ਪੜਚੋਲ ਕਰੋ

ਰਾਜਧਾਨੀ ਪੁੱਜੀਆਂ ਮਾਨਸੂਨ ਹਵਾਵਾਂ, ਪੰਜਾਬ 'ਚ ਪ੍ਰੀ-ਮਾਨਸੂਨ ਦੀ ਛਹਿਬਰ

ਚੰਡੀਗੜ੍ਹ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਲੰਘੀ ਰਾਤ ਤੋਂ ਹੀ ਦਿੱਲੀ ਵਿੱਚ ਮੀਂਹ ਪੈ ਰਿਹਾ ਹੈ। ਉੱਧਰ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਅਗੇਤੀਆਂ ਮਾਨਸੂਨ ਹਵਾਵਾਂ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਦੂਰ-ਦੂਰ ਤਕ ਪਏ ਮੀਂਹ ਨਾਲ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ।   ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਪਈ ਮਾਨਸੂਨ ਦੀ ਪਹਿਲੀ ਬਰਸਾਤ ਕਾਰਨ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਆਇਆ ਹੈ। ਪੰਜਾਬ ਵਿੱਚ ਝੋਨਾ ਕਾਸ਼ਤਕਾਰਾਂ ਦੇ ਚਿਹਰੇ ਮੀਂਹ ਨਾਲ ਖਿੜ ਗਏ ਹਨ। ਕਿਸਾਨਾਂ ਨੂੰ ਅਗੇਤੀ ਮੌਨਸੂਨ ਦੇ ਛਰਾਟਿਆਂ ਤੋਂ ਬਾਅਦ ਚੰਗਾ ਮੀਂਹ ਪੈਣ ਦੀ ਆਸ ਬੱਝ ਗਈ ਹੈ। ਸਰਕਾਰ ਵੱਲੋਂ ਝੋਨੇ ਦੀ ਲਵਾਈ 20 ਜੂਨ ਮਿੱਥਣ, ਲੇਬਰ ਦੀ ਘਾਟ ਤੇ ਬਿਜਲੀ ਤੇ ਪਾਣੀ ਦੀ ਸਮੱਸਿਆ ਕਾਰਨ ਹਾਲੇ ਤਕ ਫ਼ਸਲ ਬੀਜਣ ਦਾ ਕੰਮ ਪੂਰੀ ਤਰ੍ਹਾਂ ਨਾਲ ਨੇਪਰੇ ਨਹੀਂ ਚੜ੍ਹਿਆ। ਮੀਂਹ ਪੈਂਦਾ ਵੇਖ ਕਿਸਾਨਾਂ ਨੇ ਝੱਟ ਟਰੈਕਟਰ ਕੱਢ ਲਏ ਤੇ ਖੇਤਾਂ ਵਿੱਚ ਕੱਦੂ ਕਰਨ ਲੱਗ ਪਏ। ਪ੍ਰੀ-ਮਾਨਸੂਨ ਦੇ ਮੀਂਹ ਨਾਲ ਆਮ ਲੋਕਾਂ ਨੂੰ ਵੀ ਕਾਫੀ ਰਾਹਤ ਮਿਲੀ ਹੈ। 35 ਤੋਂ 38 ਡਿਗਰੀ ਦੇ ਆਸਪਾਸ ਰਹਿਣ ਵਾਲਾ ਤਾਪਮਾਨ ਹੁਣ ਘੱਟ ਕੇ 23-25 ਡਿਗਰੀ 'ਤੇ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਕਮਜ਼ੋਰ ਨਹੀਂ ਪਵੇਗਾ, ਜਿਸ ਕਾਰਨ ਚੋਖੀ ਬਾਰਿਸ਼ ਦੀ ਆਸ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਆਦਿ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਉੱਧਰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ ਦੇ ਨਾਲ ਨਾਲ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਆਮ ਤੋਂ ਲੈਕੇ ਭਾਰੀ ਬਾਰਿਸ਼ ਦੀ ਆਸ ਹੈ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget