ਪੜਚੋਲ ਕਰੋ

ਇਨਸਾਨਾਂ ਦਾ ਗਰਭਵਤੀ ਹਥਿਨੀ ਤੇ ਜ਼ੁਲਮ, ਫਲਾਂ 'ਚ ਵਿਸਫੋਟਕ ਖਵਾ ਲਈ ਜਾਨ

ਦੱਖਣੀ ਰਾਜ ਕੇਰਲਾ ਵਿੱਚ ਮਨੁੱਖਤਾ ਅਤੇ ਜਾਨਵਰਾਂ ਵਿਚਾਲੇ ਟਕਰਾਅ ਵਿੱਚ ਮਨੁੱਖਤਾ ਦੇ ਪਤਨ ਦੀ ਇੱਕ ਹੋਰ ਕਹਾਣੀ ਵੇਖੀ ਗਈ।

ਨਵੀਂ ਦਿੱਲੀ: ਦੱਖਣੀ ਰਾਜ ਕੇਰਲਾ ਵਿੱਚ ਮਨੁੱਖਤਾ ਅਤੇ ਜਾਨਵਰਾਂ ਵਿਚਾਲੇ ਟਕਰਾਅ ਵਿੱਚ ਮਨੁੱਖਤਾ ਦੇ ਪਤਨ ਦੀ ਇੱਕ ਹੋਰ ਕਹਾਣੀ ਵੇਖੀ ਗਈ।ਸ਼ਰਾਰਤੀ ਅਨਸਰਾਂ ਵੱਲੋਂ ਵਿਸਫੋਟਕ ਭਰੇ ਅਨਾਨਾਸ ਨੂੰ ਗਰਭਵਤੀ ਹਥਿਨੀ ਅੱਗੇ ਸੁੱਟਿਆ ਗਿਆ ਜਿਸ ਨਾਲ ਉਸਦੀ ਮੌਤ ਹੋ ਗਈ। ਇਸ ਬੇਰਹਿਮੀ ‘ਤੇ ਪੂਰਾ ਦੇਸ਼ ਸੋਗ ਕਰ ਰਿਹਾ ਹੈ। ਲੋਕ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਇਸ ਕੜੀ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੀ ਆਪਣੀਆਂ ਭਾਵਨਾਵਾਂ ਜ਼ਾਹਰ ਕੀਤੀਆਂ ਹਨ। ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਵਿਰਾਟ ਇਕੱਲਾ ਹੀ ਨਹੀਂ ਹੈ ਜਿਸ ਨੇ ਬੇਹਿਸਾਬ ਜਾਨਵਰਾਂ 'ਤੇ ਮਨੁੱਖੀ ਜ਼ੁਲਮ ਦੀ ਇਸ ਭਿਆਨਕ ਕਹਾਣੀ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਡੇਅਰਡੇਵਿਲ ਦੇ ਕਪਤਾਨ ਬੱਲੇਬਾਜ਼ ਸੁਰੇਸ਼ ਰੈਨਾ, ਜੋ ਕਿਸੇ ਸਮੇਂ ਟੀਮ ਇੰਡੀਆ ਦੇ ਮਿਡਲ ਆਰਡਰ ਬੱਲੇਬਾਜ ਵਜੋਂ ਜਾਣੇ ਜਾਂਦੇ ਸਨ, ਨੇ ਵੀ ਇੱਕ ਵਿਸ਼ੇਸ਼ ਤਸਵੀਰ ਦੇ ਜ਼ਰੀਏ ਆਪਣਾ ਦੁੱਖ ਪ੍ਰਗਟ ਕੀਤਾ ਹੈ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਤੁਹਾਨੂੰ ਦੱਸ ਦੇਈਏ ਕੇ ਇਹ ਘਟਨਾ ਪਿਛਲੇ ਹਫਤੇ ਦੀ ਹੈ। ਜਿੱਥੇ ਇੱਕ ਹਥਿਨੀ ਭੋਜਨ ਦੀ ਭਾਲ ਵਿੱਚ ਮੱਲਾਪੁਰਮ ਜ਼ਿਲ੍ਹੇ ਵਿੱਚ ਸ਼ਹਿਰ ਵੱਲ ਆ ਗਈ ਸੀ। ਕੁਝ ਲੋਕਾਂ ਨੇ ਇਸ ਨੂੰ ਫਲ ਦੇ ਅੰਦਰ ਪਟਾਕੇ ਲੁਕੋ ਕੇ ਖਵਾ ਦਿੱਤੇ। ਜਿਵੇਂ ਹੀ ਹਥਿਨੀ ਨੇ ਇਸ ਨੂੰ ਖਾਣ ਦੀ ਕੋਸ਼ਿਸ਼ ਕੀਤੀ, ਉਸਦੇ ਮੂੰਹ ਦੇ ਅੰਦਰ ਧਮਾਕਾ ਹੋਇਆ। ਉਹ ਦਰਦ ਨਾਲ ਬੁਰੀ ਤਰ੍ਹਾਂ ਤੜਫਨ ਲੱਗੀ। ਧਮਾਕੇ ਕਾਰਨ ਉਸਦੇ ਮੂੰਹ ਦੇ ਅੰਦਰ ਬਹੁਤ ਸਾਰੀਆਂ ਸੱਟਾਂ ਲੱਗੀਆਂ। ਇਸ ਦੇ ਬਾਵਜੂਦ ਉਸ ਨੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਸੇ ਤੇ ਵੀ ਹਮਲਾ ਨਹੀਂ ਕੀਤਾ। ਨਾ ਹੀ ਕੋਈ ਘਰ ਤੋੜਿਆ। ਜਦੋਂ ਦਰਦ ਖਤਮ ਨਹੀਂ ਹੋਇਆ, ਉਸਨੇ ਆਪਣੀ ਸੁੰਡ ਨੂੰ ਨਦੀ ਵਿੱਚ ਪਾ ਕੇ ਕੁਝ ਆਰਾਮ ਕਰਨ ਦੀ ਕੋਸ਼ਿਸ਼ ਕੀਤੀ। ਜੰਗਲਾਤ ਵਿਭਾਗ ਦੇ ਕਰਮਚਾਰੀ ਵੀ ਉਸ ਨੂੰ ਬਚਾਉਣ ਪਹੁੰਚੇ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। 27 ਮਈ ਦੀ ਸ਼ਾਮ ਨੂੰ, ਹਾਥਿਨੀ ਨੇ ਪਾਣੀ ਵਿੱਚ ਖੜੇ ਖੜੇ ਆਪਣੀ ਜਾਨ ਦੇ ਦਿੱਤੀ। ਇਹ ਵੀ ਪੜ੍ਹੋ: 129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Cabinet Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
ਸਿਆਸੀ ਜਗਤ ਤੋਂ ਵੱਡੀ ਖਬਰ, ਕੈਬਨਿਟ 'ਚ ਵੱਡਾ ਫੇਰਬਦਲ! ਜਾਣੋ ਕਿੰਨਾ ਮੰਤਰੀਆਂ ਨੂੰ ਕਿਹੜਾ ਵਿਭਾਗ ਮਿਲਿਆ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget