ਪੜਚੋਲ ਕਰੋ

Queen Elizabeth II Funeral : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਵੇਗੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ , ਜਾਵੇਗੀ ਲੰਡਨ 

ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਯੂਨਾਈਟਿਡ ਕਿੰਗਡਮ ਜਾਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17-19 ਸਤੰਬਰ 2022 ਨੂੰ ਭਾਰਤ ਸਰਕਾਰ ਦੀ ਤਰਫੋਂ ਸੋਗ ਪ੍ਰਗਟ ਕਰਨ ਲਈ ਲੰਡਨ, ਯੂਨਾਈਟਿਡ ਕਿੰਗਡਮ ਜਾਏਗੀ।

Queen Elizabeth-II Funeral : ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਯੂਨਾਈਟਿਡ ਕਿੰਗਡਮ ਜਾਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17-19 ਸਤੰਬਰ 2022 ਨੂੰ ਭਾਰਤ ਸਰਕਾਰ ਦੀ ਤਰਫੋਂ ਸੋਗ ਪ੍ਰਗਟ ਕਰਨ ਲਈ ਲੰਡਨ, ਯੂਨਾਈਟਿਡ ਕਿੰਗਡਮ ਜਾਏਗੀ। ਮਹਾਰਾਣੀ ਦਾ ਅੰਤਿਮ ਸਸਕਾਰ 19 ਸਤੰਬਰ ਨੂੰ ਵੈਸਟਮਿੰਸਟਰ ਐਬੇ ਵਿਖੇ 2,000 ਵੀਆਈਪੀ ਮਹਿਮਾਨਾਂ ਦੇ ਸਾਹਮਣੇ ਕੀਤਾ ਜਾਵੇਗਾ। ਇਸ ਦਿਨ ਨੂੰ ਬਰਤਾਨੀਆ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਬ੍ਰਿਟੇਨ ਦੀ ਮਰਹੂਮ ਮਹਾਰਾਣੀ ਐਲਿਜ਼ਾਬੈਥ ਦੀ ਮ੍ਰਿਤਕ ਦੇਹ ਮੰਗਲਵਾਰ ਸ਼ਾਮ ਨੂੰ ਸਕਾਟਲੈਂਡ ਤੋਂ ਲੰਡਨ ਪਹੁੰਚੀ ਸੀ। ਉਨ੍ਹਾਂ ਦਾ ਤਾਬੂਤ ਬੀਤੀ ਰਾਤ ਬਕਿੰਘਮ ਪੈਲੇਸ ਵਿੱਚ ਰੱਖਿਆ ਜਾਵੇਗਾ। ਮਹਾਰਾਣੀ ਦਾ ਤਾਬੂਤ ਬੁੱਧਵਾਰ ਤੋਂ ਚਾਰ ਦਿਨਾਂ ਲਈ ਵੈਸਟਮਿੰਸਟਰ ਹਾਲ 'ਚ ਰੱਖਿਆ ਜਾਵੇਗਾ ਅਤੇ ਸੋਮਵਾਰ ਨੂੰ ਉਸ ਦਾ ਸਸਕਾਰ ਕੀਤਾ ਜਾਵੇਗਾ। ਮਹਾਰਾਣੀ ਦੀ ਪਿਛਲੇ ਵੀਰਵਾਰ ਨੂੰ ਬਾਲਮੋਰਲ ਕੈਸਲ ਵਿਖੇ 96 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ। ਉਹ 70 ਸਾਲਾਂ ਤੋਂ ਬਰਤਾਨੀਆ 'ਤੇ ਰਾਜ ਕਰ ਰਹੀ ਸੀ।

ਜਦੋਂ ਮਹਾਰਾਣੀ ਦੇ ਤਾਬੂਤ ਨੂੰ ਐਡਿਨਬਰਗ ਹਵਾਈ ਅੱਡੇ ਤੋਂ ਲੰਡਨ ਲਈ ਭੇਜਿਆ ਗਿਆ ਤਾਂ ਉੱਥੇ ਰਾਸ਼ਟਰੀ ਗੀਤ  ਧੁੰਨ ਵਜੇ ਗਈ। ਮਹਾਰਾਣੀ ਦੇ ਤਾਬੂਤ ਨਾਲ ਉਸ ਦੀ ਧੀ ਰਾਜਕੁਮਾਰੀ ਏਨੀ ਵੀ ਨਾਲ ਸੀ, ਜੋ ਰਾਇਲ ਏਅਰ ਫੋਰਸ (ਆਰਏਐਫ) ਦੇ ਜਹਾਜ਼ ਰਾਹੀਂ ਐਡਿਨਬਰਗ ਤੋਂ ਲੰਡਨ ਆਈ ਹੈ। ਜਿਸ ਜਹਾਜ਼ ਰਾਹੀਂ ਮਹਾਰਾਣੀ ਦਾ ਤਾਬੂਤ ਲਿਆਂਦਾ ਗਿਆ ਸੀ, ਉਸ ਦੀ ਵਰਤੋਂ ਪਹਿਲਾਂ ਵੀ ਮਾਨਵਤਾਵਾਦੀ ਸਹਾਇਤਾ ਲਈ ਕੀਤੀ ਜਾਂਦੀ ਰਹੀ ਹੈ।
 
 ਆਰਏਐਫ ਦੇ ਪੱਛਮੀ ਲੰਡਨ ਸਥਿਤ ਨੌਰਥਹਾਲਟ ਹਵਾਈ ਠਿਕਾਣੇ 'ਤੇ ਜਹਾਜ਼ ਉਤਰਦੇ ਹੀ ਮਹਾਰਾਣੀ ਦੇ ਤਾਬੂਤ ਨੂੰ ਸੜਕੀ ਮਾਰਗ ਰਾਹੀਂ ਲੰਡਨ ਵਿਚ ਬਕਿੰਘਮ ਪੈਲੇਸ ਲਿਜਾਇਆ ਗਿਆ। ਕਿੰਗ ਚਾਰਲਸ III ਜੋ ਮੰਗਲਵਾਰ ਨੂੰ ਉੱਤਰੀ ਆਇਰਲੈਂਡ ਦੇ ਦੌਰੇ 'ਤੇ ਸੀ, ਆਪਣੀ ਪਤਨੀ ਕੈਮਿਲਾ ਨਾਲ ਤਾਬੂਤ  ਕਰਨ ਲਈ 
ਪਹਿਲਾਂ ਹੀ ਸ਼ਾਹੀ ਨਿਵਾਸ 'ਤੇ ਪਹੁੰਚ ਗਏ ਸੀ। ਤਾਬੂਤ ਦੇ ਲੰਡਨ ਪਹੁੰਚਣ ਅਤੇ ਬਕਿੰਘਮ ਪੈਲੇਸ ਨੂੰ ਰਵਾਨਾ ਹੋਣ ਤੋਂ ਪਹਿਲਾਂ ਆਰਏਐਫ ਦੁਆਰਾ ਗਾਰਡ ਆਫ਼ ਸਲਾਮੀ ਦਿੱਤੀ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget