਐਲਾਨ ਕੀਤਾ ਹੈ ਕਿ ਉਹ ਸਿਆਸੀ ਪਾਰਟੀਆਂ ਲਈ ਚੋਣ ਰਣਨੀਤੀ ਬਣਾਉਣ ਦਾ ਕੰਮ ਛੱਡ ਰਹੇ ਹਨ। ਤ੍ਰਿਣਮੂਲ ਕਾਂਗਰਸ ਲਈ ਪੱਛਮੀ ਬੰਗਾਲ ਵਿੱਚ ਚੋਣ ਰਣਨੀਤੀ ਬਣਾਉਣ ਵਾਲੇ ਕਿਸ਼ੋਰ ਨੇ ਦਸੰਬਰ ਵਿੱਚ ਦਾਅਵਾ ਕੀਤਾ ਸੀ ਕਿ ਭਾਜਪਾ ਸੂਬੇ ਵਿੱਚ 100 ਸੀਟਾਂ ਜਿੱਤਣ ਲਈ ਵੀ ਸੰਘਰਸ਼ ਕਰੇਗੀ, ਜੇ ਪਾਰਟੀ ਵੱਧ ਸੀਟਾਂ ਜਿੱਤਦੀ ਹੈ ਤਾਂ ਉਹ ਇਹ ਕੰਮ ਛੱਡ ਦੇਣਗੇ ਤੇ ਹੁਣ ਉਨ੍ਹਾਂ ਇਹ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋUSA Travel Restrictions on India: ਭਾਰਤ ਤੋਂ ਅਮਰੀਕਾ ਜਾਣ ਵਾਲੇ ਲੋਕਾਂ ‘ਤੇ ਨਵੀਂਆਂ ਪਾਬੰਦੀਆਂ ਲਾਗੂ, ਵਿਦਿਆਰਥੀਆਂ ਅਤੇ ਪੱਤਰਕਾਰਾਂ ਨੂੰ ਛੋਟ

ਇਹ ਵੀ ਪੜ੍ਹੋਮਹਿੰਦਰਾ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਗੱਡੀਆਂ ਸੜ੍ਹ ਕੇ ਸੁਆਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget