ਪੜਚੋਲ ਕਰੋ

President Murmu Ayodhya Visit: ਰਾਸ਼ਟਰਪਤੀ ਦ੍ਰੋਪਦੀ ਮੁਰਮੂ 1 ਮਈ ਨੂੰ ਰਾਮ ਮੰਦਰ ਦੇ ਕਰਨਗੇ ਦਰਸ਼ਨ, ਜਾਣੋ ਅਯੁੱਧਿਆ ਦੌਰੇ ਦਾ ਵੇਰਵਾ

President Draupadi Murmu: ਭਲਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਮ ਲੱਲਾ ਦੇ ਦਰਸ਼ਨ ਕਰਨਗੇ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਕੀਤੀ ਗਈ ਹੈ।

President Murmu Ayodhya Visit: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੁੱਧਵਾਰ ਯਾਨੀਕਿ 1 ਮਈ ਨੂੰ ਅਯੁੱਧਿਆ ਦਾ ਦੌਰਾ ਕਰਨਗੇ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ 1 ਮਈ ਨੂੰ ਅਯੁੱਧਿਆ ਦਾ ਦੌਰਾ ਕਰਨਗੇ। ਇਸ ਦੌਰਾਨ ਰਾਸ਼ਟਰਪਤੀ ਰਾਮ ਮੰਦਰ (President Draupadi Murmu) 'ਚ ਰਾਮ ਲੱਲਾ ਦੇ ਦਰਸ਼ਨ ਕਰਨਗੇ। ਉਹ ਹਨੂੰਮਾਨਗੜ੍ਹੀ ਮੰਦਰ 'ਚ ਦਰਸ਼ਨ ਅਤੇ ਆਰਤੀ ਵੀ ਕਰਨਗੇ। ਇਸ ਦੌਰਾਨ ਰਾਸ਼ਟਰਪਤੀ ਕੁਬੇਰ ਟਿੱਲਾ ਵੀ ਜਾਣਗੇ। ਆਪਣੇ ਅਯੁੱਧਿਆ ਦੌਰੇ ਦੌਰਾਨ ਰਾਸ਼ਟਰਪਤੀ ਸਰਯੂ ਨਦੀ ਦੀ ਪੂਜਾ ਅਤੇ ਆਰਤੀ ਵਿੱਚ ਸ਼ਾਮਿਲ ਹੋਣਗੇ।

ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਰਾਮਨਗਰੀ ਦੀ ਇਹ ਪਹਿਲੀ ਯਾਤਰਾ ਹੈ। 22 ਜਨਵਰੀ 2024 ਨੂੰ ਰਾਮ ਮੰਦਿਰ ਵਿੱਚ ਰਾਮ ਲੱਲਾ ਦੇ ਪਵਿੱਤਰ ਅਸਥਾਨ ਤੋਂ ਬਾਅਦ ਰਾਸ਼ਟਰਪਤੀ 1 ਮਈ ਨੂੰ ਅਯੁੱਧਿਆ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget