ਪੜਚੋਲ ਕਰੋ

Farmers Protest: ਹੁਣ ਦਿੱਲੀ ਦੇ ਬਾਰਡਰਾਂ 'ਤੇ ਕਬੱਡੀ, 22-23 ਸਤੰਬਰ ਨੂੰ ਟਿਕਰੀ 'ਤੇ ਪੈਣਗੀਆਂ ਰੇਡਾਂ

Kabbadi League: ਇੱਕ ਵਾਰ ਫਿਰ ਤੋਂ ਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਦਾ ਇਕੱਠ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਮੁਜ਼ੱਫਰਨਗਰ ਮਹਾਪੰਚਾਇਤ ਤੇ ਕਰਨਾਲ ਪੰਚਾਇਤ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ।

ਨਵੀਂ ਦਿੱਲੀ: ਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਦੀ ਭੀੜ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਅੰਦੋਲਨ ਨੂੰ ਮਜ਼ਬੂਤ ਕਰਨ ਲਈ ਕਿਸਾਨਾਂ ਵੱਲੋਂ ਬਾਰਡਰ 'ਤੇ ਪ੍ਰੋਗਰਾਮ ਕਰਵਾਏ ਜਾਣਗੇ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਨਵੇਂ ਕਾਨੂੰਨ ਲਈ ਅੰਦੋਲਨ ਕਰ ਰਹੇ ਕਿਸਾਨ ਹੁਣ ਅੰਦੋਲਨ ਵਿੱਚ ਭੀੜ ਵਧਾਉਣ ਲਈ ਕਬੱਡੀ ਲੀਗ ਕਰਵਾਉਣ ਜਾ ਰਹੇ ਹਨ। ਕਬੱਡੀ ਮੈਚ 22 ਤੋਂ 23 ਸਤੰਬਰ ਤੱਕ ਟਿੱਕਰੀ ਬਾਰਡਰ 'ਤੇ ਹੋਣਗੇ।

ਕਬੱਡੀ ਲੀਗ ਦਾ ਉਦਘਾਟਨ 22 ਸਤੰਬਰ ਨੂੰ ਬਹਾਦਰਗੜ੍ਹ ਦੇ ਡਾ. ਭੀਮ ਰਾਓ ਅੰਬੇਡਕਰ ਸਟੇਡੀਅਮ ਵਿੱਚ ਹੋਵੇਗਾ। ਇਸ ਮੁਕਾਬਲੇ 'ਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਕਬੱਡੀ ਖਿਡਾਰੀ ਸ਼ਾਮਲ ਹੋ ਕੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦੇਣਗੇ। ਇਸ ਕਬੱਡੀ ਲੀਗ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਤੇ ਖਾਪ ਪੰਚਾਇਤਾਂ ਨੇ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂ ਪ੍ਰਗਟ ਸਿੰਘ ਨੇ ਦੱਸਿਆ ਕਿ 22 ਤੇ 23 ਸਤੰਬਰ ਨੂੰ ਇਹ ਲੀਗ ਦਿੱਲੀ ਮੋਰਚਾ ਵੱਲੋਂ ਬਹਾਦਰਗੜ੍ਹ ਵਿੱਚ ਕਰਵਾਈ ਜਾਵੇਗੀ ਤੇ 24 ਤੋਂ 26 ਸਤੰਬਰ ਤੱਕ ਇਹ ਲੀਗ ਸਿੰਘੂ ਸਰਹੱਦ 'ਤੇ ਚੱਲੇਗੀ।

ਇਸ ਬਾਰੇ ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਰਬੋਤਮ ਰੇਡਰ ਤੇ ਕੈਚਰ ਨੂੰ ਇੱਕ ਬੁਲੇਟ ਮੋਟਰਸਾਈਕਲ ਦਿੱਤਾ ਜਾਵੇਗਾ ਤੇ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਕਬੱਡੀ ਲੀਗ ਨੂੰ ਦੇਖਣ ਲਈ ਹਰਿਆਣਾ ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਦੀ ਉਮੀਦ ਹੈ।

ਇਸ ਲੀਗ ਦੇ ਖ਼ਤਮ ਹੋਣ ਦੇ ਅਗਲੇ ਦਿਨ ਯਾਨੀ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਭਾਰਤ ਬੰਦ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਤੇ ਖਾਪ ਪੰਚਾਇਤਾਂ ਦੀ ਡਿਊਟੀਆਂ ਲਾਈਆਂ ਗਈਆਂ ਹਨ। ਕਿਸਾਨ ਆਗੂ ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਇਸ ਵਾਰ 27 ਸਤੰਬਰ ਨੂੰ ਦੇਸ਼ ਭਰ ਵਿੱਚ ਕਰਫਿਊ ਵਰਗਾ ਮਾਹੌਲ ਰਹੇਗਾ। ਦੇਸ਼ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਤੇ ਰੇਲਵੇ ਟ੍ਰੈਕ ਪੂਰੀ ਤਰ੍ਹਾਂ ਬੰਦ ਰਹਿਣਗੇ। ਭਾਰਤ ਬੰਦ ਦਾ ਪ੍ਰਭਾਵ ਪੂਰੇ ਦੇਸ਼ ਵਿੱਚ ਦੇਖਣ ਨੂੰ ਮਿਲੇਗਾ।

ਪ੍ਰਗਟ ਸਿੰਘ ਨੇ ਕਿਹਾ ਕਿ ਮੁਜ਼ੱਫਰਨਗਰ ਮਹਾਪੰਚਾਇਤ ਤੇ ਕਰਨਾਲ ਪੰਚਾਇਤ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਸੀਂ ਸੈਮੀਫਾਈਨਲ ਜਿੱਤ ਚੁੱਕੇ ਹਾਂ। ਉਹ ਛੇਤੀ ਹੀ ਫਾਈਨਲ ਮੈਚ ਜਿੱਤ ਕੇ ਘਰ ਵੀ ਪਰਤਣਗੇ। ਦੱਸ ਦਈਏ ਕਿ 26 ਸਤੰਬਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨ ਸੜਕ ਮੋਰਚੇ 'ਤੇ ਬੈਠ ਕੇ 10 ਮਹੀਨੇ ਪੂਰੇ ਕਰਨਗੇ ਪਰ ਪਿਛਲੇ 7 ਮਹੀਨਿਆਂ ਤੋਂ ਕਿਸਾਨਾਂ ਤੇ ਸਰਕਾਰ ਦਰਮਿਆਨ ਗੱਲਬਾਤ ਦਾ ਡੈੱਡਲਾਕ ਚੱਲ ਰਿਹਾ ਹੈ। ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਤੇਜ਼ ਕਰਨ ਦੀ ਗੱਲ ਵੀ ਕਰ ਰਹੇ ਹਨ।

ਇਹ ਵੀ ਪੜ੍ਹੋਹੈਰਾਨੀਜਨਕ! ਇੱਕ iPhone 'ਤੇ 60% ਤੋਂ ਵੱਧ ਕਮਾਉਂਦੀ Apple ਕੰਪਨੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਹੀਂ ਬਚਦੇ ਨਸ਼ਾ ਤਸਕਰ... ਕਈਆਂ ਦੇ ਘਰ 'ਤੇ ਚੱਲਿਆ ਪੀਲਾ ਪੰਜਾ, ਕਿਹਾ- ਧੰਦਾ ਛੱਡੋ ਜਾਂ ਪੰਜਾਬ
ਨਹੀਂ ਬਚਦੇ ਨਸ਼ਾ ਤਸਕਰ... ਕਈਆਂ ਦੇ ਘਰ 'ਤੇ ਚੱਲਿਆ ਪੀਲਾ ਪੰਜਾ, ਕਿਹਾ- ਧੰਦਾ ਛੱਡੋ ਜਾਂ ਪੰਜਾਬ
Mohali News: ਸਾਵਧਾਨ! ਹੁਣ ਮੁਹਾਲੀ 'ਚ ਵੀ ਚੰਡੀਗੜ੍ਹ ਵਾਲੇ ਰੂਲ, ਸੋਚ-ਸਮਝ ਕੇ ਸ਼ਹਿਰ 'ਚ ਵੜਿਓ
Mohali News: ਸਾਵਧਾਨ! ਹੁਣ ਮੁਹਾਲੀ 'ਚ ਵੀ ਚੰਡੀਗੜ੍ਹ ਵਾਲੇ ਰੂਲ, ਸੋਚ-ਸਮਝ ਕੇ ਸ਼ਹਿਰ 'ਚ ਵੜਿਓ
Video Viral: ਖਾਲਿਸਤਾਨੀ ਚਾਵਲਾ ਨੇ ਨਾਕੇ 'ਤੇ ਪੁਲਿਸ ਨੂੰ ਸ਼ਰੇਆਮ ਕੱਢੀਆਂ ਮਾਵਾਂ-ਭੈਣਾਂ ਦੀਆਂ ਗਾਲਾਂ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਮਾਫੀ
Video Viral: ਖਾਲਿਸਤਾਨੀ ਚਾਵਲਾ ਨੇ ਨਾਕੇ 'ਤੇ ਪੁਲਿਸ ਨੂੰ ਸ਼ਰੇਆਮ ਕੱਢੀਆਂ ਮਾਵਾਂ-ਭੈਣਾਂ ਦੀਆਂ ਗਾਲਾਂ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਮਾਫੀ
Khalistan Protestor: ਲੰਡਨ 'ਚ ਖਾਲਿਸਤਾਨੀਆਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਘੇਰਿਆ, ਕਾਰ ਸਾਹਮਣੇ ਆ ਕੇ ਤਿਰੰਗਾ ਪਾੜਿਆ
ਲੰਡਨ 'ਚ ਖਾਲਿਸਤਾਨੀਆਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਘੇਰਿਆ, ਕਾਰ ਸਾਹਮਣੇ ਆ ਕੇ ਤਿਰੰਗਾ ਪਾੜਿਆ
Advertisement
ABP Premium

ਵੀਡੀਓਜ਼

SKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰRavneet Bittu|Bhagwant Mann| ਕਿਸਾਨਾਂ 'ਤੇ ਛਾਪੇਮਾਰੀ, ਰਵਨੀਤ ਬਿੱਟੂ CM ਭਗਵੰਤ ਮਾਨ 'ਤੇ ਭੜਕੇ|Punjab News|Drugs|India Pakistan Border|Drone| ਬਾਰਡਰ ਪਾਰ ਤੋਂ ਨਸ਼ਾ ਤਸਕਰੀ ਖ਼ਿਲਾਫ ਸਰਕਾਰ ਦਾ ਹਾਈਟੈਕ ਐਕਸ਼ਨ|Punjab News|ਮੁੱਖ ਮੰਤਰੀ ਦੀ ਚੇਤਾਵਨੀ ਤੋਂ ਬਾਅਦ ਮੋਗਾ ਦੇ ਤਹਿਸੀਲਦਾਰ ਨੇ ਹੜਤਾਲ ਖਤਮ ਕਰ ਦਿੱਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਹੀਂ ਬਚਦੇ ਨਸ਼ਾ ਤਸਕਰ... ਕਈਆਂ ਦੇ ਘਰ 'ਤੇ ਚੱਲਿਆ ਪੀਲਾ ਪੰਜਾ, ਕਿਹਾ- ਧੰਦਾ ਛੱਡੋ ਜਾਂ ਪੰਜਾਬ
ਨਹੀਂ ਬਚਦੇ ਨਸ਼ਾ ਤਸਕਰ... ਕਈਆਂ ਦੇ ਘਰ 'ਤੇ ਚੱਲਿਆ ਪੀਲਾ ਪੰਜਾ, ਕਿਹਾ- ਧੰਦਾ ਛੱਡੋ ਜਾਂ ਪੰਜਾਬ
Mohali News: ਸਾਵਧਾਨ! ਹੁਣ ਮੁਹਾਲੀ 'ਚ ਵੀ ਚੰਡੀਗੜ੍ਹ ਵਾਲੇ ਰੂਲ, ਸੋਚ-ਸਮਝ ਕੇ ਸ਼ਹਿਰ 'ਚ ਵੜਿਓ
Mohali News: ਸਾਵਧਾਨ! ਹੁਣ ਮੁਹਾਲੀ 'ਚ ਵੀ ਚੰਡੀਗੜ੍ਹ ਵਾਲੇ ਰੂਲ, ਸੋਚ-ਸਮਝ ਕੇ ਸ਼ਹਿਰ 'ਚ ਵੜਿਓ
Video Viral: ਖਾਲਿਸਤਾਨੀ ਚਾਵਲਾ ਨੇ ਨਾਕੇ 'ਤੇ ਪੁਲਿਸ ਨੂੰ ਸ਼ਰੇਆਮ ਕੱਢੀਆਂ ਮਾਵਾਂ-ਭੈਣਾਂ ਦੀਆਂ ਗਾਲਾਂ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਮਾਫੀ
Video Viral: ਖਾਲਿਸਤਾਨੀ ਚਾਵਲਾ ਨੇ ਨਾਕੇ 'ਤੇ ਪੁਲਿਸ ਨੂੰ ਸ਼ਰੇਆਮ ਕੱਢੀਆਂ ਮਾਵਾਂ-ਭੈਣਾਂ ਦੀਆਂ ਗਾਲਾਂ, ਵੀਡੀਓ ਵਾਇਰਲ ਹੋਣ ਮਗਰੋਂ ਮੰਗੀ ਮਾਫੀ
