ਪੜਚੋਲ ਕਰੋ

ਜੇਲ੍ਹ 'ਚੋਂ ਨਿਕਲਦਿਆਂ ਹੀ ਹਨੀਪ੍ਰੀਤ ਸਰਗਰਗਮ, ਰਾਮ ਰਹੀਮ ਨਾਲ ਕਰੇਗੀ ਮੁਲਾਕਾਤ

ਜ਼ਮਾਨਤ ‘ਤੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਪਹੁੰਚੀ। ਉਸ ਨੇ ਬੁੱਧਵਾਰ ਰਾਤ ਡੇਰੇ ਦੀ ਗੁਫਾ ਕੋਲ ਬਣੇ ਆਪਣੇ ਫਲੈਟ ‘ਚ ਬਿਤਾਈ।

ਸਿਰਸਾ: ਜ਼ਮਾਨਤ ‘ਤੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਪਹੁੰਚੀ। ਉਸ ਨੇ ਬੁੱਧਵਾਰ ਰਾਤ ਡੇਰੇ ਦੀ ਗੁਫਾ ਕੋਲ ਬਣੇ ਆਪਣੇ ਫਲੈਟ ‘ਚ ਬਿਤਾਈ। ਰਾਤ ਨੂੰ ਹੀ ਰਾਮ ਰਹੀਮ ਦੀ ਮਾਂ ਨਸੀਬ ਕੌਰ ਤੇ ਡੇਰੇ ਦੇ ਵਾਈਸ ਚੇਅਰਮੈਨ ਸ਼ੋਭਾ ਇੰਸਾ ਨਾਲ ਮੁਲਾਕਾਤ ਕੀਤੀ। ਵੀਰਵਾਰ ਦੀ ਸਵੇਰ ਉਹ ਆਪਣੇ ਮਾਂ-ਪਿਓ ਕੋਲ ਇਨਾਇਤ--ਕੰਪਲੈਕਸ ‘ਚ ਰੁਕੀ ਤੇ ਡੇਰੇ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਲਈ। ਡੇਰਾ ਮੁਖੀ ਨਾਲ ਉਸ ਦੀ ਮੁਲਾਕਾਤ ਦੀ ਚਰਚਾ ਵੀ ਖੂਬ ਜ਼ੋਰਾਂ ਨਾਲ ਹੋ ਰਹੀ ਹੈ। ਹੋ ਸਕਦਾ ਹੈ ਕਿ ਸੋਮਵਾਰ ਨੂੰ ਉਹ ਜੇਲ੍ਹ ‘ਚ ਰਾਮ ਰਹੀਮ ਨਾਲ ਮੁਲਾਕਾਤ ਵੀ ਕਰੇ। ਇਸ ਦੇ ਨਾਲ ਹੀ ਹਨੀਪ੍ਰੀਤ ਦੀ ਵਾਪਸੀ ਤੋਂ ਬਾਅਦ 12 ਨਵੰਬਰ ਨੂੰ ਡੇਰੇ ਦੇ ਸੰਸਥਾਪਕ ਸ਼ਸਾਹ ਮਸਤਾਨਾ ਦਾ ਜਨਮ ਦਿਨ ਵੀ ਜ਼ੋਰਾਂ ‘ਤੇ ਮਨਾਉਣ ਲਈ ਡੇਰੇ ‘ਚ ਤਿਆਰੀਆਂ ਜ਼ੋਰਾਂ ‘ਤੇ ਹਨ। ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਹੁਣ ਤਕ ਡੇਰੇ ‘ਚ ਕੋਈ ਵੱਡਾ ਸਮਾਗਮ ਨਹੀਂ ਹੋਇਆ। ਸ਼ਾਮ ਨੂੰ ਸਵਾ ਚਾਰ ਤੋਂ ਪੰਜ ਵਜੇ ਤਕ ਹਨੀਪ੍ਰੀਤ ਸਤਸੰਗ ਹਾਲ ‘ਚ ਨਾਮ ਚਰਚਾ ‘ਚ ਵੀ ਰਹੀ ਜਿੱਥੇ ਰਾਮ ਰਹੀਮ ਦੇ ਸਤਸੰਗ ਦੀ ਵੀਡੀਓ ਸੁਣਾਈ ਗਈ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget