ਚੰਡੀਗੜ੍ਹ: ਮੋਦੀ ਸਰਕਾਰ ਹੁਣ ਫੌਜ ਦੀ ਭਰਤੀ ਮਗਰੋਂ CISF ਨੂੰ ਪ੍ਰਾਈਵੇਟ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਇਲਜ਼ਾਮ ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲ ਨੇ ਲਾਏ ਹਨ।ਉਨ੍ਹਾਂ ਇਸ ਸਬੰਧੀ ਇਕ ਟਵੀਟ ਕੀਤਾ ਹੈ। 


ਸੂਰਜੇਵਾਲ ਨੇ ਕਿਹਾ, "ਫੌਜ ਦੀ ਭਰਤੀ ਖਤਮ ਕਰਨ ਤੋਂ ਬਾਅਦ, ਹੁਣ #CISF ਵਰਗੀ ਬਹਾਦਰ ਫੋਰਸ ਨੂੰ ਵੀ ਤਾਲਾ ਲਾਉਣ ਦੀ ਤਿਆਰੀ। ਮੋਦੀ ਸਰਕਾਰ ਇੱਕ ਪਾਸੇ ਭਰਤੀ ਬੰਦ ਕਰਕੇ ਸਾਰੀਆਂ ਸੁਰੱਖਿਆ ਏਜੰਸੀਆਂ ਦੀਆਂ ਅਸਾਮੀਆਂ ਖਤਮ ਕਰਕੇ ਦੇਸ਼ ਦੀ ਸੁਰੱਖਿਆ ਨਾਲ ਖੇਡ ਰਹੀ ਹੈ ਅਤੇ ਦੂਜੇ ਪਾਸੇ ਸੇਵਾ ਅਤੇ ਰੁਜ਼ਗਾਰ ਦੇ ਮੌਕੇ ਬੰਦ ਕਰ ਰਹੀ ਹੈ। ਤਾਲਾਬੰਦੀ ਭਾਜਪਾ ਦਾ ਕਿਰਦਾਰ ਹੈ।"


 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