Khalistan Protestor: ਲੰਡਨ 'ਚ ਖਾਲਿਸਤਾਨੀਆਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਘੇਰਿਆ, ਕਾਰ ਸਾਹਮਣੇ ਆ ਕੇ ਤਿਰੰਗਾ ਪਾੜਿਆ
ਲੰਡਨ 'ਚ ਖਾਲਿਸਤਾਨੀਆਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਘੇਰਿਆ, ਕਾਰ ਸਾਹਮਣੇ ਆ ਕੇ ਤਿਰੰਗਾ ਪਾੜਿਆ
Gold Silver Rate Today: ਭਾਰਤ ਸਣੇ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ ਹੋਇਆ ਮਹਿੰਗਾ, ਹੁਣ 10 ਗ੍ਰਾਮ ਲਈ ਦੇਣੀ ਪਏਗੀ ਮੋਟੀ ਕੀਮਤ; ਜਾਣੋ ਨਵੇਂ ਰੇਟ
ਭਾਰਤ ਸਣੇ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ ਹੋਇਆ ਮਹਿੰਗਾ, ਹੁਣ 10 ਗ੍ਰਾਮ ਲਈ ਦੇਣੀ ਪਏਗੀ ਮੋਟੀ ਕੀਮਤ; ਜਾਣੋ ਨਵੇਂ ਰੇਟ
ਮੀਂਹ ਨੇ ਪਾਇਆ ਵਿਘਨ ਤਾਂ ਕੌਣ ਹੋਵੇਗਾ ਚੈਂਪੀਅਨਸ ਟਰਾਫੀ ਦਾ Winner? ਇਦਾਂ ਹੋਵੇਗਾ ਫੈਸਲਾ
ਮੀਂਹ ਨੇ ਪਾਇਆ ਵਿਘਨ ਤਾਂ ਕੌਣ ਹੋਵੇਗਾ ਚੈਂਪੀਅਨਸ ਟਰਾਫੀ ਦਾ Winner? ਇਦਾਂ ਹੋਵੇਗਾ ਫੈਸਲਾ
Arvind  Kejriwal Security: ਅਰਵਿੰਦ ਕੇਜਰੀਵਾਲ ਨੂੰ ਮਿਲਦੀ ਰਹੇਗੀ Z ਕੈਟੇਗਰੀ ਸੁਰੱਖਿਆ, ਗ੍ਰਹਿ ਮੰਤਰਾਲੇ ਦਾ ਫੈਸਲਾ
ਅਰਵਿੰਦ ਕੇਜਰੀਵਾਲ ਨੂੰ ਮਿਲਦੀ ਰਹੇਗੀ Z ਕੈਟੇਗਰੀ ਸੁਰੱਖਿਆ, ਗ੍ਰਹਿ ਮੰਤਰਾਲੇ ਦਾ ਫੈਸਲਾ
Tariff War: ਟਰੰਪ ਦਾ ਐਲਾਨ, ਤਿਆਰ ਹੋ ਜਾਏ ਭਾਰਤ, ਹੁਣ ਅਸੀਂ ਵੀ ਠੋਕਾਂਗਾ 100% ਟੈਰਿਫ
Tariff War: ਟਰੰਪ ਦਾ ਐਲਾਨ, ਤਿਆਰ ਹੋ ਜਾਏ ਭਾਰਤ, ਹੁਣ ਅਸੀਂ ਵੀ ਠੋਕਾਂਗਾ 100% ਟੈਰਿਫ
Embed widget