ਮੋਦੀ ਸਰਕਾਰ ਦੇ ਆਖਰੀ ਬਜਟ 'ਚ ਹੋਣਗੇ ਵੱਡੇ ਐਲਾਨ

ਸੰਸਦ ਦੇ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲੋਕ ਸਭਾ ਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕੀਤਾ। ਰਾਸ਼ਟਰਪਤੀ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਣਵਾਉਂਦਿਆਂ ਉਨ੍ਹਾਂ ਦੀ ਤਾਰੀਫ ਕੀਤੀ।दशकों के अंतराल के बाद भारतीय वायुसेना, आने वाले महीनों में, नई पीढ़ी के अति आधुनिक लड़ाकू विमान-राफेल को शामिल करके, अपनी शक्ति को और सुदृढ़ करने जा रही है — राष्ट्रपति कोविन्द
— President of India (@rashtrapatibhvn) January 31, 2019
ਮੰਨਿਆ ਜਾ ਰਿਹਾ ਹੈ ਕਿ ਚੋਣ ਵਰ੍ਹਾ ਹੋਣ ਕਰਕੇ ਮੋਦੀ ਸਰਕਾਰ ਵੱਲੋਂ ਕਈ ਲੋਕ ਲੁਭਾਊ ਐਲਾਨ ਕੀਤੇ ਜਾ ਸਕਦੇ ਹਨ। ਇਸ ’ਚ ਲੋਕਾਂ ਦੀ ਭਲਾਈ ਵਾਲੀਆਂ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਲਈ ਰਾਹਤ, ਅਮਦਨ ਟੈਕਸ ਦੀ ਸੀਮਾ ਤੇ ਗਰੀਬਾਂ ਲਈ ਘੱਟੋ-ਘੱਟ ਰਾਸ਼ੀ ਵਰਗੇ ਐਲਾਨ ਹੋ ਸਕਦੇ ਹਨ।कालेधन और भ्रष्टाचार के खिलाफ सरकार द्वारा चलाए जा रहे अभियान में नोटबंदी का फैसला एक महत्वपूर्ण कदम था। इस फैसले ने कालेधन की समानांतर अर्थव्यवस्था पर प्रहार किया और वह धन, जो व्यवस्था से बाहर था, उसे देश की अर्थव्यवस्था से जोड़ा गया — राष्ट्रपति कोविन्द
— President of India (@rashtrapatibhvn) January 31, 2019
रक्षा उपकरणों के उद्यम स्थापित करके देश को सुरक्षित बनाने तथा युवाओं को नए अवसर देने के लिए तमिलनाडु और उत्तर प्रदेश में डिफेंस कॉरिडोर का निर्माण किया जा रहा है। जल्द ही देशवासियों को अब तक की सबसे तेज गति की ट्रेन ‘वंदे भारत एक्सप्रेस’ की अत्याधुनिक सुविधाएं उपलब्ध कराई जाएंगी।
— President of India (@rashtrapatibhvn) January 31, 2019






















