ਪੜਚੋਲ ਕਰੋ

Delhi Service Bill: ਕੇਂਦਰ ਨੇ 2024 ਤੋਂ ਪਹਿਲਾਂ ਜਿੱਤੀ ਦਿੱਲੀ ਦੀ ਲੜਾਈ, ਰਸ਼ਟਰਪਤੀ ਨੇ ਸੇਵਾ ਬਿੱਲ ਨੂੰ ਦਿੱਤੀ ਮਨਜ਼ੂਰੀ

Delhi Service Bill: ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਇਸ ਨਾਲ 19 ਮਈ ਨੂੰ ਜਾਰੀ ਆਰਡੀਨੈਂਸ ਹੁਣ ਕਾਨੂੰਨ ਬਣ ਗਿਆ ਹੈ।

Delhi Service Bill: ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਇਸ ਨਾਲ 19 ਮਈ ਨੂੰ ਜਾਰੀ ਆਰਡੀਨੈਂਸ ਹੁਣ ਕਾਨੂੰਨ ਬਣ ਗਿਆ ਹੈ। ਪਹਿਲਾਂ ਦਿੱਲੀ ਸਰਕਾਰ ਨੇ ਆਰਡੀਨੈਂਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਹੁਣ ਉਹ ਸੋਧੇ ਹੋਏ ਕਾਨੂੰਨ ਨੂੰ ਚੁਣੌਤੀ ਦੇਵੇਗੀ।

ਦਿੱਲੀ ਸੇਵਾਵਾਂ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਗਿਆ ਸੀ। ਇਹ ਬਿੱਲ 3 ਅਗਸਤ ਨੂੰ ਲੋਕ ਸਭਾ ਵਿੱਚ ਪਾਸ ਹੋਇਆ ਸੀ। ਲੋਕ ਸਭਾ 'ਚ ਬਹੁਮਤ ਹੋਣ ਕਾਰਨ ਕੇਂਦਰ ਤੋਂ ਬਿੱਲ ਪਾਸ ਕਰਵਾਉਣ 'ਚ ਕੋਈ ਮੁਸ਼ਕਿਲ ਨਹੀਂ ਆਈ, ਰਾਜ ਸਭਾ 'ਚ ਸਰਕਾਰ ਕੋਲ ਗਿਣਤੀ ਘੱਟ ਹੋਣ ਕਾਰਨ ਇਸ ਨੂੰ ਪਾਸ ਕਰਵਾਉਣ ਦੀ ਚੁਣੌਤੀ ਸੀ ਪਰ ਉੱਥੇ ਵੀ ਸਰਕਾਰ ਨੂੰ ਕਾਮਯਾਬੀ ਮਿਲੀ। 7 ਅਗਸਤ ਨੂੰ ਇਹ ਬਿੱਲ ਉਪਰਲੇ ਸਦਨ ਨੇ ਵੀ ਪਾਸ ਕੀਤਾ ਸੀ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਸੀ ਕਾਲਾ ਦਿਨ

ਰਾਜ ਸਭਾ ਵਿੱਚ ਬਿੱਲ ਦੇ ਸਮਰਥਨ ਵਿੱਚ 131 ਵੋਟਾਂ ਪਈਆਂ, ਜਦੋਂ ਕਿ 102 ਮੈਂਬਰਾਂ ਨੇ ਵਿਰੋਧ ਵਿੱਚ ਵੋਟ ਪਾਈ। ਆਮ ਆਦਮੀ ਪਾਰਟੀ ਦੀ ਅਪੀਲ 'ਤੇ ਇੰਡੀਆ ਅਲਾਇੰਸ 'ਚ ਸ਼ਾਮਲ ਸਾਰੀਆਂ ਪਾਰਟੀਆਂ ਨੇ ਬਿੱਲ ਦੇ ਖ਼ਿਲਾਫ਼ ਵੋਟਿੰਗ ਕੀਤੀ। ਕਾਂਗਰਸ ਨੇ ਵੀ ਬਿੱਲ ਦੇ ਖਿਲਾਫ ਵੋਟਿੰਗ ਕੀਤੀ। ਹਾਲਾਂਕਿ ਗਠਜੋੜ ਦੇ ਮੈਂਬਰ ਆਰਐਲਡੀ ਨੇਤਾ ਜਯੰਤ ਚੌਧਰੀ ਵੋਟਿੰਗ ਤੋਂ ਦੂਰ ਰਹੇ।

ਰਾਜ ਸਭਾ ਤੋਂ ਬਿੱਲ ਪਾਸ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਭਾਰਤੀ ਲੋਕਤੰਤਰ ਲਈ ਕਾਲਾ ਦਿਨ ਕਿਹਾ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਇਹ ਬਿੱਲ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਕੰਮ ਨਹੀਂ ਕਰਨ ਦੇਵੇਗਾ।

ਇਹ ਵੀ ਪੜ੍ਹੋ: Truck Operators : ਪੰਜਾਬ ਦੇ ਟਰੱਕ ਆਪਰੇਟਰਾਂ ਨੂੰ ਦਿੱਲੀ ਵੱਲੋਂ ਵੱਡਾ ਝਟਕਾ, ਸਰਕਾਰ ਨੇ ਲਿਆ ਇਹ ਸਖ਼ਤ ਫ਼ੈਸਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
Punjab News: ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
Punjab News: ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
ਸਾਬਕਾ ਕਾਂਗਰਸੀ ਮੰਤਰੀ ਦੇ ਗੜ੍ਹ 'ਚ ਗੱਜਣਗੇ ਮੁੱਖ ਮੰਤਰੀ ਮਾਨ, ਵਿਧਾਇਕ ਗੋਗੀ ਦੀ ਪਤਨੀ ਲਈ ਮੰਗਣਗੇ ਵੋਟ, ਕੱਢਣਗੇ ਰੋਡ ਸ਼ੋਅ
ਸਾਬਕਾ ਕਾਂਗਰਸੀ ਮੰਤਰੀ ਦੇ ਗੜ੍ਹ 'ਚ ਗੱਜਣਗੇ ਮੁੱਖ ਮੰਤਰੀ ਮਾਨ, ਵਿਧਾਇਕ ਗੋਗੀ ਦੀ ਪਤਨੀ ਲਈ ਮੰਗਣਗੇ ਵੋਟ, ਕੱਢਣਗੇ ਰੋਡ ਸ਼ੋਅ
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਵੀਰਵਾਰ ਨੂੰ ਘੱਟ ਜਾਂ ਵੱਧ ? ਜਾਣੋ ਤੁਹਾਡੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ ਵੀਰਵਾਰ ਨੂੰ ਘੱਟ ਜਾਂ ਵੱਧ ? ਜਾਣੋ ਤੁਹਾਡੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Embed widget