ਪੜਚੋਲ ਕਰੋ

9 ਅਕਤੂਬਰ ਨੂੰ ਚੰਡੀਗੜ੍ਹ ਆਉਣਗੇ ਰਾਸ਼ਟਰਪਤੀ ਦਰੋਪਦੀ ਮੁਰਮੂ

ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਵਿੱਚ ਸਾਲਾਨਾ ਕਨਵੋਕੇਸ਼ਨ 9 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼ਾਮਲ ਹੋਣਗੇ।

ਚੰਡੀਗੜ੍ਹ: ਪੰਜਾਬ ਇੰਜਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ) ਵਿੱਚ ਸਾਲਾਨਾ ਕਨਵੋਕੇਸ਼ਨ 9 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ ਜਿਸ ਵਿਚ ਮੁੱਖ ਮਹਿਮਾਨ ਵਜੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਸ਼ਾਮਲ ਹੋਣਗੇ। ਕਾਲਜ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਬੀਟੈਕ ਦੇ 669 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ। 

ਇਸ ਤੋਂ ਇਲਾਵਾ ਐਮ ਟੈਕ ਦੇ 169 ਵਿਦਿਆਰਥੀਆਂ ਨੂੰ ਵੀ ਡਿਗਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ 34 ਪੀਐਚ ਡੀ ਕਰਨ ਵਾਲਿਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਜਾਵੇਗਾ। ਪੈਕ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਫੇਰੀ ਲਈ ਕਾਲਜ ਵੱਲੋਂ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੈਕ ਦੇ 100 ਸਾਲਾ ਸਫਰ ਮੌਕੇ ਪਿਛਲੇ ਸਾਲ ਉਸ ਵੇਲੇ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸ਼ਾਮਲ ਹੋਏ ਸਨ।

ਪੀਐਮ ਮੋਦੀ 5 ਅਕਤੂਬਰ ਨੂੰ ਹਿਮਾਚਲ ਦੌਰੇ ’ਤੇ
ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਉਹ ਬਿਲਾਸਪੁਰ ਵਿੱਚ ਏਮਸ ਦਾ ਉਦਘਾਟਨ ਕਰਨਗੇ ਤੇ ਪ੍ਰਸਿੱਧ ‘ਕੁੱਲੂ ਦਸਹਿਰਾ’ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨਗੇ। 

ਹਿਮਚਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਅਹਿਮ ਸਮਝਿਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਵੱਡੇ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਕਾਂਗਰਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਹਿਮਾਚਲ ਵਿੱਚ ਸਰਗਰਮ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹਿਮਾਚਲ ਦੇ ਕਈ ਦੌਰੇ ਕਰ ਚੁੱਕੇ ਹਨ। 

ਪੀਐਮ ਮੋਦੀ ਦੇ ਦੌਰੇ ਬਾਰੇ ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਇਸ ਦੌਰਾਨ 3,650 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਰੈਲੀ ਨੂੰ ਸੰਬੋਧਨ ਕਰਨਗੇ। 

ਮੋਦੀ ਨੇ ਅਕਤੂਬਰ 2017 ਵਿੱਚ ਏਮਸ ਦਾ ਨੀਂਹ ਪੱਥਰ ਰੱਖਿਆ ਸੀ। ਪ੍ਰਧਾਨ ਮੰਤਰੀ ਇਸ ਦੌਰਾਨ ਪਿੰਜੌਰ ਤੋਂ ਨਾਲਾਗੜ੍ਹ ਤੱਕ ਨੈਸ਼ਨਲ ਹਾਈਵੇਅ-105 ਨੂੰ 31 ਕਿਲੋਮੀਟਰ ਤੱਕ ਚਹੁੰ-ਮਾਰਗੀ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget